ਅਲ ਸਲਵਾਡੋਰ, 21 ਮਈ : ਅਮਰੀਕੀ ਦੇਸ਼ ਅਲ ਸਲਵਾਡੋਰ ਵਿੱਚ ਇੱਕ ਫੁੱਟਬਾਲ ਮੈਚ ਦੌਰਾਨ ਮੱਚੀ ਭਗਦੜ ਦੌਰਾਨ 9 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਅਲ ਸਲਵਾਡੋਰ ਦੀ ਨੈਸ਼ਨਲ ਸਿਵਲ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੈਚ ਦੇਖਣ ਲਈ ਕੁੱਝ ਲੋਕਾਂ ਨੇ ਧੱਕੇ ਨਾਲ ਸਟੇਡੀਅਮ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਦੌਰਾਨ ਭਗਦੜ ਮੱਚ ਗਈ। ਮੀਡੀਆ ਅਨੁਸਾਰ ਅਲ ਸਲਵਾਡੋਰ
news
Articles by this Author
ਜੈਪੁਰ, 20 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਬਿਆਨ ਦੇਣ ਕਾਰਨ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਰਾਜਸਥਾਨ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਅਦਾਲਤ ਦੇ ਹੁਕਮ ਦੇ ਬਾਵਜੂਦ ਮਾਮਲਾ ਦਰਜ ਨਾ ਕੀਤੇ ਜਾਣ ਤੇ ਕੋਟਾ ਸ਼ਹਿਰ ਦੇ ਪੁਲਿਸ ਸੁਪਰਡੈਂਟ ਸ਼ਰਦ ਚੌਧਰੀ ਸ਼ਨੀਵਾਰ ਨੂੰ ਅਦਾਲਤ ਵਿੱਚ ਤਲਬ ਕੀਤਾ ਗਿਆ। ਭਾਜਪਾ ਵਿਧਾਇਕ ਮਦਨ ਦਿਲਾਵਰ ਨੇ ਰੰਧਾਵਾ ਖਿਲਾਫ
ਚੰਡੀਗੜ੍ਹ, 21 ਮਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ
ਭਵਾਨੀਗੜ੍ਹ, 21 ਮਈ : ਨਜ਼ਦੀਕੀ ਪਿੰਡ ਫੱਗੂਵਾਲਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੱਤਿਆ ਪਾਰਤੀ ਆਦਰਸ਼ ਸਕੂਲ ਪਿੰਡ ਝਨੇੜੀ ਦੇ ਵਿਦਿਆਰਥੀ 10ਵੀਂ ਕਲਾਸ ਦਾ ਰਜਿਲਟ ਵਧੀਆ ਆਉਣ ਤੇ ਘਰੋਂ ਪਾਰਟੀ ਕਰਨ ਲਈ ਕਹਿ ਕੇ ਆਏ ਸਨ। ਜਦੋਂ ਉਹ ਪਿੰਡ ਫੱਗੂਵਾਲਾ ਦੇ ਗੁਰਦੁਆਰਾ ਸਾਹਿਬ ਪਹੁੰਚੇ
ਲੁਧਿਆਣਾ, 21 ਮਈ : ਲੁਧਿਆਣਾ ‘ਚ 33 ਫੁੱਟਾ ਰੋਡ,ਦਿਵਿਆ ਕਾਲੋਨੀ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਲਾਸ਼ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਚੌਕੀ ਮੁੰਡੀਆਂ ਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ।ਮ੍ਰਿਤਕ ਦੀ ਪਹਿਚਾਣ ਮੇਜਰ ਸਿੰਘ (40) ਵਜੋਂ ਹੋਈ ਹੈ। ਪੁਲਿਸ ਨੂੰ ਉਸ ਦੀ ਲਾਸ਼ ਨੇੜਿਓਂ ਨਸ਼ੇ ਦਾ
- ਕੈਬਨਿਟ ਸਬ-ਕਮੇਟੀ ਨੇ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਨੂੰ ਦਿੱਤਾ ਅੰਤਿਮ ਰੂਪ
ਚੰਡੀਗੜ੍ਹ, 21 ਮਈ : ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ 10 ਸਾਲ ਤੋਂ ਵੱਧ ਦੀ ਸੇਵਾ ਪੂਰੀ ਕਰ ਚੁੱਕੇ ਕਰੀਬ 36 ਹਜ਼ਾਰ ਮੁਲਾਜ਼ਮਾਂ ਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ 28 ਹਜ਼ਾਰ ਕਰਮਚਾਰੀਆਂ ਨਾਲ ਹੋਵੇਗੀ। ਸਿੱਖਿਆ ਵਿਭਾਗ ਵਿੱਚ 10,000 ਤੋਂ ਵੱਧ ਅਤੇ
- ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ : ਮੁੱਖ ਮੰਤਰੀ
- ਕਿਹਾ, ਪੰਜਾਬ ਸਰਕਾਰ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਚੁੱਕਣ ਲਈ ਤਿਆਰ
ਚੰਡੀਗੜ੍ਹ, 21 ਮਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਿਰਫ ਇਕ ਚੈਨਲ ਨੂੰ ਦਿੱਤੇ ਜਾਣ ਦੇ ਤਰਕ 'ਤੇ ਟਵੀਟ ਕੀਤਾ ਹੈ। ਇਸ ਟਵੀਟ
ਚੰਡੀਗੜ੍ਹ, 21 ਮਈ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਭਾਜਪਾ ਸਰਕਾਰ ਦੇ ਕਰੰਸੀ ਬਦਲਣ ਦੇ ਲਏ ਸਨਕੀ ਫੈਂਸਲਿਆਂ ਤੇ ਸਖਤ ਟਿੱਪਣੀ ਕਰਦਿਆਂ ਕਿਹਾ ਹੈ ਕਿ 700 ਸਾਲ ਪਹਿਲਾਂ 1325 ਵਿਚ ਭਾਰਤ ਤੇ ਰਾਜ ਕਰਨ ਵਾਲਾ ਸਾਸ਼ਕ ਮੁਹੰਮਦ ਬਿਨ ਤੁਗਲਕ ਸੀ, ਜਿਸਨੇ ਦੇਸ ਦੀ ਕਰੰਸੀ ਬਦਲਣ ਸਬੰਧੀ ਮੋਦੀਮਯ ਸਨਕੀ ਫੈਂਸਲੇ ਲਏ ਸਨ ਅਤੇ ਦੇਸ਼ ਦੀ ਕੰਗਾਲੀ
ਚੰਡੀਗੜ੍ਹ, 21 ਮਈ : ਪੰਜਾਬ ਸਰਕਾਰ ਵੱਲੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦਾ ਮੁਖੀ ਬਦਲ ਦਿੱਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਦੀ ਥਾਂ ਐਸਆਈਟੀ ਦਾ ਮੁਖੀ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ
ਚੰਡੀਗੜ੍ਹ, 21 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆਂ ਵਿਜੀਲੈਂਸ ਵੱਲੋਂ ਪੰਜਾਬ ਦੇ ਕਈ ਮਸ਼ਹੂਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਭ੍ਰਿਸ਼ਟਾਚਾਰ ਮੁਕਤ ਮੁਹਿੰਮ ਦੇ ਤਹਿਤ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਤੇ ਵੀ ਵਿਜੀਲੈਂਸ ਨੇ ਸ਼ਿਕੰਜਾ ਕਸਿਆ ਹੋਇਆ ਹੈ , ਜਿਸ