news

Jagga Chopra

Articles by this Author

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਪਹਿਲਵਾਨ ਖਿਡਾਰਨਾਂ ਦੇ ਸੰਘਰਸ਼ 'ਚ ਜੰਤਰ ਮੰਤਰ ਦਿੱਲੀ ਵਿਖੇ  ਭਰਵੀਂ ਸ਼ਮੂਲੀਅਤ 
  • ਪਹਿਲਵਾਨ ਖਿਡਾਰਨਾਂ ਦੇ ਸੰਘਰਸ਼ ਪ੍ਰਤੀ ਮੋਦੀ ਹਕੂਮਤ ਦੀ ਸ਼ਹਿ ਤੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਸਾਜ਼ਿਸ਼ਾਂ ਨੂੰ ਚਕਨਾਚੂਰ ਕਰੋ: ਇਨਕਲਾਬੀ ਕੇਂਦਰ 
  • ਦਹਿ ਹਜ਼ਾਰਾਂ ਦਸਖ਼ਤ ਹਾਸਲ ਕਰਨ ਤੋਂ ਬਾਅਦ ਦਿੱਲੀ ਜੰਤਰ ਮੰਤਰ ਵੱਲ ਰੋਸ ਮਾਰਚ 

ਨਵੀਂ ਦਿੱਲੀ, 22 ਮਈ : ਦਹਿ ਹਜ਼ਾਰਾਂ ਦਸਖ਼ਤ ਹਾਸਲ ਕਰਨ ਤੋਂ ਬਾਅਦ ਅੱਜ ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ਵਿੱਚ ਦਿੱਲੀ ਜੰਤਰ ਮੰਤਰ

ਸੀਜੀਸੀ ਲਾਂਡਰਾਂ ਵੱਲੋਂ ਪਛੜੇ ਗਰੁੱਪਾਂ ਲਈ ਸਮਾਵੇਸ਼ੀ ਅਤੇ ਬਰਾਬਰੀ ਵਾਲੀ ਸਿੱਖਿਆ ਸੰਬੰਧੀ ਕੌਮੀ ਕਾਨਫਰੰਸ ਦਾ ਆਯੋਜਨ 

ਚੰਡੀਗੜ੍ਹ, 22 ਮਈ : ਚੰਡੀਗੜ੍ਹ ਕਾਲਜ ਆਫ਼ ਐਜੂਕੇਸ਼ਨ (ਸੀਸੀਈ), ਸੀਜੀਸੀ ਲਾਂਡਰਾਂ ਵੱਲੋਂ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈਸੀਐਸਐਸਆਰ), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਦੋ ਰੋਜ਼ਾ ਕੌਮੀ ਪੱਧਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਸ ਕਾਨਫਰੰਸ ਦਾ ਮੁੱਖ ਵਿਸ਼ਾ ‘ਇਨਕਲਿਊਸਿਵ ਐਂਡ ਇਕਿੂੳਟੇਬਲ ਐਜੂਕੇਸ਼ਨ ਫਾਰ ਡਿਸਐਡਵਾਂਟੇਜ਼ ਗਰੁੱਪਸ: ਰੀਲਾਇਜ਼ਿੰਗ

ਲਾਇਨਜ਼ ਕਲੱਬ ਫ਼ਰੀਦਕੋਟ ਦੀ ਟੈਲੀਫ਼ੋਨ ਡਾਇਰੈਕਟਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਰਿਲੀਜ਼ ਕੀਤੀ

ਫ਼ਰੀਦਕੋਟ, 22 ਮਈ : ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੂਹਰੇ ਰਹਿ ਕੇ ਕਾਰਜ ਕਰਨ ਵਾਲੇ ਲਾਇਨਜ਼ ਕਲੱਬ ਫ਼ਰੀਦਕੋਟ ਵੱਲੋਂ ਤਿਆਰ ਕੀਤੀ ਟੈਲੀਫ਼ੋਨ ਡਾਇਰੈਕਟਰ ਨੂੰ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਰਿਲੀਜ਼ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਫ਼ਰੀਦਕੋਟ ਨੂੰ ਟੈਲੀਫ਼ੋਨ ਡਾਇਰੈਕਟਰੀ ਤਿਆਰ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਲਾਇਨਜ਼ ਕਲੱਬਾਂ ਪੰਜਾਬ ਦੇ ਚੀਫ਼ ਕੋਆਰਡੀਨੇਟਰ ਰਜਨੀਸ਼

ਇੰਗਲੈਂਡ ‘ਚ ਪਹਿਲੇ ਸਿੱਖ ਦਸਤਾਰਧਾਰੀ ਲਾਰਡ ਮੇਅਰ ਬਣੇ ਜਸਵੰਤ ਸਿੰਘ

ਕੋਵੈਂਟਰੀ, 22 ਮਈ : ਭਾਰਤੀ ਮੂਲ ਦੇ ਸਿੱਖ ਕੌਂਸਲਰ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਸ਼ਹਿਰ ਕੋਵੈਂਟਰੀ ਦੇ ਨਵੇਂ ਲਾਰਡ ਮੇਅਰ ਵਜੋਂ ਨਿਯੁਕਤ ਹੋ ਕੇ ਇਤਿਹਾਸ ਰਚ ਦਿੱਤਾ ਹੈ। ਕੋਵੈਂਟਰੀ ਸ਼ਹਿਰ ਦੇ ਲਾਰਡ ਮੇਅਰ ਵਜੋਂ ਚੁਣੇ ਗਏ ਜਸਵੰਤ ਸਿੰਘ ਬਿਰਦੀ ਸ਼ਹਿਰ ਦੇ ਗੈਰ-ਸਿਆਸੀ ਅਤੇ ਰਸਮੀ ਮੁਖੀ ਹੋਣਗੇ। ਦਾ ਜਨਮ ਪੰਜਾਬ ਵਿੱਚ ਹੋਇਆ। ਜਸਵੰਤ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ

ਮਨੀਪੁਰ ਵਿੱਚ ਮੁੜ ਭੜਕੀ ਹਿੰਸਾ, ਭੀੜ ਵੱਲੋਂ ਕੁਝ ਘਰਾਂ ਨੂੰ ਲਗਾਈ ਗਈ ਅੱਗ 

ਇੰਫਾਲ, 22 ਮਈ : ਮਨੀਪੁਰ ਵਿੱਚ ਅੱਜ ਮੁੜ ਹਿੰਸਾ ਭੜਕ ਗਈ। ਅੱਜ ਸਵੇਰੇ ਇੱਥੇ ਇੰਫਾਲ ਦੇ ਨਿਊ ਲਾਂਬੂਲੇਨ ਇਲਾਕੇ ਵਿੱਚ ਭੀੜ ਵੱਲੋਂ ਕੁਝ ਘਰਾਂ ਨੂੰ ਅੱਗ ਲਾ ਦਿੱਤੀ ਗਈ। ਸੁਰੱਖਿਆ ਕਰਮਚਾਰੀ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚੇ। ਸਥਿਤੀ 'ਤੇ ਕਾਬੂ ਪਾਉਣ ਲਈ ਫੌਜ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅੱਗਜ਼ਨੀ ਦੀਆਂ ਖ਼ਬਰਾਂ ਤੋਂ ਬਾਅਦ ਸੂਬੇ ਭਰ 'ਚ ਸਵੇਰੇ

ਕੈਨਸਾਸ ਸਿਟੀ ਦੇ ਇੱਕ ਨਾਇਟ ਕਲੱਬ ‘ਚ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

ਕੈਨਸਾਸ ਸਿਟੀ ,22 ਮਈ : ਮਿਸੌਰੀ (ਅਮਰੀਕਾ) ਦੇ ਕੈਨਸਸ ਸਿਟੀ ਦੇ ਇੱਕ ਨਾਇਟ ਕਲੱਬ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਕੈਨਸਸ ਸਿਟੀ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਸ਼ੋਅ 'ਤੇ ਪ੍ਰਤੀਕਿਰਿਆ ਦਿੱਤੀ ਹੈ। ਤਿੰਨ ਜਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਲੈ ਜਾਇਆ ਗਿਆ।ਉਨ੍ਹਾਂ ਵਿੱਚੋਂ ਦੋ ਦੀ ਮੌਕੇ ਉੱਤੇ ਹੀ ਮੌਤ

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਪਲਟੀ, ਤਿੰਨ ਸ਼ਰਧਾਂਲੂਆਂ ਦੀ ਮੌਤ

ਨਵਾਂ ਸ਼ਹਿਰ, 22 ਮਈ : ਪਿੰਡ ਪਰਾਗਪੁਰ (ਬਲਾਚੌਰ) ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਸੰਗਤ ਦੀ ਭਰੀ ਟਰੈਕਟਰ ਟਰਾਲੀ ਦੇ ਪਲਟ ਜਾਣ ਦੇ ਕਾਰਨ ਤਿੰਨ ਸ਼ਰਧਾਂਲੂਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ‘ਚ 35 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿੰਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਖ਼ਮੀਆਂ ਨੂੰ ਇਲਾਜ ਲਈ ਸਿਵਲ

ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਕਾਰਨ 3 ਦੀ ਮੌਤ, ਦੋ ਦਰਜਨ ਲਾਪਤਾ

ਬਲੀਆ, 22 ਮਈ : ਗੰਗਾ ਨਦੀ ‘ਚ 40 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਪਲਟ ਜਾਣ ਕਰਕੇ 3 ਲੋਕਾਂ ਦੀ ਮੌਤ ਅਤੇ ਦੋ ਦਰਜਨ ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਾਲਦੇਪੁਰ ਗੰਗਾ ਘਾਟ ਤੇ ਮੁੰਡਨ ‘ਚ ਸ਼ਾਮਲ ਹੋਣ ਲਈ ਜਾ ਰਹੇ 40 ਲੋਕਾਂ ਲਿਜਾ ਰਹੀ ਕਿਸ਼ਤੀ ਘਾਟ ਤੋਂ ਥੋੜ੍ਹੀ ਦੂਰੀ ਤੇ ਪੁੱਜੀ ਤਾਂ ਅਚਾਨਕ ਕਿਸ਼ਤੀ ਓਵਰਲੋਡਿੰਗ ਕਾਰਨ ਪਲਟ ਗਈ, ਕਿਸ਼ਤੀ

ਦੇਵਰੀਆ ‘ਚ ਕਾਰ ਅਤੇ ਟਰੱਕ ਦੀ ਹੋਈ ਆਹਮੋ-ਸਾਹਮਣੇ ਟੱਕਰ, ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ

ਦੇਵਰੀਆ, 22 ਮਈ : ਉੱਤਰ ਪ੍ਰਦੇਸ਼ ਦੇ ਦੇਵਰੀਆ ‘ਚ ਕਾਰ ਅਤੇ ਟਰੱਕ ਦੀ ਹੋਈ ਆਹਮੋ-ਸਾਹਮਣੇ ਟੱਕਰ ‘ਚ 5 ਲੋਕਾਂ ਦੀ ਮੌਤ ਅਤੇ 3 ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖਬਰ ਹੈ। ਮੌਕੇ ਤੇ ਮੌਜ਼ੂਦ ਲੋਕਾਂ ਨੇ ਟਰੱਕ ਚਾਲਕ ਨੂੰ ਕਾਬੂ ਕਰਲਿਆ। ਮਿਲੀ ਜਾਣਕਾਰੀ ਅਨੁਸਾਰ ਐਡਵੋਕੇਟ ਆਨੰਦ ਮਿਸ਼ਰਾ ਵਾਸੀ ਰੁਦਰਪੁਰ ਦਾ ਪਰਿਵਾਰ, ਜੋ ਬਿਹਾਰ ਦੇ ਹਰੀਰਾਮ ਬ੍ਰਹਮਾ ਅਸਥਾਨ, ਮੇਰਵਾ  ਵਿਖੇ ਪੂਜਾ ਕਰਨ

ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਭਾਰਤੀ ਮੂਲ ਦੇ ਅਧਿਕਾਰੀ ਅਤੇ 9 ਹੋਰਾਂ ਨੂੰ ਬਹਾਦਰੀ ਮੈਡਲਾਂ ਨਾਲ ਕੀਤਾ ਸਨਮਾਨਤ

ਨਿਊਯਾਰਕ, 22 ਮਈ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਨਿਊਯਾਰਕ ਪੁਲਿਸ ਵਿਭਾਗ ਦੇ ਇਕ ਭਾਰਤੀ ਮੂਲ ਦੇ ਅਧਿਕਾਰੀ ਅਤੇ 9 ਹੋਰਾਂ ਨੂੰ ਬਹਾਦਰੀ ਮੈਡਲਾਂ ਨਾਲ ਸਨਮਾਨਤ ਕੀਤਾ। ਇਹ ਬਹਾਦਰੀ ਮੈਡਲ ਜਨਤਕ ਸੁਰੱਖਿਆ ਅਧਿਕਾਰੀਆਂ ਲਈ ਦੇਸ਼ ਦਾ ਸਰਬਉਚ ਪੁਰਸਕਾਰ ਹੈ। ਸੁਮਿਤ ਸੁਲਾਨ (27) ਨੂੰ ਬੁਧਵਾਰ ਨੂੰ ਵ੍ਹਾਈਟ ਹਾਊਸ 'ਚ ਆਯੋਜਤ ਇਕ ਸਮਾਰੋਹ 'ਚ ਸਨਮਾਨਤ ਕੀਤਾ ਗਿਆ। ਸੁਮਿਤ ਨੇ