ਲੁਧਿਆਣਾ, 19 ਮਈ : ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋੋ (ਡੀ.ਬੀ.ਈ.ਈ.), ਸਾਹਮਣੇ ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਨਸ਼ਾ ਛੁਡਾਉ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਸਿਮਰਨ ਕੌੌਰ (ਸਾਇਕੈਟਰਿਸਟ) ਸਿਵਲ ਹਸਪਤਾਲ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਕੁੱਲ 82 ਪ੍ਰਾਰਥੀਆਂ ਨੇ ਭਾਗ ਲਿਆ। ਡਾ. ਹਰਸਿਮਰਨ ਕੌੌਰ
news
Articles by this Author
- 19 ਸਾਲਾਂ ਤੋਂ ਨਿਆਂ ਮੰਗ ਰਿਹਾ ਪਰਿਵਾਰ 14 ਮਹੀਨੇ ਤੋਂ ਬੈਠਾ ਏ ਧਰਨੇ 'ਤੇ !
ਜਗਰਾਉਂ, 19 ਮਈ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਥਾਣੇ ਮੂਹਰੇ ਧਰਨਾ ਲਗਾਈ ਬੈਠੇ ਧਰਨਾਕਾਰੀਆਂ ਦਾ ਇੱਕ ਵਫਦ ਬੀਤੇ ਕੱਲ 412ਵੇਂ ਦਿਨ ਨਿੱਜ਼ੀ ਦੌਰੇ 'ਤੇ ਜਗਰਾਉਂ ਪੁੱਜੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪੂਨਮ ਕਾਂਗੜ ਨੂੰ ਮਿਲਿਆ ਅਤੇ ਮੁਕੱਦਮੇ ਦੇ ਦੋਸ਼ੀ
ਨਿਊਯਾਰਕ, 19 ਮਈ : ਪੁਲਿਸ ਅਧਿਕਾਰੀ ਕੈਪਟਨ ਪੰਜਾਬੀ ਕੁੜੀ ਪ੍ਰਤਿਮਾ ਭੁੱਲਰ ਮਾਲਡੋਨਾਡੋ ਨੂੰ ਅਮਰੀਕਾ ਵਿੱਚ ਤਰੱਕੀ ਦਿੱਤੀ ਗਈ ਹੈ। ਪ੍ਰਤਿਮਾ ਉੱਥੋਂ ਦੇ ਨਿਊਯਾਰਕ ਪੁਲਿਸ ਵਿਭਾਗ ਵਿੱਚ ਉੱਚ ਦਰਜੇ ਦੀ ਦੱਖਣੀ ਏਸ਼ੀਆਈ ਮਹਿਲਾ ਬਣ ਗਈ ਹੈ। ਉਹ ਨਿਊਯਾਰਕ ਵਿੱਚ ਸਾਊਥ ਰਿਚਮੰਡ ਹਿੱਲ, ਕੁਈਨਜ਼ ਵਿੱਚ 102ਵੇਂ ਪੁਲਿਸ ਕੁਆਰਟਰ ਦਾ ਸੰਚਾਲਨ ਕਰਦੀ ਹੈ। ਦੱਸ ਦੇਈਏ ਕਿ ਮੂਰਤੀ ਦਾ ਜਨਮ
ਜਿੰਗਸੀ, 19 ਮਈ : ਚੀਨ ਦੇ ਦੱਖਣੀ ਗੁਆਂਗਸ਼ੀ ਜ਼ੁਆਂਗ ਆਟੋਨੋਮਸ ਖੇਤਰ ਦੇ ਸ਼ਹਿਰ ਜਿੰਗਸੀ ਵਿੱਚ ਹੋਏ ਇੱਕ ਦਰਦਨਾਕ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਿੰਗਸੀ ਮਿਊਸਪਲ ਪ੍ਰਸ਼ਾਸ਼ਨ ਵੱਲੋਂ ਦਿਤੇ ਬਿਆਨ ਅਨੁਸਾਰ ਇੱਕ ਯਾਤਰੀ ਵਾਹਨ 14 ਲੋਕਾਂ ਨੂੰ ਲੈ ਕੇ ਜਾ ਰਿਹਾ ਸੀ, ਜਦੋਂ ਇਹ ਵਾਹਨ ਪਿੰਡ ਸਿਮਿੰਗ ਨੇੜੇ ਪੁੱਜਾ ਤਾਂ ਇੱਕ ਚੱਟਾਂਨ ਤੋਂ ਹੇਠਾਂ ਡਿੱਗ ਗਿਆ, ਜਿਸ
ਮਿਆਂਮਾਰ, 19 ਮਈ : ਮਿਆਂਮਾਰ ‘ਚ ਆਏ ਵਿਨਾਸ਼ਕਾਰੀ ਚੱਕਰਵਾਤ ਮੋਖਾ ਤੋਂ ਬਾਅਦ 54 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ, ਇਸ ਤੋਂ ਇਲਾਵਾ 1.85 ਲੱਖ ਇਮਾਰਤਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਲੰਘੇ ਐਤਵਾਰ ਨੂੰ ਬੰਗਾਲ ਦੀ ਖਾੜੀ ਵਿੱਚ ਬਣੇ ਚੱਕਰਵਾਤੀ ਤੂਫਾਨ ਮੋਖਾ ਨੇ ਪੱਛਮੀ ਮਿਆਂਮਾਰ ਤੇ ਬੰਗਲਾਦੇਸ਼ ਅਤੇ ਰਖਾਇਨ ਰਾਜ ਵਿੱਚ ਦਸਤਕ ਦਿੱਤੀ, ਜਿਸ ਕਾਰਨ ਤੇਜ ਹਵਾਵਾਂ ਅਤੇ
ਵਾਸਿੰਗਟਨ, 19 ਮਈ : ਡੌਕੀ ਲਗਾ ਕੇ ਅਮਰੀਕਾ ਗਏ 2 ਪੰਜਾਬੀ ਨੌਜਾਵਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪੰਜਾਬੀ ਨੌਜਵਾਨਾਂ ਤੇ ਇੱਕ ਡੌਂਕਰ ਨੂੰ ਕਤਲ ਕਰਨ ਦਾ ਇਲਜ਼ਾਮ ਲੱਗਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।ਦੂਸਰੇ ਪਾਸੇ ਨੌਜਾਵਨਾਂ ਅਨੁਸਾਰ ਡੌਂਕਰ ਨੇ ਉਨ੍ਹਾਂ ਨੂੰ ਕਿਡਨੈਪ ਕਰਕੇ ਇੱਕ ਕਮਰੇ ਵਿੱਚ ਰੱਖਿਆ ਹੋਇਆ ਸੀ
ਪੇਸ਼ਾਵਰ, 19 ਮਈ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ 'ਚ ਇਹ ਧਮਾਕਾ ਹੋਇਆ। ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਲੋਕ ਜ਼ਖਮੀ ਹੋ ਗਏ ਹਨ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਧਮਾਕਾ ਇੱਕ ਮੋਟਰਸਾਈਕਲ ਵਿੱਚ ਹੋਇਆ, ਬਦਮਾਸ਼ਾਂ ਨੇ ਇਸ ਬਾਈਕ ਵਿੱਚ ਬੰਬ ਰੱਖਿਆ ਹੋਇਆ ਸੀ। ਇਸ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ
ਨਾਈਜੀਰੀਆ, 19 ਮਈ : ਮੱਧ ਨਾਈਜੀਰੀਆ ਵਿੱਚ ਚਰਵਾਹਿਆਂ ਅਤੇ ਕਿਸਾਨਾਂ ਵਿਚਕਾਰ ਚੱਲ ਰਹੀਆਂ ਝੜਪਾਂ ਵਿੱਚ ਘੱਟੋ-ਘੱਟ 85 ਲੋਕਾਂ ਦੀ ਮੌਤ ਤੋਂ ਬਾਅਦ 3,000 ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੂਬੇ ਦੇ ਕਈ ਪਿੰਡਾਂ 'ਚ ਹਿੰਸਾ ਭੜਕ ਗਈ ਸੀ, ਜਿਸ 'ਚ ਸ਼ੁਰੂਆਤ 'ਚ 30 ਲੋਕਾਂ ਦੀ ਮੌਤ ਹੋ ਗਈ ਸੀ। ਇਹ ਇੱਕ ਅਜਿਹਾ ਖੇਤਰ ਹੈ ਜੋ ਸਾਲਾਂ ਤੋਂ ਨਸਲੀ
ਈਰਾਨ, 19 ਮਈ : ਈਰਾਨ ਵਿਚ ਪਿਛਲੇ ਸਾਲ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਤਿੰਨ ਲੋਕਾਂ ਨੂੰ ਫਾਂਸੀ ਦਿੱਤੀ ਗਈ। ਮਨੁੱਖੀ ਅਧਿਕਾਰ ਸਮੂਹਾਂ ਦੇ ਇਤਰਾਜ਼ਾਂ ਨੂੰ ਦਰ-ਕਿਨਾਰ ਕਰਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਅਧਿਕਾਰ ਸਮੂਹਾਂ ਨੇ ਕਿਹਾ ਕਿ ਪ੍ਰਦਰਸ਼ਨ ਨੂੰ ਲੈ ਕੇ ਹੁਣ ਤਕ ਸੱਤ ਲੋਕਾਂ ਨੂੰ ਫਾਂਸੀ ਦਿੱਤੀ ਜਾ ਚੁੱਕੀ ਹੈ।
- ਨਵਜੋਤ ਕੌਰ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਵੱਲੋਂ ਕਰਵਾਈ ਗਈ ਸ਼ੁਰੂਆਤ
ਐੱਸ.ਏ.ਐੱਸ. ਨਗਰ, 19 ਮਈ : ਨਵਜੋਤ ਕੌਰ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਵੱਲੋਂ 'ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ' ਜਿਹੜਾ ਕਿ 5 ਜੂਨ ਤੱਕ ਚੱਲਣ ਵਾਲਾ ਪ੍ਰੋਗਰਾਮ ਹੈ, ਤਹਿਤ 04 ਆਰ ਆਰ ਆਰ ਰੀਸਾਈਕਲ, ਰਡਿਊਸ, ਰੀਯੂਜ਼ ਸੈਂਟਰਾਂ ਦਾ ਉਦਘਾਟਨ ਕੀਤਾ ਗਿਆ ਹੈ। ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ