news

Jagga Chopra

Articles by this Author

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕਰਵਾਈ ਗਈ ਗੀਤ ਵਰਕਸ਼ਾਪ 

ਲੁਧਿਆਣਾ, 21 ਮਈ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ ਵਿਖੇ ਗੀਤ ਵਰਕਸ਼ਾਪ ਕਰਵਾਈ ਗਈ ਜਿਸ ਦੇ ਮੁੱਖ ਮਹਿਮਾਨ ਸ. ਸੁਰਿੰਦਰ ਸਿੰਘ ਸੁੰਨੜ ਮੁੱਖ ਸੰਪਾਦਕ ਮਾਸਿਕ ਪੱਤਰ ਆਪਣੀ ਆਵਾਜ਼ ਸਨ। ਪ੍ਰਧਾਨਗੀ ਮੰਡਲ ਵਿਚ ਪ੍ਰੋ. ਰਵਿੰਦਰ ਸਿੰਘ ਭੱਠਲ, ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ,ਡਾ. ਲਖਵਿੰਦਰ ਸਿੰਘ ਜੌਹਲ,ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ,ਡਾ

ਮਿਲਾਵਟਖੋਰੀ ਕਰਨ ਵਾਲਿਆਂ ਤੇ ਸਰਕਾਰ ਨੇ ਕੱਸਿਆ ਸ਼ਿਕੰਜਾ
  • ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ 

ਗੁਰਦਾਸਪੁਰ , 21 ਮਈ : ਸੂਬੇ ਦੇ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਹੋਣ ਇਸ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜਿਲਾ ਗੁਰਦਾਸਪੁਰ ਚ ਫੂਡ ਸੇਫਟੀ

ਜਮਹੂਰੀ ਅਧਿਕਾਰ ਸਭਾ ਵੱਲੋਂ ਪਹਿਲਵਾਨਾਂ ਦੇ ਹੱਕ ਵਿੱਚ ਜੰਤਰ ਮੰਤਰ ਦਿੱਲੀ 'ਚ ਰੋਸ ਵਿਖਾਵਾ 

ਨਵੀਂ ਦਿੱਲੀ, 21 ਮਈ : ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜੰਤਰ ਮੰਤਰ ਦਿੱਲੀ ਵਿਖੇ ਹੋ ਰਹੇ ਸੰਘਰਸ਼ ਵਿਚ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਏ ਕੇ ਮਲੇਰੀ ਅਤੇ ਜਥੇਬੰਦਕ ਸਕੱਤਰ ਨਰਭਿੰਦਰ ਸਿੰਘ ਦੀ ਅਗਵਾਈ ਹੇਠ ਸਭਾ ਦੇ ਸਰਗਰਮ ਸਾਥੀ ਮੈਂਬਰਾਂ ਨਾਲ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਰੀ ਦੇਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਪਿਛਲੇ ਸਾਲ 'ਚ ਲਗਾਏ 991 ਕੈਂਪ :  ਮਾਨ

ਚੰਡੀਗੜ੍ਹ, 21 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ

ਹਾਦਸਿਆਂ 'ਚ ਅਜਾਂਈ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਪੰਜਾਬ ਸਰਕਾਰ ਗੰਭੀਰ : ਡਾ. ਬਲਬੀਰ ਸਿੰਘ
  • ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ 7ਵੇਂ ਸੰਯੁਕਤ ਰਾਸ਼ਟਰ ਸੜਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਸਾਇਕਲ ਰੈਲੀ

ਪਟਿਆਲਾ, 21 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ ਤਾਂ ਕਿ ਸੜਕ ਹਾਦਸਿਆਂ ਕਰਕੇ ਅਜਾਂਈ

ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ
  • ਖੇਡ ਮੰਤਰੀ ਮੀਤ ਹੇਅਰ ਨੇ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 21 ਮਈ : ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ

ਰਾਸ਼ਟਰਪਤੀ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਾ ਚਾਹੀਦਾ ਹੈ, ਪ੍ਰਧਾਨ ਮੰਤਰੀ ਨੂੰ ਨਹੀਂ : ਰਾਹੁਲ ਗਾਂਧੀ 

ਨਵੀਂ ਦਿੱਲੀ, 21 ਮਈ : ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਇੱਕ ਟਵੀਟ ਕਰਦਿਆਂ ਲਿਖਿਆ ਹੈ ਕਿ ਰਾਸ਼ਟਰਪਤੀ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਾ ਚਾਹੀਦਾ ਹੈ, ਪ੍ਰਧਾਨ ਮੰਤਰੀ ਨੂੰ ਨਹੀਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸੰਸਦ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਨ ਜਾ ਰਹੇ ਹਨ। ਲੋਕ ਸਭਾ ਸਕੱਤਰੇਤ ਨੇ ਦਸਿਆ ਸੀ ਕਿ ਨਵੀਂ ਬਣੀ ਇਮਾਰਤ ਦਾ ਨਿਰਮਾਣ ਕਾਰਜ ਪੂਰਾ

ਸਾਊਦੀ ਅਰਬ ਦੇ ਮੱਕਾ ਵਿੱਚ ਇੱਕ ਹੋਟਲ ‘ਚ ਅੱਗ ਲੱਗਣ ਕਾਰਨ 8 ਪਾਕਿਸਤਾਨੀ ਉਮਰਾਹ ਸ਼ਰਧਾਲੂਆਂ ਦੀ ਮੌਤ 

ਮੱਕਾ, 21 ਮਈ : ਸਾਊਦੀ ਅਰਬ ਦੇ ਮੱਕਾ ਵਿੱਚ ਇੱਕ ਹੋਟਲ ‘ਚ ਅੱਗ ਲੱਗਣ ਕਾਰਨ 8 ਪਾਕਿਸਤਾਨੀ ਉਮਰਾਹ ਸ਼ਰਧਾਲੂਆਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਪਾਕਿਸਤਾਨ ਦੇ ਵਚਜ ਦੂਤਘਰ ਦੇ ਕੌਂਸਲ ਵੈਲਫੇਅਰ ਸ਼ਿਰਾਜ਼ ਅਲੀ ਖਾਨ ਅਨੁਸਾਰ ਇਹ ਘਟਨਾਂ ਮੱਕਾ ਦੇ ਇਬਰਾਹਿਮ ਖਲੀਲ ਰੋਡ ਤੇ ਇੱਕ ਹੋਟਲ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਲਾਸ਼ਾਂ ਜਿਆਦਾ

ਮੈਕਸੀਕੋ 'ਚ ਵਾਪਰੀ ਗੋਲੀਬਾਰੀ ਦੀ ਘਟਨਾ, 10 ਰੋਡ ਰੇਸਰਾਂ ਦੀ ਮੌਤ,  9 ਜ਼ਖ਼ਮੀ 

ਮੈਕਸੀਕੋ, 21 ਮਈ : ਮੈਕਸੀਕੋ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ 'ਚ 10 ਰੋਡ ਰੇਸਰਾਂ ਦੀ ਮੌਤ ਹੋ ਗਈ ਹੈ ਜਦਕਿ 9 ਜ਼ਖ਼ਮੀ ਹੋ ਗਏ ਹਨ। ਉੱਤਰੀ ਮੈਕਸੀਕੋ ਦੇ ਬਾਜਾ ਕੈਲੀਫੋਰਨੀਆ ਵਿਚ ਸ਼ਨੀਵਾਰ ਨੂੰ ਇਕ ਕਾਰ ਸ਼ੋਅ ਦੌਰਾਨ ਗੋਲੀਬਾਰੀ ਹੋਈ। ਸ਼ੁਰੂਆਤੀ ਜਾਣਕਾਰੀ ਵਿਚ ਦਸਿਆ ਗਿਆ ਕਿ ਦੋਵਾਂ ਧਿਰਾਂ ਵਿਚ ਝਗੜੇ ਤੋਂ ਬਾਅਦ ਗੋਲੀਬਾਰੀ ਹੋਈ। ਇਸ ਵਿਚ 10 ਰੋਡ ਰੇਸਰਾਂ ਦੀ ਮੌਤ

ਹਰਿਦੁਆਰ ਤੋਂ ਫੁੱਲ ਪਾ ਕੇ ਵਾਪਸ ਆਏ ਪਰਿਵਾਰ ਨੂੰ ਤੇਜ਼ ਰਫਤਾਰ ਥਾਰ ਨੇ ਕੁਚਲਿਆ, 3 ਦੀ ਮੌਤ

ਜੈਪੁਰ, 21 ਮਈ : ਹਰਿਦੁਆਰ ਤੋਂ ਫੁੱਲ ਪਾ ਕੇ ਵਾਪਸ ਆਏ ਇੱਕ ਪਰਿਵਾਰ ਨੂੰ ਜੈਪੁਰ ਦੇ ਕੋਟਖਵੜਾ ਨੇੜੇ ਇੱਕ ਥਾਰ ਨੇ ਕੁਚਲ ਦਿੱਤਾ, ਜਿਸ ਕਾਰਨ ਇਸ ਹਾਦਸੇ ‘ਚ ਮ੍ਰਿਤਕ ਦੀ ਪਤਨੀ, ਬੇਟੇ ਸਮੇਤ ਤਿੰਨ ਦੀ ਮੌਤ ਅਤੇ 3 ਲੋਕਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਨਗਰ ਰੋਡ ਤੇ ਦੋਈ ਕੀ ਢਾਣੀ ਦੇ ਵਾਸੀ ਮਦਨ ਪੁੱਤਰ ਬਦਰੀ ਦੀ