ਪੋਰਟ ਮੋਰੇਸਬੀ, 22 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਦਿਨਾਂ ਦੇ 3 ਦੇਸ਼ਾਂ ਦੇ ਦੌਰੇ 'ਤੇ ਹਨ। ਪੀਐਮ ਮੋਦੀ ਪਹਿਲੀ ਵਾਰ ਜਾਪਾਨ ਵਿਚ ਜੀ-7 ਸਿਖਰ ਸੰਮੇਲਨ ਵਿਚ ਸ਼ਾਮਲ ਹੋਏ ਹਨ। ਇਸ ਤੋਂ ਬਾਅਦ ਪੀਐਮ ਮੋਦੀ ਪਾਪੂਆ ਨਿਊ ਗਿਨੀ ਲਈ ਰਵਾਨਾ ਹੋ ਗਏ। ਪਾਪੂਆ ਨਿਊ ਗਿਨੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਫਿਜੀ ਨੇ ਪੀਐਮ ਮੋਦੀ ਨੂੰ
news
Articles by this Author
ਚੰਡੀਗੜ੍ਹ, 22 ਮਈ : ਪੰਜਾਬ 'ਚ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਭਲਕੇ ਮੰਗਲਵਾਰ (23 ਮਈ) ਤੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ
- ਪੰਥ ਅਤੇ ਪੰਜਾਬ ਦਰਦੀਆਂ ਨੂੰ ਇੱਕਜੁੱਟ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਹੋਵੇਗਾ ਗਠਨ
ਚੰਡੀਗੜ੍ਹ, 22 ਮਈ : ਸ਼ੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਪ੍ਰੁਮੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਸੈਕਟਰ 73 ਫੇਸ 8 ਮੁਹਾਲੀ ਵਿਖੇ ਨਵੇਂ ਖੁਲ੍ਹੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ
ਚੰਡੀਗੜ੍ਹ, 22 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਿਛਲੇ ਮਹੀਨੇ ਦੌਰਾਨ ਮੌਸਮੀ ਕਰੋਪੀ ਕਾਰਨ ਹੋਈ ਹਾੜ੍ਹੀ ਦੀਆਂ ਫਸਲਾਂ ਦੀ ਤਬਾਹੀ ਦੇ ਐਲਾਨ ਕੀਤੇ ਮੁਆਵਜ਼ੇ ਦੀ ਬਕਾਇਆ ਅਦਾਇਗੀ ਤੁਰੰਤ ਕਰਨ ਬਾਰੇ ਅਤੇ ਇਨ੍ਹੀਂ ਦਿਨੀਂ ਆਏ ਤੂਫ਼ਾਨੀ ਕਹਿਰ ਨਾਲ਼ ਜਾਂ ਰਜਬਾਹੇ ਟੁੱਟਣ ਨਾਲ ਸੌਣੀ ਦੀਆਂ ਫ਼ਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਅਤੇ ਮੌਤ
ਲੁਧਿਆਣਾ 22 ਮਈ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਾਲੇ ਤੇ ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਨੇ ਸਾਂਝੇ ਤੌਰ ’ਤੇ ਪਿੰਡ, ਜੇਠੂਕੇ ਵਿਖੇ ਬੱਕਰੀ ਪਾਲਕਾਂ ਲਈ ਇਕ ਖੇਤ ਦਿਵਸ ਦਾ ਆਯੋਜਨ ਕੀਤਾ। ਇਹ ਆਯੋਜਨ ਕੁੱਲ ਭਾਰਤੀ ਪੱਧਰ ’ਤੇ ਬੀਟਲ ਬੱਕਰੀ ਦੇ ਵਿਕਾਸ ਸੰਬੰਧੀ ਚਲਾਏ ਜਾ ਰਹੇ ਖੋਜ ਪ੍ਰਾਜੈਕਟ ਅਧੀਨ
- ਗਿੱਦੜਵਿੰਡੀ ਵਿੱਚ 66 ਕੇਵੀ ਸਬ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ
- ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.
ਲੁਧਿਆਣਾ, 22 ਮਈ : ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ
ਚੰਡੀਗੜ੍ਹ, 22 ਮਈ : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਵਿਜੀਲੈਂਸ ਦੇ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਅਮਿਤ ਰਤਨ ਅਤੇ ਉਹਦੇ ਪੀ.ਏ. ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਥੇ ਦੱਸਣਾ ਬਣਦਾ ਹੈ ਕਿ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ
ਅੰਮ੍ਰਿਤਸਰ, 22 ਮਈ : ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ| ਓਥੇ ਹੀ ਜੱਗੂ ਭਗਵਾਨਪੁਰੀਆ ਤੇ ਚੱਲ ਰਹੇ ਪੁਰਾਣੇ ਕੇਸਾਂ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿਛ ਕਰਨ ਵਾਸਤੇ ਅੱਜ ਅੰਮ੍ਰਿਤਸਰ ਦੇ ਵਿਚ ਪੁਲੀਸ ਵੱਲੋਂ ਜਿੱਦਾ ਮਾਨਯੋਗ ਕੋਰਟ ਵਿੱਚ ਲਿਆਂਦਾ ਗਿਆl ਅੰਮ੍ਰਿਤਸਰ ਦੀ ਪੁਲਸ
ਲੁਧਿਆਣਾ 22 ਮਈ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਦਾ ਫ਼ਲਾਂ ਤੋਂ ਕੁਦਰਤੀ ਸਿਰਕਾ, ਘੱਟ ਅਲਕੋਹਲ ਵਾਲੇ ਕੁਦਰਤੀ ਕਾਰਬੋਨੇਟਿਡ ਅਤੇ ਲੈਕਟੋ ਫਰਮੈਨਟਿਡ ਆਚਾਰ ਤਿਆਰ ਕਰਨ ਸੰਬੰਧੀ ਸਿਖਲਾਈ ਲਗਾਇਆ ਗਿਆ| ਇਸ ਕੋਰਸ ਵਿਚ 34 ਸਿਖਿਆਰਥੀਆਂ ਨੇ ਭਾਗ ਲਿਆ| ਐਸੋਸੀਏਟ
ਲੁਧਿਆਣਾ, 22 ਮਈ : ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਸਥਾਨਕ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹਾ ਨੋਡਲ ਅਫਸਰ ਤੰਬਾਕੂ ਕੋਟਰੌਲ ਪ੍ਰੋਗਰਾਮ ਡਾ. ਮੰਨੂ ਵਿਜ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ ਮੀਟਿੰਗ ਕੀਤੀ ਜਿਸ ਵਿੱਚ ਜ਼ਿਲ੍ਹੇ ਭਰ ਤੋ ਬਲਾਕ ਐਕਸਟੈਨਸਨ ਐਜੂਕੇਟਰ (ਬੀ.ਈ.ਈ.) ਅਤੇ ਬਲਾਕ ਨੋਡਲ ਅਫਸਰਾਂ ਨੇ ਭਾਗ ਲਿਆ। ਇਸ ਮੌਕੇ ਡਾ. ਵਿਜ ਨੇ ਦੱਸਿਆ ਕਿ