ਚੰਡੀਗੜ੍ਹ, 21 ਮਈ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਆਪਣੇ ਰੁਝੇਵਿਆਂ ਭਰੇ ਸ਼ਡਿਊਲ ਵਿੱਚੋਂ, ਜਦੋਂ ਵੀ ਉਹਨਾਂ ਨੂੰ ਮਾਨਵਤਾ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ, ਤਾਂ ਉਹ ਲੋਕਾਂ ਦੀ ਨਿਰਸਵਾਰਥ ਸੇਵਾ ਕਰਦੇ ਹਨ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਆਪਣੀ ਪੁਰਾਣੀ ਮਰੀਜ਼ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ
news
Articles by this Author
- ਕਿਹਾ, ਰਵਾਇਤੀ ਫ਼ਸਲੀ ਚੱਕਰ ਛੱਡ ਕੇ ਫ਼ਸਲੀ ਵਿਭਿੰਨਤਾ ਵੱਲ ਮੁੜਨ ਕਿਸਾਨ
- ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ
- ਲੋਕ ਆਪਣੇ ਘਰਾਂ ‘ਚ ਸੰਜਮ ਨਾਲ ਵਰਤਣ ਪਾਣੀ, ਟੂਟੀਆਂ ਦੀ ਲੀਕੇਜ ਦਰੁਸਤ ਕਰਨ
ਚੰਡੀਗੜ੍ਹ, 21 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬਾ ਵਾਸੀਆਂ ਖ਼ਾਸਕਰ ਕਿਸਾਨਾਂ ਨੂੰ
- 14 ਮਈ ਨੂੰ ਸਰਹਿੰਦ ਫ਼ਤਿਹ ਦਿਵਸ ਦੇ ਦਿਹਾੜੇ 'ਤੇ ਫ਼ਤਿਹ ਮਾਰਚ 'ਚ ਸ਼ਮੂਲੀਅਤ ਕਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ
- 22 ਮਈ ਨੂੰ ਅਮਰੀਕਾ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 307ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਬਾਵਾ ਰਵਾਨਾ ਹੋਣਗੇ
ਮੁੱਲਾਂਪੁਰ ਦਾਖਾ, 20 ਮਈ : ਸਹਿਜ, ਸ਼ਾਂਤੀ ਅਤੇ ਸਹਿਣਸ਼ੀਲਤਾ ਪ੍ਰਭੂ ਦਾ ਸਿਮਰਨ ਕਰਕੇ ਹੀ ਪ੍ਰਾਪਤ ਹੋ ਸਕਦੇ ਹਨ ਜੋ ਅੱਜ ਦੇ ਸਮੇਂ ਦੀ
ਰਾਏਕੋਟ, 20 ਮਈ (ਚਮਕੌਰ ਸਿੰਘ ਦਿਓਲ) : ਬੀਤੀ ਦੇਰ ਰਾਤ ਸ਼ਹਿਰ ’ਚੋਂ ਲੰਘਦੇ ਲੁਧਿਆਣਾ ਬਠਿੰਡਾ ਰਾਜਮਾਰਗ ’ਤੇ ਪਿੰਡ ਗੋਂਦਵਾਲ ਨੇੜੇ ਅਚਾਨਕ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ, ਪ੍ਰੰਤੂ ਚੰਗੀ ਕਿਸਮਤ ਨਾਲ ਇਸ ਕਾਰ ਵਿੱਚ ਸਫ਼ਰ ਕਰ ਰਿਹਾ ਪਰਿਵਾਰ ਬਾਲ-ਬਾਲ ਬੱਚ ਗਿਆ। ਘਟਨਾਂ ਦੀ ਮਿਲੀ ਜਾਣਕਾਰੀ ਮੁਤਾਬਕ ਘਟਨਾਂ ਬੀਤੀ ਅੱਧੀ ਰਾਤ ਦੀ ਹੈ, ਜਦ ਲੁਧਿਆਣਾ ਵਾਸੀ ਪੁਸ਼ਪਿੰਦਰ ਸਿੰਘ
ਰਾਏਕੋਟ, 20 ਮਈ (ਚਮਕੌਰ ਸਿੰਘ ਦਿਓਲ) : ਸ਼ਹੀਦਾਂ ਦੇ ਸਿਰਤਾਜ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰੀਬੀ ਪਿੰਡ ਬੱਸੀਆਂ ਦੇ ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵੱਲੋ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਰਾਏਕੋਟ, 20 ਮਈ (ਚਮਕੌਰ ਸਿੰਘ ਦਿਓਲ) : ਰਾਏਕੋਟ ਪੁਲਿਸ ਵਲੋਂ ਇਲਾਕੇ ਦੇ ਵੱਖ ਵੱਖ ਸਥਾਨਾਂ ’ਤੇ ਵਿਸ਼ੇਸ਼ ਮੁਹਿਮ ਚਲਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਡੀ.ਐਸ.ਪੀ ਰਛਪਾਲ ਸਿੰਘ ਦੀ ਅਗਵਾਈ ’ਚ ਸ਼ਹਿਰ ਦੇ ਬੱਸ ਸਟੈਂਡ ਤੋਂ ਇਲਾਵਾ ਸ਼ਹਿਰ ਦੇ ਸਾਰੇ ਪ੍ਰਮੁੱਖ ਬਜ਼ਾਰਾਂ, ਹਠੂਰ ਬਜਾਰ ਅਤੇ ਲੋਹਟਬੱਦੀ ਵਿੱਚ ਮਾਰਚ ਕੱਢਿਆ ਗਿਆ ਅਤੇ ਚੈਕਿੰਗ ਕੀਤੀ ਤਾਂ ਜੋ
ਪਟਿਆਲਾ, 20 ਮਈ : ਇਸ ਵਾਰ ਦੇ ਰੱਬੀ ਸੀਜਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ 107 ਮੰਡੀਆਂ ਵਿੱਚੋਂ ਰਿਕਾਰਡ 8.95 ਮੀਟ੍ਰਿਕ ਟਨ ਕਣਕ ਦੀ ਲਗਪਗ 100 ਫੀਸਦੀ ਖਰੀਦ ਅਤੇ ਲਿਫਟਿੰਗ ਮੁਕੰਮਲ ਹੋ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ
ਮੋਗਾ, 20 ਮਈ : ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਪਸ਼ੂਆਂ ਉਤੇ ਜੁਲਮ ਰੋਕੂ ਸੰਸਥਾ (ਐਸ.ਪੀ.ਸੀ.ਏ.) ਦੀ ਮੀਟਿੰਗ ਬੁਲਾਈ। ਮੀਟਿੰਗ ਵਿੱਚ ਸੰਸਥਾ ਵੱਲੋਂ ਬੇਸਹਾਰਾ ਪਸ਼ੂ/ਪੰਛੀਆਂ ਉਪਰ ਹੋਣ ਵਾਲੇ ਅੱਤਿਆਚਾਰਾਂ ਨੂੰ ਰੋਕਣ ਲਈ ਕੀਤੇ ਗਏ ਉਪਰਾਲਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਉਨਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂ
ਫਾਜ਼ਿਲਕਾ, 20 ਮਈ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ. ਸੁਖਵੀਰ ਸਿੰਘ ਬੱਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਪੰਕਜ ਕੁਮਾਰ ਅੰਗੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਚਾਰ ਐਮੀਨੈਂਸ ਸਕੂਲਾਂ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ
ਨਵੀਂ ਦਿੱਲੀ, 20 ਮਈ : ਭਾਰਤੀ ਹਵਾਈ ਸੈਨਾ (IAF) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਰਾਜਸਥਾਨ ਵਿੱਚ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਪੂਰੀ ਹੋਣ ਤੱਕ ਮਿਗ-21 ਲੜਾਕੂ ਜਹਾਜ਼ਾਂ ਦੇ ਆਪਣੇ ਪੂਰੇ ਬੇੜੇ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। 8 ਮਈ ਨੂੰ ਸੂਰਤਗੜ੍ਹ ਹਵਾਈ ਅੱਡੇ ਤੋਂ ਮਿਗ-21 ਬਾਇਸਨ ਜਹਾਜ਼ ਦੇ ਇੱਕ ਪਿੰਡ ਵਿੱਚ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ