- ਲੋਕਾਂ ਨੂੰ ਬੇਲੋੜੀਆਂ ਵਸਤਾਂ ਨੂੰ ਆਰ.ਆਰ.ਆਰ. ਸੈਂਟਰਾਂ ਵਿਖੇ ਜਮ੍ਹਾਂ ਕਰਵਾਉਣ ਦੀ ਅਪੀਲ
ਫਾਜ਼ਿਲਕਾ, 19 ਮਈ : ਸੂਬੇ ਅੰਦਰ ਸਵੱੱਛ ਭਾਰਤ ਮਿਸ਼ਨ ਨੂੰ ਸਫਲਤਾਪੂਰਵਕ ਹੁੰਗਾਰਾ ਮਿਲਣ ਉਪਰੰਤ ਸਰਕਾਰ ਵੱਲੋਂ ਨਵੇਂ ਪ੍ਰੋਜੈਕਟ ਮੇਰੀ ਲਾਈਫ ਮੇਰਾ ਸਵੱਛ ਸ਼ਹਿਰ ਕੰਪੇਨ ਦੀ ਸ਼ੁਰੂਆਤ 20 ਮਈ 2023 ਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂੰ