ਆਦਮਪੁਰ, 17 ਮਈ : ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ
news
Articles by this Author
- ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ
- ਪਹਿਲੇ ਕਰੀਬ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਹੋਇਆ ਲਾਭ
ਚੰਡੀਗੜ੍ਹ, 17 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ
ਚੰਡੀਗੜ੍ਹ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ
ਚੰਡੀਗੜ੍ਹ, 17 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ
- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
- ਐਨ.ਆਈ.ਏ. ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸੂਬੇ ਭਰ ‘ਚ 58 ਥਾਵਾਂ ‘ਤੇ ਕੀਤੀ ਛਾਪੇਮਾਰੀ
- ਪੰਜਾਬ ਪੁਲਿਸ ਦੀਆਂ 125 ਤੋਂ ਵੱਧ ਪਾਰਟੀਆਂ ਨੇ ਗੈਂਗਸਟਰਾਂ ਦੇ 143 ਟਿਕਾਣਿਆਂ ‘ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਆਪ੍ਰੇਸ਼ਨ
ਚੰਡੀਗੜ, 17 ਮਈ : ਮੁੱਖ ਮੰਤਰੀ
- ਡੀਜੀਪੀ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ
- ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ ‘ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਸੀਮਾ ਸੁਰੱਖਿਆ ਬਲ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
- ਮੁੱਖ ਮੰਤਰੀ ਭਗਵੰਤ
- ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ
- ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ
- ਜਲੰਧਰ ‘ਚ ‘ਆਪ’ ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ
ਜਲੰਧਰ, 17 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ
ਲੁਧਿਆਣਾ 16 ਮਈ : ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿੱਚ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਖਰ੍ਹਵੇ ਅਨਾਜਾਂ ਜਾਂ ਮਿਲਿਟਸ ਦੀ ਕਾਸ਼ਤ ਅਤੇ ਮੁੱਲ ਵਾਧੇ ਬਾਰੇ ਵਿਚਾਰ-ਚਰਚਾ ਕਰਨ ਲਈ ਕਰਵਾਈ ਗਈ ਸੀ | ਇਸ ਵਿੱਚ ਮਿਲਿਟਸ ਦੇ ਮਾਹਿਰ, ਕਾਸ਼ਤਕਾਰ ਕਿਸਾਨ, ਖੇਤੀ ਕਾਰੋਬਾਰ ਉੱਦਮੀ ਅਤੇ ਭੋਜਨ ਪ੍ਰੋਸੈਸਿੰਗ ਦੇ ਵਿਦਿਆਰਥੀ ਸ਼ਾਮਿਲ ਹੋਏ | ਪੀ.ਏ
ਲੁਧਿਆਣਾ 16 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਨੇ ਯੂਨੀਵਰਸਿਟੀ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗ ਨਾਲ ਪਾਲ ਆਡੀਟੋਰੀਅਮ ਵਿਖੇ ’ਅੰਡਰ ਗ੍ਰੈਜੂਏਟ ਵਿਦਿਆਰਥੀਆਂ ਲਈ ਰਿਜ਼ਿਊਮੇ ਬਨਾਉਣ ਬਾਰੇ ਇੱਕ ਸੈਸਨ ਦਾ ਆਯੋਜਨ ਕੀਤਾ| ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗੀ ਨਿਰਦੇਸ਼ਕ
- ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ 'ਤੇ ਹੀ ਕਰਵਾਇਆ ਨਿਪਟਾਰਾ
- ਸਫ਼ਾਈ ਵਿਵਸਥਾ ਦਰੁਸਤ ਕਰਨ 'ਤੇ ਵੀ ਦਿੱਤਾ ਜ਼ੋਰ
- ਆਮ ਲੋਕਾਂ ਨੂੰ ਦਫ਼ਤਰਾਂ 'ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਾਣਾ, 16 ਮਈ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ