news

Jagga Chopra

Articles by this Author

ਮੁੱਖ ਮੰਤਰੀ ਨੇ ਸੰਕਟ ਵਿੱਚ ਘਿਰੇ ਵਿਅਕਤੀਆਂ ਲਈ ਜ਼ਰੂਰੀ ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈ.ਆਰ.ਵੀਜ਼ ਨੂੰ ਦਿਖਾਈ ਹਰੀ ਝੰਡੀ
  • ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਹੋਰ ਵਧੇਰੇ ਪ੍ਰਭਾਵੀ, ਤੁਰੰਤ ਅਤੇ ਜਵਾਬਦੇਹ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ
  • ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਆਧੁਨਿਕ ਬਣਾਉਣ ਅਤੇ ਅਪਗ੍ਰੇਡ ਕਰਨ ਦੀ ਵਚਨਬੱਧਤਾ ਦੁਹਰਾਈ 
  • ਪੰਜਾਬ ਪੁਲਿਸ ਦੇ ਸੰਚਾਰ ਅਤੇ ਸਾਈਬਰ ਸੈੱਲ ਦਾ ਘੇਰਾ ਵਧਾਉਣ ਲਈ 71 ਕਰੋੜ ਰੁਪਏ ਜਾਰੀ ਕਰਨ ਦੀ ਕਹੀ ਗੱਲ

 

photo

ਚੰਡੀਗੜ੍ਹ

ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ
  • ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
  • ਦਾਖ਼ਲਾ ਪ੍ਰੀਖਿਆ 4 ਜੂਨ ਨੂੰ

ਚੰਡੀਗੜ੍ਹ, 23 ਮਈ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਵਾਸਤੇ ਲਈ ਜਾਣ ਵਾਲੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ : ਮੀਤ ਹੇਅਰ
  • ਜਲ ਸਰੋਤ ਮੰਤਰੀ ਮੀਤ ਹੇਅਰ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ
  • ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ
  • ਵਿਭਾਗ ਕੋਲ ਕੁੱਲ 5025 ਕੇਸ ਬਕਾਇਆ ਪਏ ਸਨ, ਹੁਣ ਬਾਕੀ ਰਹਿੰਦੇ 1614 ਕੇਸ ਵੀ ਜਲਦ ਨਿਪਟਾਏ ਜਾਣਗੇ, ਮੀਤ ਹੇਅਰ ਨੇ ਅਧਿਕਾਰੀਆਂ ਨੂੰ ਦਿੱਤੇ
ਸੂਬੇ ਭਰ ਵਿੱਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ
  • ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 23 ਮਈ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ

ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਸੀਪਲ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ 1.50 ਕਰੋੜ ਖਰਚਣ ਦਾ ਫੈਸਲਾ: ਡਾ. ਨਿੱਜਰ
  • ਕਿਹਾ, ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ, 23 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ

ਵਿਜੀਲੈਂਸ ਬਿਊਰੋ ਵੱਲੋਂ ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਗ੍ਰਿਫਤਾਰ
  • ਘੁਟਾਲੇ ‘ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 23 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ

ਮਜੀਠੀਆ ਨੇ ਆਈਜੀ ਛੀਨਾ ਨੂੰ ਐਸਆਈਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਹੋਏ ਗੁਪਤ ਸੌਦੇ ਦੀ ਜਾਂਚ ਮੰਗੀ
  • ਛੀਨਾ ਨੂੰ ਇਸ ਕਰ ਕੇ ਐਸ ਆਈ ਟੀ ਮੁਖੀ ਲਗਾਇਆ ਗਿਆ ਕਿਉਂਕਿ ਸਾਬਕਾ ਮੁਖੀ ਐਸ ਰਾਹੁਲ ਨੇ ਕੇਸ ਵਿਚ ਝੂਠਾ ਚਲਾਨ ਪੇਸ਼ ਕਰਨ ਤੋਂ ਨਾਂਹ ਕਰ ਦਿੱਤੀ ਸੀ: ਮਜੀਠੀਆ

ਚੰਡੀਗੜ੍ਹ, 22 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਈ ਜੀ ਐਮ ਐਸ ਛੀਨਾ ਨੂੰ ਐਸ ਆਈ ਟੀ ਦਾ ਨਵਾਂ ਮੁਖੀ ਲਾਉਣ ਪਿੱਛੇ ਸਰਕਾਰ ਨਾਲ ਕੀ

ਭਾਜਪਾ ਚੇਤੇ ਰੱਖੇ ਕਿ ਸਾਡਾ ਇਸ ਨਾਲ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ, ਇਸ ਲਈ ਰੋਜ਼ਾਨਾ ਆਧਾਰ ’ਤੇ ਨੰਬਰ ਬਣਾਉਣ ਦੀ ਕੋਸ਼ਿਸ਼ ਨਾ ਕਰੇ : ਗਰੇਵਾਲ
  • ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ: ਮਹੇਸ਼ਇੰਦਰ ਸਿੰਘ ਗਰੇਵਾਲ

ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗਠਜੋੜ ਨਹੀਂ ਕਰੇਗੀ ਜਦੋਂ

ਸਾਲ 2023 ਵਿੱਚ ਪੰਜਾਬ ਦੇ ਉਤਪਾਦਨ ਖੇਤਰ ਵਿੱਚ ਨਿਵੇਸ਼ ਵਧਿਆ
  • ਪੰਜਾਬ ਨੇ ਉਤਪਾਦਨ ਖੇਤਰ  ਵਿੱਚ 300 ਤੋਂ ਵੱਧ ਉਦਯੋਗਿਕ ਪ੍ਰਾਜੈਕਟ ਕੀਤੇ ਆਕਰਸ਼ਿਤ: ਅਨਮੋਲ ਗਗਨ ਮਾਨ  

ਚੰਡੀਗੜ, 22 ਮਈ : ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਨੀਤੀ ਅਤੇ ਕਾਰੋਬਾਰ ਸਥਾਪਤ ਕਰਨ ਸਬੰਧੀ ਰਾਜ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਦਯੋਗਿਕ ਖੇਤਰ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪੰਜਾਬ ਵੱਲੋਂ ਜਨਵਰੀ 2023 ਤੋਂ ਮਾਰਚ 2023 ਤੱਕ

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ  70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਚੰਡੀਗੜ, 22 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ  ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ