news

Jagga Chopra

Articles by this Author

ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਮੰਤਰੀ ਈ.ਟੀ.ਓ. 
  • ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ

ਚੰਡੀਗੜ੍ਹ, 16 ਮਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ
  • ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ

ਚੰਡੀਗੜ੍ਹ, 16 ਮਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ

ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆ : ਭਗਵੰਤ ਮਾਨ 
  • ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ
  • ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ
  • ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ
  • ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ
  • ਪੰ
ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 22 ਮਈ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 16 ਮਈ : ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ

ਐਨ.ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ : ਡੀ.ਪੀ. ਰੈਡੀ
  • ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼

ਚੰਡੀਗੜ੍ਹ, 16 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ : ਜੌੜਾਮਾਜਰਾ
  • ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 16 ਮਈ : ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 16 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ

ਕਾਰ ਚੋਰ ਗਰੋਹ ਦੇ 04 ਮੈਂਬਰ ਕਾਬੂ, ਚੋਰੀ ਦੀਆਂ ਕਾਰਾਂ ਬਰਾਮਦ

ਐੱਸ.ਏ.ਐੱਸ. ਨਗਰ, 16 ਮਈ : ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਕੁਮਾਰ ਗਰਗ (ਆਈ.ਪੀ.ਐਸ,) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਢੀ ਸਫਲਤਾ ਹਾਸਲ ਹੋਈ ਜਦੋਂ ਪਟਿਆਲਾ, ਪੰਚਕੁਲਾ, ਚੰਡੀਗੜ੍ਹ ਅਤੇ ਮੋਹਾਲੀ ਏਰੀਆ ਵਿੱਚੋ ਕਾਰਾਂ ਚੋਰੀ ਕਰਨ ਵਾਲੇ ਗਰੋਹ

ਫ਼ਤਿਹ ਮਾਰਚ 'ਚ ਸ਼ਾਮਲ ਹੋਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਬਾਵਾ ਨੇ ਕੀਤਾ ਧੰਨਵਾਦ
  • ਨਿਹੰਗ ਮੁਖੀ ਬਲਵਿੰਦਰ ਸਿੰਘ, ਦਾਖਾ, ਗਿੱਲ, ਖੰਨਾ, ਗਰੇਵਾਲ, ਦਲਜੀਤ, ਬਾਵਾ, ਅੰਮ੍ਰਿਤਪਾਲ, ਬਾਜੜਾ, ਛਾਪਾ, ਵਾਹੀ ਤੇ ਗੁਰਦੁਆਰਾ ਕਮੇਟੀਆਂ ਦਾ ਕੀਤਾ ਵਿਸ਼ੇਸ਼ ਧੰਨਵਾਦ
  • ਰਕਬਾ ਭਵਨ- ਚੱਪੜਚਿੜੀ ਅਤੇ ਸਰਹਿੰਦ ਵਿਖੇ ਫ਼ਤਿਹ ਮਾਰਚ ਦਾ ਹੋਇਆ ਭਰਵਾਂ ਸਵਾਗਤ
  • ਸਕਿਉਰਿਟੀ ਲਈ ਭਗਵੰਤ ਮਾਨ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 15 ਮਈ : ਬਾਬਾ ਬੰਦਾ ਸਿੰਘ ਬਹਾਦਰ

ਵਿਧਾਇਕ ਸਹਿਬਾਨ ਅਤੇ ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ
  • ਸ਼ਹੀਦ ਸੁਖਦੇਵ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਆਖਰੀ ਪੜਾਅ 'ਤੇ ਪਹੁੰਚੀ : ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ
  • ਆਈ.ਜੀ. ਡਾ. ਕੋਸਤੁਭ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਵੀ ਜਨਮ ਦਿਹਾੜੇ ਮੌਕੇ ਸਰਧਾਂਜਲੀ ਭੇਂਟ

ਲੁਧਿਆਣਾ, 15 ਮਈ : ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ