news

Jagga Chopra

Articles by this Author

ਸੁਪਰੀਮ ਕੋਰਟ ਨੇ ਤਾਮਿਲਨਾਡੂ ਵਿੱਚ ਰਵਾਇਤੀ ਬਲਦ ਦੌੜ ਜਲੀਕੱਟੂ ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ 

ਨਵੀਂ ਦਿੱਲੀ, 18 ਮਈ : ਸੁਪਰੀਮ ਕੋਰਟ ਨੇ ਤਾਮਿਲਨਾਡੂ ਵਿੱਚ ਰਵਾਇਤੀ ਬਲਦ ਦੌੜ ਜਲੀਕੱਟੂ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।  ਸੁਪਰੀਮ ਕੋਰਟ ਨੇ ਕਿਹਾ ਕਿ ਜਲੀਕੱਟੂ ਨੂੰ ਸੱਭਿਆਚਾਰ ਦਾ ਹਿੱਸਾ ਕਰਾਰ ਦਿੱਤਾ ਹੈ ਤਾਂ ਅਸੀਂ ਇਸ ‘ਤੇ ਵੱਖਰਾ ਨਜ਼ਰੀਆ ਨਹੀਂ ਦੇ ਸਕਦੇ। ਇਸ ਬਾਰੇ ਫੈਸਲਾ ਲੈਣ ਲਈ ਅਸੈਂਬਲੀ ਸਭ ਤੋਂ ਵਧੀਆ ਥਾਂ ਹੈ। ਸੁਪਰੀਮ ਕੋਰਟ ਨੇ ਤਾਮਿਲਨਾਡੂ

ਜੈ ਇੰਦਰ ਕੌਰ ਨੇ ਔਰਤਾਂ ਅਤੇ ਕਿਸਾਨਾਂ ਨਾਲ ਮਾਰਕੁੱਟ ਕਰਨ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ 

ਪਟਿਆਲਾ, 18 ਮਈ : ਪੰਜਾਬ ਭਾਜਪਾ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ, ਜੈ ਇੰਦਰ ਕੌਰ ਨੇ ਗੁਰਦਾਸਪੁਰ ਵਿਖੇ ਪ੍ਰਦਰਸ਼ਨ ਕਰ ਰਹੀ ਔਰਤਾਂ ਅਤੇ ਕਿਸਾਨਾਂ ਨਾਲ ਮਾਰਕੁੱਟ ਕਰਨ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਕੱਲ ਗੁਰਦਾਸਪੁਰ

ਵਿਕਰਮਜੀਤ ਸਾਹਨੀ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਤੇ ਸਰਕਾਰ ਦੀ ਸ਼ਲਾਘਾ ਕੀਤੀ 

ਨਵੀਂ ਦਿੱਲੀ, 18 ਮਈ : ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਦੀ ਕੀਤੀ ਮੰਗ ਪੂਰੀ ਹੋਣ ਤੇ ਸਰਕਾਰ ਦੀ ਸ਼ਲਾਘਾ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ 16 ਮਾਰਚ 2023 ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਖੇਡ ਮੰਤਰਾਲੇ ਸਾਹਮਣੇ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ

ਸਰਕਾਰ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹਨ : ਕੈਬਨਿਟ ਮੰਤਰੀ ਜ਼ਿੰਪਾ 

ਹੁਸ਼ਿਆਰਪੁਰ, 18 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹਨ ਅਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਪਿੰਡਾਂ ਦਾ ਸਹੀ ਅਰਥਾਂ ਵਿੱਚ ਵਿਕਾਸ ਹੋਵੇਗਾ। ਉਹ ਪਿੰਡ ਨੰਗਲ ਸ਼ਹੀਦਾਂ ਵਿੱਚ 19 ਲੱਖ

ਪੰਜਾਬ ਸਰਕਾਰ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ : ਈ.ਟੀ.ਓ.

ਰੂਪਨਗਰ, 18 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਬੇਲਾ-ਬਹਿਰਾਮਪੁਰ ਸੜਕ (ਓ.ਡੀ

ਜਲੰਧਰ ਜ਼ਿਮਨੀ ਚੋਣ ਦੀ ਜਿੱਤ ਤੇ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਲੱਡੂ ਵੰਡੇ

ਕਿਸ਼ਨਪੁਰਾ ਕਲਾਂ, 18 ਮਈ (ਗੁਰਮੇਲ ਸਿੰਘ ਕਲਸੀ) : ਜਲੰਧਰ ਜ਼ਿਮਨੀ ਚੋਣ ਸੁਸ਼ੀਲ ਰਿੰਕੂ ਦੀ ਹੋਈ ਸ਼ਾਨਦਾਰ ਜਿੱਤ ਤੇ ਪਿੰਡ ਕਿਸ਼ਨਪੁਰਾ ਕਲਾਂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਵ ਜਥੇਦਾਰ ਕੁਲਦੀਪ ਸਿੰਘ ਢੋਸ ਦੇ ਨਜ਼ਦੀਕੀ ਸਾਥੀ ਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਸੱਜੀ ਬਾਂਹ ਤੇ ਵਫ਼ਾਦਾਰ ਸਿਪਾਹੀ ਭਗਵਾਨ ਸਿੰਘ ਮਾਹਨਾ ਦੇ ਗ੍ਰਹਿ ਵਿਖੇ ਲੱਡੂ

ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ- ਸਪਾਟਾ ਸਥਾਨ ਵਜੋਂ ਵਿਕਸਤ ਕੀਤੇ ਜਾਣਗੇ : ਮੁੱਖ ਮੰਤਰੀ  ਮਾਨ 
  • ਖੇਤਰ ਦੀ ਬੇਮਿਸਾਲ ਕੁਦਰਤੀ ਸੁੰਦਰਤਾ ਪੰਜਾਬ ਨੂੰ ਆਲਮੀ ਸੈਰਗਾਹਾਂ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿੱਚ ਸਮਰੱਥ: ਮੁੱਖ ਮੰਤਰੀ
  • ਲੋਕਾਂ ਦਾ ਜੀਵਨ ਪੱਧਰ ਸੁਧਾਰਣ ਲਈ ਅਜਿਹੀਆਂ ਆਰਥਿਕ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਨੂੰ ਸਮੇਂ ਦੀ ਲੋੜ ਦੱਸਿਆ

ਪਠਾਨਕੋਟ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ

ਪੰਜਾਬ 'ਚ ਡੀ.ਸੀ ਦਫ਼ਤਰ ਮੁਲਾਜ਼ਮਾਂ ਵਲੋਂ ਕੀਤੀ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਹੀ ਝੁਕੀ ਸਰਕਾਰ, ਦਿੱਤਾ ਮਿਲਣ ਦਾ ਸਮਾਂ, ਕਰਮਚਾਰੀਆਂ ਦੀ ਵੱਲੋਂ ਹੜਤਾਲ ਖ਼ਤਮ

ਅੰਮ੍ਰਿਤਸਰ, 18 ਮਈ : ਪੰਜਾਬ ਸਰਕਾਰ ਵੱਲੋਂ ਬੁੱਧਵਾਰ 17 ਮਈ ਨੂੰ ਜਲੰਧਰ ਚ ਕੈਬਨਿਟ ਦੀ ਮੀਟਿੰਗ ਰੱਖੀ ਗਈ ਸੀ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਸੱਦਿਆ ਗਿਆ ਸੀ, ਪਰ ਡੀ.ਸੀ. ਦਫਤਰ ਮੁਲਾਜ਼ਮ ਯੂਨੀਅਨ ਦੇ ਆਗੂ ਦਿਨ ਭਰ ਉਡੀਕ ਚ ਬੈਠੇ ਰਹੇ ਪਰ ਸੂਬਾ ਭਰ ਤੋਂ ਆਏ ਯੂਨੀਅਨ

ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ, ਮੀਟਿੰਗ ਦਾ ਸਮਾਂ ਦਿਤਾ, ਮੁਆਵਜ਼ੇ ਦੇ ਫ਼ੈਸਲੇ ਤੋਂ ਪਹਿਲਾਂ ਨਹੀਂ ਕੀਤਾ ਜਾਵੇਗਾ ਕਬਜ਼ਾ

ਗੁਰਦਾਸਪੁਰ, 18 ਮਈ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਰੇਲ ਰੋਕੋ ਅੰਦੋਲਨ ਦੇ ਮਹਿਜ਼ 3 ਘੰਟਿਆਂ ਵਿਚ ਹੀ ਸਰਕਾਰ ਸੰਘਰਸ਼ ਅੱਗੇ ਝੁਕ ਗਈ ਅਤੇ ਕਿਸਾਨਾਂ ਨਾਲ 24 ਮਈ ਨੂੰ ਮੀਟਿੰਗ ਦਾ ਸਮਾਂ ਦੇ ਕੇ, ਭਰੋਸਾ ਦਿਤਾ ਕਿ, ਆਰਬੀਟਰੇਸਨ ਦੇ ਮੁਆਵਜ਼ੇ ਸੰਬੰਧੀ ਫ਼ੈਸਲੇ ਤੋ ਪਹਿਲਾਂ ਕਿਤੇ ਵੀ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਕਬਜ਼ਾ ਲੈਣ ਨਹੀਂ ਆਉਣਗੇ। ਦੱਸ ਦਈਏ ਕਿ, ਕਿਸਾਨ

ਮੰਤਰੀ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ
  • ਡੀਡੀਪੀਓਜ਼ ਨਾਲ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕੰਮ ਕਰਨ ਦੀਆਂ ਹਦਾਇਤਾਂ
  • ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ, ਨਗਦ ਭਰਵਾਏ ਜਾਇਆ ਕਰਨਗੇ ਪੈਸੇ
  • 1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ‘ਚ ਜੰਗਲਾਤ ਲਾਉਣ ਦੀ ਹੋਵੇਗੀ ਸ਼ੁਰੂਆਤ

ਚੰਡੀਗੜ੍ਹ, 18 ਮਈ : ਪੰਜਾਬ ਦੇ ਪੇਂਡੂ