news

Jagga Chopra

Articles by this Author

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ
  • ਲੁਧਿਆਣਾ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੀ ਚਰਚਾ

ਲੁਧਿਆਣਾ, 15 ਮਈ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਦੇ ਸਮਾਜਿਕ-ਆਰਥਿਕ

ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਲੁਧਿਆਣਾ, 15 ਮਈ : ਆਮ ਆਦਮੀ ਪਾਰਟੀ ਨੂੰ ਜਲੰਧਰ ਉਪਚੌਣ ਦੌਰਾਨ ਉਸ ਸਮੇ ਹੁਲਾਰਾ ਮਿਲਿਆ ਜਦੋਂ ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਪੰਜਾਬ ਦੇ ਸਕੱਤਰ ਅਤੇ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਮਨਜਿੰਦਰ ਸਿੰਘ, ਨਕੋਦਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੁੱਚੀ ਐਸੋਸੀਏਸ਼ਨ ਪ੍ਰਧਾਨ ਅਤੇ

ਵਿਧਾਇਕ ਸਿੱਧੂ ਵਲੋਂ ਐਮ.ਐਲ.ਯੂ. ਖੇਤਰਾਂ 'ਚ ਕੰਮ ਕਰ ਰਹੇ ਯੂਨਿਟਾਂ ਮੁੱਦਾ ਮੁੱਖ ਮੰਤਰੀ ਕੋਲ ਚੁੱਕਣ ਦਾ ਦਿੱਤਾ ਭਰੋਸਾ
  • ਸੀਸੂ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ

ਲੁਧਿਆਣਾ, 15 ਮਈ : ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਮੌਜੂਦਾ ਐਮ.ਐਸ.ਐਮ.ਈ. ਯੂਨਿਟਾਂ ਨੂੰ ਦਿਲੋਂ ਸਮਰਥਨ ਦੇਣ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੋਲ ਉਨ੍ਹਾਂ ਦਾ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ

ਆਰ.ਟੀ.ਏ. ਲੁਧਿਆਣਾ ਵੱਲੋਂ ਰੋਜ਼ਾਨਾ ਦਿਨ-ਰਾਤ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ
  • 20 ਵਾਹਨਾਂ ਨੂੰ ਰੋਕਿਆ, 12 ਗੱਡੀਆਂ ਕੀਤੀਆਂ ਬੰਦ, 8 ਦੇ ਕੀਤੇ ਚਲਾਨ

ਲੁਧਿਆਣਾ, 15 ਮਈ : ਸਕੱਤਰ ਆਰ.ਟੀ.ਏ., ਲੁਧਿਆਣਾ ਵੱਲੋਂ ਮਿਤੀ 14.05.2023 ਦੀ ਦੇਰ ਰਾਤ ਅਤੇ ਮਿਤੀ 15.05.2023 ਨੂੰ ਤੜਕ ਸਵੇਰ ਲੁਧਿਆਣਾ ਦੀਆਂ ਵੱਖ -ਵੱਖ ਸੜਕਾਂ ਲਾਡੋਵਾਲ, ਸਮਰਾਲਾ ਚੌਂਕ ਤੋਂ ਕੋਹਾੜਾ , ਬੁਢੇਵਾਲ ਅਤੇ ਮਾਛੀਵਾੜਾ ਤੱਕ ਚੈਕਿੰਗ ਕੀਤੀ ਗਈ। ਆਰ.ਟੀ.ਏ. ਵਲੋਂ ਪ੍ਰੈਸ ਨੋਟ ਰਾਹੀਂ

ਵਿਧਾਇਕ ਗਰੇਵਾਲ ਦੀ ਮਿਹਨਤ ਸਦਕਾ 7 ਸਾਲਾਂ ਤੋਂ ਥਾਈਲੈਂਡ ਜੇਲ੍ਹ ਚ ਬੰਦ ਵਿਅਕਤੀ ਨੂੰ ਰਿਹਾਅ ਕਰਵਾ ਲਿਆਦਾਂ  ਭਾਰਤ ਵਾਪਸ
  • ਭਾਰਤ ਪੁੱਜਣ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਵਿਧਾਇਕ ਗਰੇਵਾਲ ਤੇ ਆਪ ਆਗੂ ਕੁਲਵਿੰਦਰ ਗਰੇਵਾਲ ਦਾ ਕੀਤਾ ਗਿਆ ਧੰਨਵਾਦ

ਲੁਧਿਆਣਾ, 15 ਮਈ : ਲੁਧਿਆਣਾ ਦੇ ਰਹਿਣ ਵਾਲੇ ਸੋਹਨ ਸਿੰਘ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਥਾਈਲੈਂਡ ਦੀ ਧਰਤੀ ਤੇ 2010 ਵਿੱਚ ਪਹੁੰਚੇ 2015 ਵਿੱਚ ਥਾਈਲੈਂਡ ਸਰਕਾਰ ਨੇ ਸੋਹਨ ਸਿੰਘ ਨੂੰ ਬਰਮਾਂ ਦਾ ਨਾਗਰਿਕ ਦਸ ਉਸ ਨੂੰ ਜੇਲ ਵਿਚ ਸੁੱਟ ਦਿੱਤਾ ।

ਕੈਲਗਰੀ ’ਚ ਪੰਜ ਪਿਅਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 

ਕੈਲਗਰੀ, 15 ਮਈ : ਕੈਨੇਡਾ ਦੇ ਕੈਲਗਰੀ ’ਚ ਗੁਰਦੁਆਰਾ ਸਿੱਖ ਕਲਚਰ ਸੈਂਟਰ ਮਾਰਟਿਨ ਡੇਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੀ ਅਗਵਾਈ ਪੰਜ ਪਿਅਰਿਆਂ ਨੇ ਕੀਤੀ। ਗੁਰੂ ਗ੍ਰੰਥ ਸਾਹਿਬ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ। ਨਗਰ ਕੀਰਤਨ ਵਿਚ ਕੈਲਗਰੀ ਅਤੇ ਸਮੁੱਚੇ ਕੈਨੇਡਾ ’ਚੋਂ ਸਿੱਖ ਸੰਗਤ ਨੇ ਵੱਡੀ ਭਾਰੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ

2047 ਤੱਕ ਭਾਰਤ ਇੱਕ ਵਿਕਸਤ ਦੇਸ਼ ਬਣ ਜਾਵੇਗਾ :  ਰਾਜਨਾਥ ਸਿੰਘ

ਪੁਣੇ, 15 ਮਈ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਰੱਖਿਆ ਖੇਤਰ 'ਚ ਸਾਈਬਰ ਸਪੇਸ ਦੇ ਵਧਦੇ ਖ਼ਤਰਿਆਂ ਦਰਮਿਆਨ 2047 ਤੱਕ ਭਾਰਤ ਇੱਕ ਵਿਕਸਤ ਦੇਸ਼ ਬਣ ਜਾਵੇਗਾ। ਰੱਖਿਆ ਮੰਤਰੀ ਨੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਰਾਜਨਾਥ ਸਿੰਘ ਨੇ ਮਹਾਰਾਸ਼ਟਰ ਦੇ ਪੁਣੇ ਜ਼ਿਲੇ 'ਚ ਡਿਫੈਂਸ ਇੰਸਟੀਚਿਊਟ ਆਫ ਐਡਵਾਂਸਡ ਟੈਕਨਾਲੋਜੀ (ਡੀਆਈਏਟੀ) ਦੇ

ਆਂਧਰਾ ਪ੍ਰਦੇਸ਼ ਦੇ ਕੁਡੱਪਾ ਵਿਚ ਮੰਦਰ ਦੇ ਦਰਸ਼ਨਾਂ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ 

ਆਂਧਰਾ ਪ੍ਰਦੇਸ਼, 15 ਮਈ : ਆਂਧਰਾ ਪ੍ਰਦੇਸ਼ ਦੇ ਕੁਡੱਪਾ ਜ਼ਿਲ੍ਹੇ ਵਿਚ ਸੋਮਵਾਰ ਤੜਕੇ ਇਕ ਮੰਦਰ ਦੇ ਦਰਸ਼ਨਾਂ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਅੰਬੁਰਾਜਨ ਨੇ ਦੱਸਿਆ ਕਿ ਇਹ ਲੋਕ ਤਿਰੂਪਤੀ ਦੇ ਪ੍ਰਸਿੱਧ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਤਾੜੀਪਤਰੀ ਵੱਲ ਜਾ

ਤਪਾ ਮੰਡੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ

ਬਰਨਾਲਾ, 15 ਮਈ : ਬਰਨਾਲਾ ਦੇ ਤਪਾ ਮੰਡੀ ਦੇ ਨਜ਼ਦੀਕ ਮਹਿਤਾ ਅਤੇ ਘੁੰਨਸ ਵਿਚਕਾਰ ਇੱਕ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ ਬੱਚੇ, ਔਰਤ ਸਮੇਤ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ ‘ਚ ਇੱਕ ਬੱਚਾ ਅਤੇ ਇੱਕ ਔਰਤ

ਕਾਂਗੜਾ ‘ਚ ਬੇਕਾਬੂ ਹੋ ਕੇ ਕੈਂਟਰ ਖੱਡ ‘ਚ ਡਿੱਗਾ, ਪਤੀ-ਪਤਨੀ ਅਤੇ ਧੀ ਸਮੇਤ 5 ਦੀ ਮੌਤ

ਕਾਂਗੜਾ, 15 ਮਈ : ਹਿਮਾਂਚਲ ਦੇ ਕਾਂਗੜਾ ‘ਚ ਇੱਕ ਕੈਂਟਰ ਬੇਕਾਬੂ ਹੋ ਕੇ ਸੜਕ ਤੋਂ ਕਰੀਬ 100 ਮੀਟਰ ਹੇਠਾਂ ਖੱਡ ‘ਚ ਡਿੱਗਣ ਕਾਰਨ ਪਤੀ-ਪਤਨੀ ਅਤੇ ਧੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਧਰਮਸ਼ਾਲਾ ਦੇ ਅਧੀਨ ਯੋਲ ਦੇ ਨੇੜਲੇ ਉਥਾਗਰਾਨ ‘ਚ ਇੱਕ ਕੈਂਟਰ ਬੇਕਾਬੂ ਹੋ ਕੇ ਖੱਡ ‘ਚ ਜਾ ਡਿੱਗਾ, ਜਿਸ ਕਾਰਨ ਇਸ ਹਾਦਸੇ ‘ਚ 4 ਲੋਕਾਂ