ਲੁਧਿਆਣਾ 22 ਮਈ : ਪੀ ਏ ਯੂ ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਕੈਂਪਸ ਵਿਖੇ ਰਾਸ਼ਟਰੀ ਪੱਧਰ ਦੇ ਸਾਈਕਲਿਸਟ ਸ. ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿੱਚ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼੍ਰੀ ਬਾਂਸਲ ਦੀ ਮੌਤ ਵੇਟ ਲਿਫਟਿੰਗ ਦੌਰਾਨ ਹੋ ਗਈ ਸੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ
news
Articles by this Author
- ਗੁਰਮੀਤ ਗਿੱਲ, ਬਹਾਦਰ ਸਿੰਘ ਸਿੱਧੂ, ਮਨਦੀਪ ਸਿੰਘ ਹਾਂਸ, ਜਸਮੇਲ ਸਿੰਘ ਸਿੱਧੂ ਅਤੇ ਸਿੱਧ ਮਹੰਤ ਸਾਰੇ ਪ੍ਰਬੰਧ ਕਰਨਗੇ
ਮੁੱਲਾਂਪੁਰ ਦਾਖਾ, 22 ਮਈ : ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਰਕਬਾ ਭਵਨ ਤੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਓਟ ਆਸਰਾ ਲੈਂਦਿਆਂ ਅਮਰੀਕਾ ਦੀ ਧਰਤੀ 'ਤੇ ਬਾਬਾ ਜੀ ਦੇ 307ਵੇਂ ਸ਼ਹੀਦੀ
- ਮੁਸ਼ਕਿਲਾਂ ਸੁਣ ਮੌਕੇ 'ਤੇ ਹੀ ਕਰਵਾਇਆ ਨਿਪਟਾਰਾ
ਲੁਧਿਆਣਾ, 22 ਮਈ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਵਿੱਚ ਉਦਯੋਗ ਦੇ ਵਿਕਾਸ ਲਈ ਅਤੇ ਉਦਯੋਗਪਤੀਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਉਨ੍ਹਾਂ ਹਲਕਾ ਲੁਧਿਆਣਾ ਦੱਖਣੀ ਦੇ ਅਨੇਕਾਂ ਉੱਘੇ ਉਦਯੋਗਪਤੀਆਂ
ਲੁਧਿਆਣਾ, 22 ਮਈ : ਚੇਅਰਮੈਨ ਪੰਜਾਬ ਮੰਡੀ ਬੋਰਡ/ ਜ.ਸੂਬਾ ਸਕੱਤਰ ਪੰਜਾਬ ਮਾਨਯੋਗ ਹਰਚੰਦ ਸਿੰਘ ਬਰਸਟ ਨਾਲ ਚੇਅਰਮੈਨ/ ਜਿਲ੍ਹਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਅਤੇ ਦਿਹਾਤੀ ਦੇ ਉਪ ਪ੍ਰਧਾਨ ਗੁਰਦਰਸ਼ਨ ਸਿੰਘ ਕੁਹਲੀ ਹੋਰਾਂ ਦੀ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ ਅੱਜ ਚੇਅਰਮੈਨ ਪੰਜਾਬ ਮੰਡੀ ਬੋਰਡ/ਜ. ਸੂਬਾ ਸਕੱਤਰ ਸ੍ਰ ਹਰਚੰਦ ਸਿੰਘ ਬਰਸਟ ਜੀ ਦੇ ਮੰਡੀ ਬੋਰਡ
ਚੰਡੀਗੜ੍ਹ, 22 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਦੇ ਇਲਾਜ ਗੰਭੀਰਤਾ ਵਿਖਾਉਣ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ ਪਿਛਲੇ 33 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ
ਚੰਡੀਗੜ੍ਹ, 22 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਵਿਚ ਸ਼ਿਕਾਇਤਕਰਤਾ ਨੇ ਕੌਮੀ ਐਸ ਸੀ ਕਮਿਸ਼ਨ ਕੋਲ ਪਹੁੰਚ ਕਰ ਕੇ ਮਦਦ ਮੰਗ ਕੀਤੀ ਹੈ ਤੇ ਆਪਣੇ ਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਜਾਣਕਾਰੀ ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕੌਮੀ ਐਸ
- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਦੀ ਜਾਂਚ ਕਰਨ ਲਈ ਮੌਕ ਡਰਿੱਲ ਅਭਿਆਸ ਕਰਵਾਏ ਗਏ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 22 ਮਈ : ਪੰਜਾਬ ਪੁਲਿਸ ਨੇ ਅੱਜ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ
- ਕੰਪਲੈਕਸਾਂ ਦੇ ਨਿਰਮਾਣ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹ ਕੇ ਨਾਗਰਿਕ ਕੇਂਦਰਿਤ ਸੇਵਾਵਾਂ ਰਾਹੀਂ ਜਨਤਾ ਨੂੰ ਲਾਭ ਪਹੁੰਚਾਇਆ ਜਾਵੇਗਾ
- ਚੰਨੀ ਦੇ ਕਾਰਜਕਾਲ ਦੌਰਾਨ ਉਸ ਦੇ ਭਾਣਜੇ ਨੇ ਨੌਕਰੀਆਂ ਵੇਚੀਆਂ ਪਰ ਸਾਡੀ ਸਰਕਾਰ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਨੌਕਰੀਆਂ ਪ੍ਰਦਾਨ ਕਰ ਰਹੀ ਹੈ
- ਸ਼੍ਰੋਮਣੀ ਕਮੇਟੀ ਤੋਂ ਗੁਰਬਾਣੀ ਦਾ ਸੰਦੇਸ਼ ਫੈਲਾਉਣ ਦੀ ਥਾਂ ਇਕ ਖ਼ਾਸ ਟੀ.ਵੀ
ਚੰਡੀਗੜ੍ਹ, 22 ਮਈ : ਰੈਵੀਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਨਾਇਬ ਤਸੀਲਦਾਰ ਜਗਤਾਰ ਸਿੰਘ ਦੀ ਮੁਅੱਤਲੀ ਤੋਂ ਬਾਅਦ ਸੋਮਵਾਰ ਤੋਂ ਸਮੂਹਿਕ ਛੁੱਟੀ ਜਾਣ ਦੇ ਕੀਤੇ ਐਲਾਨ ਤੋਂ ਬਾਅਦ ਭਾਵੇਂ ਪੰਜਾਬ ਸਰਕਾਰ ਵੱਲੋਂ ਨਾਇਬ ਤਸੀਲਦਾਰ ਨੂੰ ਪੈਂਡਿੰਗ ਇਨਕੁਆਰੀ ਬਹਾਲ ਕਰਨ ਦੇ ਹੁਕਮ ਦਿੱਤੇ ਗਏ ਹਨ ਪਰ ਤਹਿਸੀਲਦਾਰਾਂ ਦੀ ਬਣੀ ਇਸ ਐਸੋਸੀਏਸ਼ਨ ਨੇ ਇਹ ਫੈਸਲਾ ਕੀਤਾ ਹੈ ਕਿ ਉਨ੍ਹਾਂ ਵੱਲੋਂ
- ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ”
ਚੰਡੀਗੜ੍ਹ, 22 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ