news

Jagga Chopra

Articles by this Author

ਬਰਸਾਤਾਂ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਦਾ ਕੰਮ ਯਕੀਨੀ ਬਣਾਇਆ ਜਾਵੇ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ
  • ਸਿਹਤ ਵਿਭਾਗ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 16 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਰਸਾਤਾਂ

ਪਿੰਡਾਂ ਦੀ ਹਰ ਸਮੱਸਿਆ ਨੂੰ ਸਮਾਂਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੱਲ : ਜਿੰਪਾ
  • ਕੈਬਨਿਟ ਮੰਤਰੀ ਵੱਲੋਂ ਪਿੰਡ ਨਾਰੂ ਨੰਗਲ ਖਾਸ ਵਿਖੇ 10.50 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 16 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਪਿੰਡਾਂ ਵਿੱਚ ਸੁਧਾਰ ਲਿਆਉਣਾ ਹੈ, ਜਿਸ ਲਈ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਹਰ ਛੋਟੀ-ਵੱਡੀ

ਬਾਲ ਭਿੱਖਿਆ ਨੂੰ ਰੋਕਣ ਲਈ ਚੁੱਕੇ ਜਾਣ ਠੋਸ ਕਦਮ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 16 ਮਈ  : ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਬਾਲ ਭਿੱਖਿਆ ਮੁਕਤ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਹਰ ਬੱਚਾ ਸਕੂਲ ਦੇ ਵਿੱਚ ਦਾਖਲ ਹੋਣਾ ਚਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਮਾਪੇ ਵਿੱਦਿਆ ਦੇ ਮਹੱਤਵ ਨੂੰ ਨਾ ਸਮਝਦੇ ਹੋਏ ਉਹ

ਪੁਲਿਸ ਨੇ ਆਨ ਲਾਈਨ ਟਰੇਡਿੰਗ ਐਪ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਵਾਲਿਆਂ ਦਾ ਕੀਤਾ ਪਰਦਾਫਾਸ਼

ਲੁਧਿਆਣਾ, 16 ਮਈ : ਲੁਧਿਆਣਾ ਪੁਲਿਸ ਨੇ ਆਨ ਲਾਈਨ ਟਰੇਡਿੰਗ ਐਪ ਨਾਲ ਕਰੋੜਾ ਰੁਪਏ ਦੀ ਧੋਖਾਧੜੀ ਕਰਨ ਵਾਲਿਆ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਵੱਲੋਂ ਮੁਕੱਦਮਾ ਨੰਬਰ 106 ਮਿਤੀ 15-05-2023 ਅਧੀਨ ਧਾਰਾ 420-120ਬੀ-506-384 ਭ:ਦੰਡ, 66-ਸੀ, 66-ਡੀ ਆਈ.ਟੀ.ਐਕਟ, ਥਾਣਾ ਡਵੀਜਨ ਨੰਬਰ 5, ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਹੈ। ਕਮਿਸ਼ਨਰ ਪੁਲਿਸ, ਲੁਧਿਆਣਾ ਨੇ

ਰਵਿਦਾਸੀਆਂ ਭਾਈਚਾਰੇ ਨੂੰ ਇਹ ਜਗਾ 1935 ਦੀ ਜਗਾ ਅਲਾਟ ਹੋਈ ਹੈ ਤੇ ਇਨ੍ਹਾਂ ਦੇ ਕਬਜੇ ਨੂੰ ਹਟਾਓੁਣਾ ਠੀਕ ਨਹੀ ਹੈ : ਸਾਬਕਾ ਮੁੱਖ ਮੰਤਰੀ ਚੰਨੀ 
  • ਜ਼ਮੀਨ ਤੇ ਕਬਜ਼ਾ ਲੈਣ ਦੌਰਾਨ ਸ਼ੁਰੂ ਹੋਏ ਵਿਵਾਦ, ਦਲਿਤ ਭਾਈਚਾਰੇ ਵੱਲੋਂ ਦਿੱਤੇ ਇਕੱਠ ਦੇ ਸੱਦੇ ਨੂੰ ਦੇਖਦਿਆਂ ਤਲਵੰਡੀ ਸਾਬੋ ਪੁਲਿਸ ਛਾਉਣੀ ਚ ਤਬਦੀਲ

ਤਲਵੰਡੀ ਸਾਬੋ, 16 ਮਈ : ਅਦਾਲਤੀ ਫੈਸਲੇ ਹੱਕ ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਬੁੰਗਾ ਨਾਨਕਸਰ ਦੀ ਜ਼ਮੀਨ ਤੇ ਕਬਜ਼ਾ ਲੈਣ ਦੌਰਾਨ ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਵਾਦ ਦਰਮਿਆਨ ਅੱਜ ਦਲਿਤ ਭਾਈਚਾਰੇ

ਮੁੱਖ ਮੰਤਰੀ ਨੇ ਮਾਡਲ ਟਾਊਨ ਡਰੇਨ ਦਾ ਉਦਘਾਟਨ ਕਰਕੇ ਦਿੱਤਾ ਤੋਹਫ਼ਾ : ਡਾ. ਬਲਬੀਰ ਸਿੰਘ
  • ਮਾਡਲ ਟਾਊਨ ਡਰੇਨ ਨੂੰ ਕਵਰ ਕਰਨ ਦੇ ਪ੍ਰਾਜੈਕਟ ਨੇ ਪਟਿਆਲਾ ਦਿਹਾਤੀ ਹਲਕੇ ਦੀ ਬਦਲੀ ਨੁਹਾਰ
  • ਮਾਡਲ ਟਾਊਨ ਡਰੇਨ ਬਣੀ ਪਟਿਆਲਾ ਦਾ ਨਵਾਂ ਬਾਈਪਾਸ, ਆਵਾਜਾਈ ਸਮੱਸਿਆ ਤੋਂ ਮਿਲੇਗੀ ਨਿਜ਼ਾਤ
  • ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਤੇ ਡਾ. ਬਲਬੀਰ ਸਿੰਘ ਦਾ ਧੰਨਵਾਦ

ਪਟਿਆਲਾ, 16 ਮਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓ. ਦਫਤਰ ਖਰੜ ਦੀ ਚੈਕਿੰਗ, ਪੈਂਡਿੰਗ ਕੰਮ ਜਲਦੀ ਨਿਪਟਾਉਣ ਲਈ ਕਿਹਾ
  • ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਹੋਵੇ ਨਿਯਮਾਂ ਮੁਤਾਬਕ ਕਾਰਵਾਈ 

ਖਰੜ, 16 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬੀ. ਡੀ. ਪੀ. ਓ. ਦਫਤਰ, ਖਰੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਜਿਹੜੇ ਕਰਮਚਾਰੀ ਅਤੇ ਅਧਿਕਾਰੀ

ਸਪੀਕਰ ਸੰਧਵਾਂ ਨੇ ਭਾਦਸੋਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਘੋੜ ਸਵਾਰ ਚਿੰਨ੍ਹ ਤੋਂ ਪਰਦਾ ਉਠਾਇਆ
  • ਰਾਮਗੜ੍ਹੀਆ ਭਾਈਚਾਰੇ ਨੇ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਕਿਰਤ ਦੇ ਰਾਹ ਰਾਜ ਭਾਗ ਹਾਸਲ ਕੀਤੇ : ਕੁਲਤਾਰ ਸਿੰਘ ਸੰਧਵਾਂ
  • ਕਰਤਾਰ ਐਗਰੋ ਵਲੋਂ ਕਰਵਾਏ 300 ਸਾਲਾ ਸਤਾਬਦੀ ਸਮਾਰੋਹ ਸਮਾਗਮ ਵਿੱਚ ਪੁੱਜੇ ਸਪੀਕਰ ਸੰਧਵਾਂ

ਭਾਦਸੋਂ, 16 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਦਸੋਂ ਵਿਖੇ  'ਦੀ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 16 ਮਈ : ਸੂਤਰਾਂ ਤੋਂ ਮਿਲੀ ਜਾਣਕਾਰੀ ਅਨਸੁਾਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਬੀਤੀ ਸ਼ਾਮ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਫ਼ੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੰਤਰੀ ਦੇ ਦਫ਼ਤਰ ਨੇ ਇਸ ਬਾਰੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ ਹੈ ਅਤੇ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।

ਮੁੱਖ ਮੰਤਰੀ ਮਾਨ ਆਪਣੀ ਸਰਕਾਰ ਦੇ ਸ਼ੁਰੂ ਕੀਤੇ ਕਿਸੇ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਦਿਖਾਉਣ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 16 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਦੁਆਰਾ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਿਜਾਏ ਕਿ ਸਿਰਫ਼ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ। ਮਾਨ ਵੱਲੋਂ ਅੱਜ