ਨਵੀਂ ਦਿੱਲੀ, 16 ਮਈ : ਭਾਰਤ ਸਰਕਾਰ ਨੇ 1988 ਬੈਚ ਦੀ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਰਵਨੀਤ ਕੌਰ ਨੂੰ ਭਾਰਤੀ ਮੁਕਾਬਲਾ ਕਮਿਸ਼ਨ (ਸੀਸੀਆਈ) ਦੀ ਨਵੀਂ ਚੇਅਰਪਰਸਨ ਨਿਯੁਕਤ ਕੀਤਾ ਹੈ। ਉਸਦੀ ਨਿਯੁਕਤੀ ਪੰਜ ਸਾਲਾਂ ਲਈ ਹੋਵੇਗੀ ਜਦੋਂ ਤੋਂ ਉਹ ਆਪਣਾ ਚਾਰਜ ਸੰਭਾਲਣਗੇ ਜਾਂ 65 ਸਾਲ ਦੀ ਉਮਰ ਤੱਕ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ। ਇਸ ਵੇਲੇ ਸੰਗੀਤਾ ਵਰਮਾ
news
Articles by this Author
ਨਵੀਂ ਦਿੱਲੀ, 16 ਮਈ : ਕਾਂਗਰਸ ਦੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੌਧਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਰਹੇ। ਉਨ੍ਹਾਂ ਕਿਹਾ ਕਿ ਸਰਕਾਰ
- ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ
ਮਾਨਸਾ, 16 ਮਈ : ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਔਰਤ
- ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ
ਅੰਮ੍ਰਿਤਸਰ, 16 ਮਈ : ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ
ਚੰਡੀਗੜ੍ਹ, 16 ਮਈ : ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਮੁਖਾਤਿਬ ਹੁੰਦਿਆਂ ‘ਆਪ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਹੋਈ ਜਿੱਤ ਦਾ ਸਿਹਰਾ ਸਥਾਨਕ ਵਾਸੀਆਂ ਨੂੰ ਦਿੰਦਿਆਂ ਜਿੱਥੇ ਆਮ ਆਦਮੀ ਪਾਰਟੀ ਦੀ ਮੁੱਦਿਆਂ ਦੀ ਰਾਜਨੀਤੀ ਨੂੰ ਵੋਟ
ਅੰਮ੍ਰਿਤਸਰ 16 ਮਈ : ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।
ਚੰਡੀਗੜ੍ਹ, 16 ਮਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ
ਪਟਿਆਲਾ 16 ਮਈ : ਆਪਣਿਆਂ ਬੱਚਿਆਂ ਪ੍ਰਤੀ ਤਾਂ ਹਰੇਕ ਜੀਵ ਸੁਚੇਤ ਹੁੰਦਾ ਹੈ, ਲੇਕਿਨ ਦੂਜਿਆਂ ਦੇ ਬੱਚਿਆਂ ਨੂੰ ਆਪਣਾ ਸਮਝਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸੁਰੱਖਿਆ ਦੀ ਭਾਵਨਾ ਦਰਸਾਉਣਾ ਹੀ ਇਨਸਾਨੀਅਤ ਅਤੇ ਸੱਚੀ ਮਮਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਈਏਐਸ ਨੇ ਕੀਤਾ। ਉਹ ਭਾਸ਼ਾ ਭਵਨ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਮਾਂ
ਪਟਿਆਲਾ, 16 ਮਈ : ਪਟਿਆਲਾ ਦੇ ਡੀਜ਼ਲ ਕੰਪੋਨੈਂਟ ਵਰਕਸ ਡੀਸੀ ਡਬਲਿਊ ਵਿਖੇ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਹੁੰਚ ਕੇ ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਇਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਚੁਅਲ ਕਾਨਫਰੰਸ ਰਹੀ ਸੰਬੋਧਨ ਕੀਤਾ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਟਿਆਲਾ ਵਿਖੇ 190 ਨਵ-ਨਿਯੁਕਤ ਕਰਮਚਾਰੀਆਂ ਨੂੰ ਰੁਜ਼ਗਾਰ ਮੇਲੇ ਵਿੱਚ ਨਿਯੁਕਤੀ ਪੱਤਰ
- ਕਿਹਾ, ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ
ਚੰਡੀਗੜ੍ਹ, 16 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ