news

Jagga Chopra

Articles by this Author

ਕੌਮੀ ਡੇਗੂ ਦਿਵਸ ਮੌਕੇ ਸਿਵਲ ਸਰਜਨ ਡਾ ਹਿੰਤਿਦਰ ਕੌਰ ਵਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ
  • ਕਿਹਾ! ਇਕ ਚਮਚ ਪਾਣੀ 'ਚ ਵੀ ਪੈਦਾ ਹੋ ਸਕਦਾ ਡੇਗੂ ਦਾ ਮੱਛਰ
  • ਸਵੇਰੇ ਸੂਰਜ ਚੜਣ ਤੋਂ ਬਾਅਦ ਤੇ ਸ਼ਾਮ ਨੂੰ ਸੂਰਜ ਡੁੱਬਣ ਤੋ ਮਗਰੋ ਕੱਟਦਾ ਇਹ ਮੱਛਰ

ਲੁਧਿਆਣਾ, 16 ਮਈ : ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਕੌਮੀ ਡੇਗੂ ਦਿਵਸ ਮਨਾਇਆ ਗਿਆ ਜਿਸਦੇ ਤਹਿਤ ਉਨ੍ਹਾਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਿਸਦਾ ਥੀਮ ਡੇਂਗੂ ਨੂੰ ਹਰਾਉਣ ਲਈ

ਨਗਰ ਸੁਧਾਰ ਟਰੱਸਟ ਨੂੰ ਮਿਲੇ ਦੋ ਨਵੇਂ ਐਸਡੀਓ ਨੂੰ ਚੇਅਰਮੈਨ ਭਿੰਡਰ/ਚੇਅਰਮੈਨ ਮੱਕੜ ਨੇ ਕਰਵਾਇਆ ਜੁਆਇੰਨ

ਲੁਧਿਆਣਾ, 16 ਮਈ : ਉਦਯੋਗਿਕ ਸ਼ਹਿਰ ਦੇ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਨ-ਬਿੰਨ ਲਾਗੂ ਕਰਨ ਦੇ ਮਨੋਰਥ ਨਾਲ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਲੋਂ ਦੋ ਨਵੇਂ ਐਸਡੀਓ ਲੁਧਿਆਣਾ ਵਿਖੇ ਤੈਨਾਤ ਕਰਵਾਏ ਗਏ। ਆਪਣੀ ਨੌਕਰੀ ਦੀ ਸ਼ੁਰੂਆਤ ਦੇ ਪਹਿਲੇ ਦਿਨ ਨਗਰ ਸੁਧਾਰ ਟਰੱਸਟ ਦਫ਼ਤਰ ਪੁੱਜੇ ਐਸਡੀਓ ਪ੍ਰਭਜੋਤ ਕੌਰ ਅਤੇ ਐਸਡੀਓ ਜਸਕਰਨ ਸਿੰਘ ਨੂੰ

ਵਿਧਾਇਕ ਛੀਨਾ ਵਲੋਂ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ
  • ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ 'ਚ ਕੀਤੀ ਸ਼ਿਰਕਤ

ਲੁਧਿਆਣਾ, 16 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਕਰਵਾਏ ਜਾਂਦੇ ਹਰ ਸਮਾਗਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਅੱਜ ਉਹਨਾਂ ਵਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਲੁਧਿਆਣਾ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਵਾਪਰਿਆ ਹਾਦਸਾ, ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਤ 

ਸਿਮਲਾ, 16 ਮਈ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਰੋਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਵੱਡਾ ਸੜਕ ਹਾਦਸਾ ਸਿਰਮੌਰ ਜ਼ਿਲ੍ਹੇ ਦੀ ਸੰਗਦਾਹ ਸਬ-ਡਿਵੀਜ਼ਨ ਵਿੱਚ ਮੰਗਲਵਾਰ ਸਵੇਰੇ ਵਾਪਰਿਆ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਪੁਲਿਸ

ਧਾਨ ਮੰਤਰੀ ਮੋਦੀ ਨੇ 'ਰੋਜ਼ਗਾਰ ਮੇਲੇ' ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ।

ਨਵੀਂ ਦਿੱਲੀ, 16 ਮਈ : ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 'ਰੋਜ਼ਗਾਰ ਮੇਲੇ' ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਪੀਐਮ ਨੇ ਆਪਣਾ ਸੰਬੋਧਨ ਵੀ ਦਿੱਤਾ। ਮੋਦੀ ਨੇ ਪਿਛਲੇ ਨੌਂ ਸਾਲਾਂ ਦੌਰਾਨ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾਂ ਬਾਰੇ ਵੀ ਦੱਸਿਆ। ਮੋਦੀ ਨੇ ਕਿਹਾ,

ਪੱਛਮੀ ਬੰਗਾਲ ਦੇ ਮੇਦਿਨੀਪੁਰ ‘ਚ ਗੈਰ ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਅਤੇ 7 ਦੇ ਗੰਭੀਰ ਜਖ਼ਮੀ 

ਮੇਦਿਨੀਪੁਰ, 16 ਮਈ : ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਦੇ ਈਗਰਾ ‘ਚ ਇੱਕ ਗੈਰ ਕਾਨੂੰਨੀ ਚੱਲਦੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਅਤੇ 7 ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਧਮਾਕਾ ਐਨਾ ਜਬਰਦਸਤ ਸੀ ਕਿ ਜਿਸ ਘਰ ਵਿੱਚ ਇਹ ਫੈਕਟਰੀ ਚੱਲ ਰਹੀ ਸੀ, ਉਹ ਢਹਿ ਗਿਆ, ਜਿਸ

ਇਟਲੀ ਵਿਚ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਸਿਰਜਿਆ ਨਵਾਂ ਇਤਿਹਾਸ

ਮਿਲਾਨ, 16 ਮਈ : ਇਟਲੀ ਵਿਚ ਹੋਈਆਂ ਨਗਰ ਕੌਂਸਲ ੳਫਲਾਗਾਂ ਦੀਆਂ ਹੋਈਆਂ ਚੋਣਾਂ ਵਿਚ ਸਲਾਹਕਾਰ ਵਜੋਂ ਚੋਣ ਲੜਦਿਆਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਨਵਾਂ ਇਤਿਹਾਸ ਸਿਰਜਿਆ ਹੈ। ਜੈਸਿਕਾ ਇਹਨਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਇੱਕੋ ਇੱਕ ਅਜਿਹੀ ਪੰਜਾਬੀ ਮੂਲ ਦੀ ਔਰਤ ਬਣ ਗਈ ਹੈ, ਜਿਸ ਨੇ ਇੰਨਾਂ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ।

ਵੈਲਿੰਗਟਨ 'ਚ ਚਾਰ ਮੰਜ਼ਿਲਾ ਹੋਸਟਲ 'ਚ ਅੱਗ ਲਗਣ ਕਾਰਨ 6 ਲੋਕਾਂ ਦੀ ਮੌਤ ਅਤੇ 20 ਦੇ ਕਰੀਬ ਲੋਕ ਲਾਪਤਾ

ਵੈਲਿੰਗਟਨ, 16 ਮਈ : ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ 'ਚ ਚਾਰ ਮੰਜ਼ਿਲਾ ਹੋਸਟਲ 'ਚ ਅੱਗ ਲਗਣ ਕਾਰਨ 6 ਲੋਕਾਂ ਦੀ ਮੌਤ ਅਤੇ 20 ਦੇ ਕਰੀਬ ਲੋਕ ਲਾਪਤਾ ਹੋਣ ਦੀ ਖਬਰ ਹੈ। ਹੋਸਟਲ ਦਾ ਨਾਂ ਲੋਫਰਸ ਲਾਜ ਹੋਸਟਲ ਹੈ, ਜਿਸ ਵਿਚ 92 ਕਮਰੇ ਸਨ। ਅੱਗ 'ਤੇ ਕਾਬੂ ਪਾਉਣ ਲਈ 90 ਫਾਇਰ ਫਾਈਟਰਜ਼ ਅਤੇ 20 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕੰਮ ਕੀਤਾ। ਉਨ੍ਹਾਂ ਨੇ 50 ਲੋਕਾਂ ਨੂੰ

ਅਮਰੀਕਾ ਦੇ ਨਿਊ ਮੈਕਸੀਕੋ ਇੱਕ 18 ਸਾਲ ਦੇ ਨੌਜਵਾਨ ਵੱਲੋਂ ਕੀਤੀ ਗੋਲੀਬਾਰੀ ‘ਚ ਤਿੰਨ ਦੀ ਮੌਤ 

ਨਿਊ ਮੈਕਸੀਕੋ, 16 ਮਈ : ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ‘ਚ ਇੱਕ 18 ਸਾਲ ਦੇ ਨੌਜਵਾਨ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਤਿੰਨ ਦੀ ਮੌਤ ਅਤੇ ਕਈ ਜਖ਼ਮੀ ਹੋ ਜਾਣ ਦੀ ਖਬਰ ਹੈ। ਘਟਨਾ ਸੋਮਵਾਰ ਨੂੰ ਨਿਊ ਮੈਕਸੀਕੋ ਦੇ ਫਾਰਮਿੰਗਟਨ ਦੇ ਇਕ ਰਿਹਾਇਸ਼ੀ ਖੇਤਰ ਵਿਚ, ਅਲਬੂਕਰਕ ਦੇ ਉੱਤਰ-ਪੱਛਮ ਵਿਚ ਲਗਭਗ 290 ਕਿਲੋਮੀਟਰ (180 ਮੀਲ) ਦੀ ਦੂਰੀ 'ਤੇ ਵਾਪਰੀ ਦੱਸੀ ਜਾ ਰਹੀ ਹੈ।

ਬਰਨਾਲਾ ਨੂੰ ਬਹੁਤ ਜਲਦ ਕ੍ਰਿਟੀਕਲ ਹੈਲਥ ਕੇਅਰ ਸੈਂਟਰ ਮਿਲੇਗਾ : ਸੰਸਦ ਮੈਂਬਰ ਮਾਨ 

ਬਰਨਾਲਾ, 16 ਮਈ : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬਰਨਾਲਾ ਬਲਾਕ ਦੇ ਦਿਵਿਆਂਗਜਨਾਂ ਨੂੰ ਬਨਾਵਟੀ ਅੰਗ ਵੰਡੇ, ਉਨ੍ਹਾਂ ਨੇ ਮੋਟਰ ਟਰਾਈਸਾਈਕਲ, ਸੁਣਨ ਵਾਲੀਆਂ ਮਸ਼ੀਨਾਂ, ਸਮਾਰਟ ਸਟਿਕਸ, ਸਮਾਰਟ ਫ਼ੋਨ, ਵ੍ਹੀਲਚੇਅਰ ਅਤੇ ਬਨਾਵਟੀ ਅੰਗ ਵੰਡੇ, 262 ਲਾਭਪਾਤਰੀਆਂ ਨੂੰ ਸਹਾਇਕ ਯੰਤਰ ਵੰਡੇ, 262 ਲੱਖ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਵੱਲੋਂ