ਗੁਰਦਾਸਪੁਰ, 18 ਮਈ : ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਚੀਮਾ ਖੁੱਡੀ ਵਿੱਚ ਇੱਕ ਔਰਤ ਨੂੰ ਪੁਲਿਸ ਕਾਂਸਟੇਬਲ ਵੱਲੋਂ ਥੱਪੜ ਮਾਰਨ ਤੋਂ ਬਾਅਦ ਪੀੜਤ ਔਰਤ ਨੇ ਮੀਡੀਆ ਸਾਹਮਣੇ ਆਉਂਦਿਆਂ ਕਿਹਾ ਕਿ ਉਸਦੇ ਪਤੀ ਨੂੰ ਪੁਲਿਸ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਜਦਕਿ ਉਸਦਾ ਪਤੀ ਪਹਿਲਾਂ ਹੀ ਦਿਲ ਦਾ ਮਰੀਜ਼ ਹੈ। ਜਦੋਂ ਔਰਤ ਨੇ ਪੁਲਸ ਮੁਲਾਜ਼ਮਾਂ ਨੂੰ ਆਪਣੇ ਪਤੀ ਦੀ ਕੁੱਟਮਾਰ
news
Articles by this Author
ਦੀਨਾਨਗਰ, 18 ਮਈ : ਕਿੰਨਰ ਸਮਾਜ ਦਾ 10 ਰੋਜ਼ਾ ਅਖਿਲ ਭਾਰਤੀ ਵਿਸ਼ਾਲ ਮਹਾਸੰਮੇਲਨ ਇਸ ਵਾਰ ਦੀਨਾਨਗਰ ਵਿੱਚ ਹੋਣ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ਪੂਰੇ ਜ਼ੋਰਾਂ ਸ਼ੋਰਾਂ ਤੇ ਚਲ ਰਹੀਆਂ ਹਨ। ਮਨੁੱਖਤਾ ਦੇ ਭਲੇ ਦੀ ਅਰਦਾਸ ਨੂੰ ਲੈ ਕੇ 19 ਮਈ ਤੋਂ ਲੈ ਕੇ 29 ਮਈ ਤੱਕ ਕਰਵਾਏ ਜਾਣ ਵਾਲੇ ਇਸ ਸੰਮੇਲਨ ਲਈ ਕਿੰਨਰ ਸਮਾਜ ਵਿੱਚ ਵਧੇਰੇ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕਿੰਨਰ
ਨਵੀਂ ਦਿੱਲੀ, 18 ਮਈ : ਸਰਕਾਰ ਨੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਦਾ ਵਿਭਾਗ ਬਦਲ ਦਿੱਤਾ ਹੈ। ਰਿਜਿਜੂ ਨੂੰ ਹੁਣ ਅਰਥ ਸਾਇੰਸ ਮੰਤਰਾਲਾ ਦਿੱਤਾ ਗਿਆ ਹੈ। ਰਿਜਿਜੂ ਦੀ ਥਾਂ ਅਰਜੁਨ ਰਾਮ ਮੇਘਵਾਲ ਹੁਣ ਕਾਨੂੰਨ ਮੰਤਰੀ ਹੋਣਗੇ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਮੇਘਵਾਲ ਨੂੰ ਸੁਤੰਤਰ ਚਾਰਜ ਦਿੱਤਾ ਗਿਆ ਹੈ। ਮੇਘਵਾਲ ਕੋਲ ਸੰਸਦੀ ਮਾਮਲਿਆਂ
- ਚਲਾਨ ਪੇਸ਼ ਕਰਨ ਵਿੱਚ ਦੇਰੀ ਲਈ ਸਬੰਧਿਤ ਐਸ.ਐਚ.ਓ ਜ਼ਿੰਮੇਵਾਰ ਹੋਵੇਗਾ: ਆਸ਼ਿਕਾ ਜੈਨ
- ਹੁਣ ਤੱਕ 23 ਐਫ.ਆਈ.ਆਰ ਦਰਜ਼,20 ਗੱਡੀਆਂ ਜ਼ਬਤ ਤੇ ਜੁਰਮਾਨੇ ਵਜੋ 27.50 ਲੱਖ ਦੀ ਵਸੂਲੀ ਕੀਤੀ
ਐਸ.ਏ.ਐਸ ਨਗਰ 18 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗੈਰ ਕਾਨੂੰਨੀ ਮਾਇਨਿੰਗ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਲਈ ਮਾਇਨਿੰਗ ਅਤੇ ਪੁਲਿਸ ਵਿਭਾਗ ਦੇ
ਡਿਬਰੂਗੜ੍ਹ, 18 ਮਈ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਮਾਪੇ ਅੱਜ ਉਸਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ਼੍ਹ ਪਹੁੰਚੇ ਹਨ। ਜ਼ਿਕਰਯੋਗ ਹੈ ਕਿ 14 ਦਿਨ ਪਹਿਲਾਂ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਪਤਨੀ ਸਮੇਤ ਕਰੀਬ 10 ਲੋਕ ਆਏ ਸਨ। ਅੱਜ ਅੰਮ੍ਰਿਤਾਪਲ ਦੀ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਉਸ ਨਾਲ
ਡਿਬਰੂਗੜ੍ਹ, 18 ਮਈ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਮਾਪੇ ਅੱਜ ਉਸਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ਼੍ਹ ਪਹੁੰਚੇ ਹਨ। ਜ਼ਿਕਰਯੋਗ ਹੈ ਕਿ 14 ਦਿਨ ਪਹਿਲਾਂ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਪਤਨੀ ਸਮੇਤ ਕਰੀਬ 10 ਲੋਕ ਆਏ ਸਨ। ਅੱਜ ਅੰਮ੍ਰਿਤਾਪਲ ਦੀ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਉਸ ਨਾਲ
- ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ
ਚੰਡੀਗੜ੍ਹ, 18 ਮਈ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਅਮਨ ਅਰੋੜਾ, ਟਰਾਂਸਪੋਰਟ
- ਪੰਜਾਬ ਸਰਕਾਰ ਨੇ ਸੌਂਪੀ ਰੀਵੀਊ ਸੀਲਬੰਦ ਰਿਪੋਰਟ, ਹੁਣ ਹਾਈਕੋਰਟ ਕਦੋਂ ਸੁਣਾਵੇਗਾ ਆਪਣਾ ਫੈਸਲਾ
ਚੰਡੀਗੜ੍ਹ, 18 ਮਈ : ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਕਟੌਤੀ ਨੂੰ ਲੈ ਕੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਦਾ ਜਾਇਜ਼ਾ ਲੈਂਦਿਆਂ ਸੀਲਬੰਦ ਰਿਪੋਰਟ ਸੌਂਪੀ ਹੈ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ ‘ਆਪ’
- ਵਿਸ਼ਵ ਗੱਤਕਾ ਫੈਡਰੇਸ਼ਨ ਦਾ ਅਗਲਾ ਟੀਚਾ ਗੱਤਕੇ ਨੂੰ ਏਸ਼ੀਆ ਤੇ ਓਲੰਪਿਕ ‘ਚ ਸ਼ਾਮਲ ਕਰਾਉਣਾ : ਰਘਬੀਰ ਚੰਦ
ਚੰਡੀਗੜ੍ਹ, 18 ਮਈ : ਸਹਾਇਕ ਲੋਕ ਸੰਪਰਕ ਅਧਿਕਾਰੀ ਰਘਬੀਰ ਚੰਦ, ਸੀਨੀਅਰ ਮੀਤ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੇ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਕਰਾਉਣ ‘ਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ
- ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
- ਆਧੁਨਿਕ ਤਕਨਾਲੋਜੀ ਨਾਲ ਲੈਸ ਨੌਜਵਾਨਾਂ ਦੀ ਕਾਬਲੀਅਤ ਜੁਰਮ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਵਿਚ ਸਹਾਈ ਹੋਵੇਗੀ
- ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ