ਚੰਡੀਗੜ੍ਹ, 22 ਮਈ : 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ – 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ
news
Articles by this Author
ਚੰਡੀਗੜ੍ਹ, 22 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੋਹਾਲੀ ਵਿਖੇ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ ਬਣਾਉਣ
ਚੰਡੀਗੜ੍ਹ, 22 ਮਈ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ
ਚੰਡੀਗੜ੍ਹ, 22 ਮਈ : ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ ਦੇ ਪ੍ਰਸ਼ਾਸਕ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ‘ਤੇ ਲੋਕਾਂ ਨੂੰ ਮਹਾਨ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਹੈ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਗੁਰੂ ਜੀ ਦੀ
- ਤਿੰਨ ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ ਪੰਜ ਬੱਸਾਂ ਜ਼ਬਤ ਅਤੇ 14 ਬੱਸਾਂ ਦੇ ਕੀਤੇ ਚਲਾਨ
- ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਬੱਸ ਨੂੰ ਸੜਕ ’ਤੇ ਚੱਲਣ ਦੀ ਇਜਾਜ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
- ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ
ਜਲੰਧਰ, 22 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ
- ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਘੜ ਰਹੇ ਸਨ ਸਾਜ਼ਿਸ਼: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ
- ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਵਿੱਤ ਮੰਤਰੀ ਚੀਮਾ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਦਿੜ੍ਹਬਾ, 22 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ
- ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ
ਲੁਧਿਆਣਾ, 22 ਮਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ
ਚੰਡੀਗੜ੍ਹ, 22 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਕਾਂ ਨੂੰ ਮਾਨਵਤਾ, ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਵਲੋਂ ਦਰਸਾਈ ਗਈ ਜੀਵਨ-ਜਾਚ ਅਪਨਾਉਣ ਦਾ ਸੱਦਾ ਦਿੱਤਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ
- ਸਰਪੰਚ ਪਰਮਿੰਦਰ ਮਾਜਰੀ ਤੇ ਬਿੱਲੂ ਖੰਜਰਵਾਲ ਦੀ ਮਿਹਨਤ ਸਦਕਾ ਬਾਸੀਆ ਬੇਟ ਦੇ ਬੇਅੰਤ ਸਿੰਘ ਤੇ ਗੁਰਜੀਤ ਸਿੰਘ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
- ਦੋ ਦਰਜਨ ਪਰਿਵਾਰਾਂ ਨੇ ਵੀ ਫੜਿਆ ਆਪ ਦਾ ਪੱਲਾ
ਮੁੱਲਾਂਪੁਰ ਦਾਖਾ, 21 ਮਈ (ਸਤਵਿੰਦਰ ਸਿੰਘ ਗਿੱਲ) : ਹਲਕਾ ਦਾਖਾ ਦੇ ਘੁੱਗ ਵਸਦੇ ਪਿੰਡ ਬਾਸੀਆ ਬੇਟ ਦੇ ਕਾਂਗਰਸੀ ਵਰਕਰਾਂ ਦਾ ਅੰਦਰਲਾ ਦਰਦ ਉਸ ਵੇਲੇ ਛਲਕਿਆ ਜਦੋਂ ਉਨ੍ਹਾਂ