news

Jagga Chopra

Articles by this Author

ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਵਲੋਂ ਸ਼ਹਿਰੀ ਵਿਕਾਸ 'ਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ 'ਯੁੱਗ' ਪ੍ਰੋਗਰਾਮ ਦੀ ਸ਼ੁਰੂਆਤ
  • ਇਸ ਪਹਿਲਕਦਮੀ ਤਹਿਤ ਨੌਜਵਾਨ ਆਪਣੇ ਵਡਮੁੱਲੇ ਸੁਝਾਅ ਰਾਹੀਂ ਲੁਧਿਆਣਾ ਸ਼ਹਿਰ ਨੂੰ ਬਿਹਤਰ ਬਣਾਉਣ 'ਚ ਯੋਗਦਾਨ ਪਾ ਸਕਦੇ ਹਨ
  • ਪਹਿਲੇ ਦਿਨ ਚਾਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਲੁਧਿਆਣਾ, 18 ਮਈ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਨਗਰ ਨਿਗਮ ਲੁਧਿਆਣਾ ਅਤੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਵਲੋਂ ਸਾਂਝੇ ਤੌਰ 'ਤੇ 'ਯੂਥ ਇਨ ਅਰਬਨ ਗਵਰਨੈਂਸ' 'ਯੁੱਗ' ਪ੍ਰੋਗਰਾਮ

ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ-ਮਾਤਾ ਜੀ ਸੁਰਗਵਾਸ
  • ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਲੇਖਕਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਅ

ਲੁਧਿਆਣਾ, 18 ਮਈ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ ਅਕਾਲ ਚਲਾਣਾ ਕਰ ਗਏ ਹਨ। ਉਹ ਪੰਜਾਬੀ ਨਾਵਲਕਾਰ ਸਵਰਗੀ ਸਃ ਇੰਦਰ ਸਿੰਘ ਖ਼ਾਮੋਸ਼ ਸਮੇਤ ਉਹ ਛੇ ਭਰਾਵਾਂ ਦੀ ਸਭ ਤੋਂ

ਇਜ਼ਰਾਈਲੀ ਸੈਨਿਕਾਂ ਨਾਲ ਝੜਪਾਂ ਦੌਰਾਨ ਕਈ ਫਲਸਤੀਨੀ ਜ਼ਖਮੀ 

ਨਾਬਲਸ, 18 ਮਈ : ਫਲਸਤੀਨੀ ਅਤੇ ਇਜ਼ਰਾਈਲੀ ਸੂਤਰਾਂ ਨੇ ਦੱਸਿਆ ਕਿ ਉੱਤਰੀ ਪੱਛਮੀ ਬੈਂਕ ਦੇ ਸ਼ਹਿਰ ਨਾਬਲਸ ਦੇ ਬਾਹਰਵਾਰ ਇਜ਼ਰਾਈਲੀ ਸੈਨਿਕਾਂ ਨਾਲ ਝੜਪਾਂ ਦੌਰਾਨ ਕਈ ਫਲਸਤੀਨੀ ਜ਼ਖਮੀ ਹੋ ਗਏ। ਫਲਸਤੀਨੀ ਸੁਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਫਲਸਤੀਨੀ ਪ੍ਰਦਰਸ਼ਨਕਾਰੀਆਂ ਅਤੇ ਇਜ਼ਰਾਈਲੀ ਸੈਨਿਕਾਂ ਵਿਚਕਾਰ ਝੜਪਾਂ ਹੋਈਆਂ ਜਿਨ੍ਹਾਂ ਨੇ ਦਰਜਨਾਂ ਇਜ਼ਰਾਈਲੀ ਵਸਨੀਕਾਂ

ਅਲੀਗੜ੍ਹ 'ਚ ਪ੍ਰਾਚੀਨ ਹਨੂੰਮਾਨ ਮੰਦਰ ਵਿੱਚ ਮੁਸਲਮਾਨਾਂ ਦੇ ਦਾਖਲੇ 'ਤੇ ਲਗਾਈ ਪਾਬੰਦੀ, ਹਿੰਦੂ ਸ਼ਰਧਾਲੂਆਂ ਲਈ ਡਰੈੱਸ ਕੋਡ ਲਈ ਦਿਸ਼ਾ-ਨਿਰਦੇਸ਼ ਜਾਰੀ

ਅਲੀਗੜ੍ਹ, 18 ਮਈ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਇੱਕ ਪ੍ਰਾਚੀਨ ਹਨੂੰਮਾਨ ਮੰਦਰ ਨੇ ਮੁਸਲਮਾਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਹਿੰਦੂ ਸ਼ਰਧਾਲੂਆਂ ਲਈ ਡਰੈੱਸ ਕੋਡ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਅਚਲਤਾਲਾਬ ਖੇਤਰ ਵਿਚ ਮੰਦਰ ਦੇ ਬਾਹਰ ਲਗਾਏ ਗਏ ਪੋਸਟਰ, ਜਿਸ ਨੂੰ ਗਿਲਹਾਰੀ ਹਨੂੰਮਾਨ ਮੰਦਰ ਵੀ ਕਿਹਾ ਜਾਂਦਾ ਹੈ, ਵਿਚ ਲਿਖਿਆ ਹੈ ਕਿ

ਸਰਕਾਰ ਨੇ ਦੇਸ਼ ਦੀਆਂ ਇਤਿਹਾਸਕ ਵਸਤੂਆਂ ਅਤੇ ਵਿਰਾਸਤ ਨੂੰ ਸੰਭਾਲਣ ਨੂੰ ਪਹਿਲ ਦਿੱਤੀ ਹੈ : ਪੀਐੱਮ ਮੋਦੀ 
  • ਪੀਐੱਮ ਮੋਦੀ ਵੱਲੋਂ ਅੰਤਰਰਾਸ਼ਟਰੀ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ 

ਨਵੀਂ ਦਿੱਲੀ, 18 ਮਈ : ਸਰਕਾਰ ਨੇ ਦੇਸ਼ ਦੀਆਂ ਇਤਿਹਾਸਕ ਵਸਤੂਆਂ ਅਤੇ ਵਿਰਾਸਤ ਨੂੰ ਸੰਭਾਲਣ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਤੋਂ ਬਾਅਦ ਇਸ ਦਿਸ਼ਾ ਵਿਚ ਲੋੜੀਂਦੇ ਯਤਨ ਨਹੀਂ ਕੀਤੇ ਗਏ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ

ਇਟਲੀ ਦੇ ਐਮਿਲਿਆ-ਰੋਮਾਗਨਾ ਖੇਤਰ 'ਚ ਹੜ੍ਹ ਕਾਰਨ 8 ਲੋਕਾਂ ਦੀ ਮੌਤ 

ਰੋਮ (ਇਟਲੀ) 18 ਮਈ : ਉੱਤਰੀ ਇਟਲੀ ਦੇ ਐਮਿਲਿਆ-ਰੋਮਾਗਨਾ ਖੇਤਰ 'ਚ ਹੜ੍ਹ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਬਾਰਸ਼ ਤੋਂ ਬਾਅਦ ਸੜਕਾਂ 'ਤੇ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ 'ਤੇ ਸ਼ਰਨ ਲੈਣੀ ਪਈ ਹੈ। ਅਲ ਜਜ਼ੀਰਾ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਟਲੀ ਵਿਚ ਆਮ ਤੌਰ 'ਤੇ ਸਾਲ ਭਰ ਵਿਚ 1000

ਲੁਧਿਆਣਾ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਸਬੰਧੀ ਰੇਲਵੇ ਨੇ ਐਮ.ਪੀ ਅਰੋੜਾ ਨੂੰ ਸੌਂਪੀ ਸਟੇਟਸ ਰਿਪੋਰਟ

ਲੁਧਿਆਣਾ, 18 ਮਈ : ਲੁਧਿਆਣਾ ਤੋਂ 'ਆਪ' ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਰੇਲਵੇ ਵੱਲੋਂ ਦੱਸਿਆ ਗਿਆ ਹੈ ਕਿ ਲੁਧਿਆਣਾ ਰੇਲਵੇ ਸਟੇਸ਼ਨ ਦੇ ਵੱਡੇ ਪੱਧਰ 'ਤੇ ਅਪਗ੍ਰੇਡੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਤਾਂ ਜੋ ਸਮਾਂ ਸੀਮਾ ਦੇ ਅੰਦਰ ਸਾਰਾ ਕੁਝ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰੋਜੈਕਟ 2 ਅਗਸਤ, 2025 ਤੱਕ ਪੂਰਾ ਕੀਤਾ ਜਾਣਾ ਹੈ। ਪ੍ਰੋਜੈਕਟ ਦੀ ਲਾਗਤ

ਵਿਧਾਇਕ ਮਾਣੂੰਕੇ ਵੱਲੋਂ ਬੇਟ ਇਲਾਕੇ ਨੂੰ ਬਿਜਲੀ ਦੇ ਨਵੇਂ 66 ਕੇਵੀ ਗਰਿੱਡ ਦੀ ਸੌਗ਼ਾਤ
  • ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. 22 ਮਈ ਨੂੰ ਰੱਖਣਗੇ ਨੀਂਹ ਪੱਥਰ

ਜਗਰਾਉਂ, 18 ਮਈ : ਹਲਕਾ ਜਗਰਾਉਂ ਦੇ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਲਗਾਤਾਰ ਸਖਤ ਮਿਹਨਤ ਅਤੇ ਉਪਰਾਲੇ ਕਰਕੇ ਬੇਟ ਇਲਾਕੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਦੀ ਘੱਟ ਵੋਲਟੇਜ਼ ਦੀ ਸਮੱਸਿਆ ਤੋਂ ਨਿਯਾਤ ਦਿਵਾਉਣ ਲਈ ਬਿਜਲੀ ਦੇ ਨਵੇਂ 66 ਕੇਵੀ ਗਰਿੱਡ ਦੀ ਸੌਗ਼ਾਤ ਦੇਣ ਜਾ ਰਹੇ ਹਨ ਅਤੇ ਇਸ ਦਾ ਨੀਂਹ

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਨੇ ਵਿੱਤ ਮੰਤਰੀ ਚੀਮਾ ਨੂੰ ਬੋਰਡ ਦੇ ਵਿੱਤੀ ਹਾਲਾਤਾਂ ਬਾਰੇ ਜਾਣੂ ਕਰਵਾਇਆ

ਐੱਸ ਏ ਐੱਸ ਨਗਰ, 18 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਬੋਰਡ ਦੇ ਵਿੱਤੀ ਹਾਲਾਤਾ ਸਬੰਧੀ ਜਾਣੂ ਕਰਵਾਇਆ ਗਿਆ ਕਿ ਬੋਰਡ ਦੇ ਬੋਰਡ ਵਿੱਤੀ ਹਾਲਾਤ ਇਨ੍ਹੇ ਨਾਜੂਕ ਹਨ ਕਿ ਬੋਰਡ ਦੇ

ਫ਼ਿਰੋਜ਼ਪੁਰ ਦੌਰੇ ‘ਤੇ ਆਉਣਗੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ 
  • ਡੀ.ਸੀ. ਨੇ ਅਗਾਊਂ ਪ੍ਰਬੰਧਾਂ ਸਬੰਧੀ ਪੁਲੀਸ, ਬੀ.ਐਸ.ਐਫ. ਤੇ ਫੌਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ, 18 ਮਈ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਪੁਲੀਸ, ਬੀ.ਐਸ.ਐਫ਼. ਅਤੇ ਫ਼ੌਜ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼