ਅੰਮ੍ਰਿਤਸਰ, 17 ਮਈ : ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਰਿਆਈ ਪਾਣੀ ਨੂੰ ਖੇਤਾਂ ਤੱਕ ਪੁੱਜਦਾ ਕਰਨ ਵਾਲੀਆਂ ਨਹਿਰਾਂ ਤੇ ਸੂਇਆਂ ਵਿਚ ਘਰਾਂ ਤੇ ਦੁਕਾਨਾਂ ਦੇ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਕੁਦਰਤ ਦੇ ਇਸ ਅਣਮੁੱਲੇ ਸੋਮੇ ਨੂੰ ਗੰਦੇ ਪਾਣੀ ਨਾਲ ਪਲੀਤ ਨਾ ਹੋਣ ਦਿੱਤਾ ਜਾਵੇ। ਅੱਜ ਵਾਤਾਵਰਣ ਕਮੇਟੀ ਦੀ ਮੀਟਿੰਗ ਨੂੰ
news
Articles by this Author
ਹੁਸ਼ਿਆਰਪੁਰ, 17 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਮਸ਼ਹੂਰ ਵੁੱਡ ਇਨਲੇ ਵਰਕ ਨੂੰ ਦੇਸ਼-ਵਿਦੇਸ਼ ਪਹੁੰਚਾਇਆ ਜਾਵੇਗਾ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਈ-ਕਾਮਰਸ ਕੰਪਨੀ ਐਮਾਜ਼ਾਨ ਨਾਲ ਮਿਲ ਕੇ ਹੁਸ਼ਿਆਰਪੁਰ ਦੇ ਵੁੱਡ ਇਨਲੇ ਵਰਕ ਨੂੰ ਉਤਸ਼ਾਹਿਤ ਕਰਨ ਲਈ ਯੋਜਨਾ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਜਿਥੇ ਜ਼ਿਲ੍ਹੇ ਦੀ ਇਸ
ਪਟਿਆਲਾ, 17 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਪੈਂਦੀਆਂ ਡਰੇਨਾਂ ਦੀ ਸਫ਼ਾਈ ਤੁਰੰਤ ਕੀਤੀ ਜਾਵੇ ਤਾਂ ਜੋ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਅਤੇ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ
ਅੰਮਿ੍ਤਸਰ, 17 ਮਈ : ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ
ਜਲੰਧਰ, 17 ਮਈ : ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ 'ਤੇ ਜਲੰਧਰ
ਬਰਨਾਲਾ, 17 ਮਈ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪਿਛਲੇ ਦਿਨੀਂ ਡਾਕਟਰ ਨਵਸ਼ਰਨ ਨੂੰ ਪੀਐੱਮਐੱਲਏ ਐਕਟ ਤਹਿਤ ਈਡੀ ਵੱਲੋਂ ਸੰਮਨ ਕਰ ਕੇ ਪੁੱਛ ਪੜਤਾਲ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਡਾਕਟਰ ਨਵਸ਼ਰਨ, ਮਰਹੂਮ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਉਰਫ ਭਾਈ ਮੰਨਾ ਸਿੰਘ ਦੀ ਬੇਟੀ ਹੈ। ਉਹ ਲੱਗਭੱਗ ਪੱਚੀ ਤੀਹ ਸਾਲਾਂ ਤੋਂ ਮਨੁੱਖੀ ਅਧਿਕਾਰਾਂ ਦੀ ਰਾਖੀ
ਫਰੀਦਕੋਟ 17 ਮਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਸਾਬਕਾ ਵਿਧਾਇਕ ਢਿੱਲੋਂ ਦਾ 10 ਦਿਨ ਦਾ ਰਿਮਾਂਡ ਮੰਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜ ਦਿਨ ਦਾ ਰਿਮਾਂਡ ਦੇ
ਆਂਧਰਾ ਪ੍ਰਦੇਸ਼, 17 ਮਈ : ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਦੇ ਇਕ ਪਿੰਡ 'ਚ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿਚ ਆਉਣ ਨਾਲ 6 ਮਹਿਲਾ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਕਈ ਹੋਰਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਾਰੀਆਂ ਔਰਤਾਂ ਆਟੋ ਰਿਕਸ਼ਾ 'ਚ ਸਵਾਰ ਸਨ, ਜਦੋਂਕਿ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ
ਨਵੀਂ ਦਿੱਲੀ, 17 ਮਈ : ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵੱਲੋਂ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪ੍ਰੈਸ ਕਾਨਫਰੰਸ ਵਿੱਚ ਮੀਟਿੰਗ ਬਾਰੇ ਜਾਣਕਾਰੀ ਦਿੱਤੀ।
ਆਈਟੀ ਸੈਕਟਰ ਲਈ
ਮੋਹਾਲੀ, 17 ਮਈ : ਪੰਜਾਬ ਸਿਖਿਆ ਵਿਭਾਗ ਨੇ ਅਧਿਆਪਕਾਂ ਨੂੰ ਤਰਜੀਹੀ ਸਟੇਸ਼ਨ 'ਤੇ ਤਬਾਦਲੇ ਲਈ ਅਪਲਾਈ ਕਰਨ ਲਈ ਕਿਹਾ ਹੈ। ਇਹ ਅਰਜ਼ੀ ਪੰਜਾਬ ਪੋਰਟਲ 'ਤੇ 17 ਮਈ ਤੋਂ 19 ਮਈ ਤਕ ਹੀ ਕੀਤੀ ਜਾ ਸਕਦੀ ਹੈ। ਇਹ ਵੀ ਕਿਹਾ ਗਿਆ ਹੈ ਕਿ ਉਹ ਜ਼ਿਲ੍ਹੇ ਵਿਚ ਸਿਰਫ਼ ਖ਼ਾਲੀ ਸਟੇਸ਼ਨ ਨੂੰ ਹੀ ਅਪਣੇ ਵਿਕਲਪ ਵਜੋਂ ਚੁਣ ਸਕਦੇ ਹਨ। ਪੰਜਾਬ ਸਿਖਿਆ ਵਿਭਾਗ ਨੇ ਦਸਿਆ ਕਿ ਅਧਿਆਪਕ ਪੰਜਾਬ