ਵਿਕਟੋਰੀਆ, 15 ਮਈ : ਮੈਕਸੀਕੋ ਵਿਚ ਇੱਕ ਭਿਆਨਕ ਹਾਦਸਾ ਵਾਪਰਿਆ। ਉਤਰੀ ਮੈਕਸੀਕੋ ਵਿਚ ਸਿਉਡਾਡ ਵਿਕਟੋਰੀਆ ਹਾਈਵੇਅ ਉਤੇ ਇੱਕ ਯਾਤਰੀ ਵੈਨ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ 'ਚ 26 ਲੋਕਾਂ ਦੀ ਮੌਤ ਹੋ ਗਈ ਸੀ। ਜ਼ੋਰਦਾਰ ਟੱਕਰ ਕਾਰਨ ਦੋਵੇਂ ਵਾਹਨਾਂ ਨੂੰ ਅੱਗ ਲਗ ਗਈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਵੈਨ 'ਚ ਕਿੰਨੇ ਲੋਕ ਸਵਾਰ ਸਨ। ਸਥਾਨਕ
news
Articles by this Author
- ਕਿਹਾ, ਬਾਕੀ ਮੰਗਾਂ 'ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ
ਚੰਡੀਗੜ੍ਹ, 15 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ
ਪਟਿਆਲਾ, 15 ਮਈ : ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੀ ਪਛਾਣ ਪਰਵਿੰਦਰ ਕੌਰ ਵਜੋਂ ਹੋਈ ਹੈ, ਜੋ ਪਟਿਆਲਾ ਦੀ ਹੀ ਵਸਨੀਕ ਦੱਸੀ ਜਾ ਰਹੀ ਹੈ। ਮਹਿਲਾ ਉੱਤੇ ਇਲਜ਼ਾਮ ਹੈ ਕਿ ਉਹ ਗੁਰਦੁਆਰਾ ਸਾਹਿਬ ਦੇ ਸਰੋਵਰ ਦੀਆਂ ਪੌੜੀਆਂ ਨੇੜੇ ਬੈਠੀ ਕਥਿਤ ਤੌਰ ਉੱਤੇ ਸ਼ਰਾਬ ਪੀ ਰਹੀ ਸੀ, ਜਿਸ ਤੋਂ ਬਾਅਦ ਇਹ
ਪਟਿਆਲਾ, 15 ਮਈ : ਇਨਮਾਈ ਸਿਟੀ ਵਲੋਂ ਪਿਲਰਜ਼ ਆਫ਼ ਇਨਫ੍ਰਾਸਟ੍ਰਕਚਰ ਪ੍ਰੋਗਰਾਮ ਦੇ ਰੂਪ ਵਿਚ ਸੀਪੀ 67 ਮਾਲ, ਯੂਨਿਟੀ ਗਰੁੱਪ, ਹੋਮਲੈਂਡ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ ਤੇ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ, ਪੰਜਾਬ, ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਸਮਾਗਮ ਦਾ ਸੰਚਾਲਨ ਇਨਮਾਈ ਸਿਟੀ (ਸੰਸਥਾਪਕ ਅਤੇ ਨਿਰਦੇਸ਼ਕ ਸ੍ਰੀ ਗੋਪਾਲ ਅਤੇ ਕ੍ਰਿਸ਼ਨ ਅਰੋੜਾ) ਦੁਆਰਾ
ਬਰਨਾਲਾ, 15 ਮਈ : ਮਰਹੂਮ ਰੰਗ ਮੰਚ ਦੀ ਸਿਰਮੌਰ ਕਲਗੀ ਭਾਅ ਜੀ ਗੁਰਸ਼ਰਨ ਸਿੰਘ ਉਰਫ ਭਾਈ ਮੰਨਾ ਸਿੰਘ ਦੀ ਬੇਟੀ ਜਮਹੂਰੀ ਹੱਕਾਂ ਦੀ ਜਾਣੀ ਪਛਾਣੀ ਸ਼ਖ਼ਸੀਅਤ ਡਾ: ਨਵਸ਼ਰਨ ਨੂੰ ਈ.ਡੀ ਵੱਲੋਂ 10 ਮਈ ਨੂੰ ਆਪਣੇ ਦਫਤਰ ਬੁਲਾ ਕੇ 8 ਘੰਟੇ ਪੁੱਛਗਿੱਛ ਕਰਨ ਦੀ ਇਨਕਲਾਬੀ ਕੇਂਦਰ, ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ
- ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੱਚਾ ਵਾਰਡ ਦਾ ਕੀਤਾ ਦੌਰਾ
ਅੰਮ੍ਰਿਤਸਰ, 15 ਮਈ : ਅੰਮ੍ਰਿਤਸਰ ਦਾ ਗੁਰੂ ਨਾਨਕ ਦੇਵ ਹਸਪਤਾਲ ਅਕਸਰ ਹੀ ਆਪਣੇ ਕਾਰਨਾਮਿਆਂ ਕਰਕੇ ਵਿਵਾਦਾਂ ਵਿੱਚ ਨਜ਼ਰ ਆਉਂਦਾ ਹੈ। ਕੁਝ ਸਮੇਂ ਤੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਬੱਚਾ ਵਾਰਡ ਦੇ ਵਿਚ ਡਾਕਟਰਾਂ ਵੱਲੋਂ ਮਰੀਜਾਂ ਦੇ ਨਾਲ ਕੀਤੀ ਜਾਂਦੀ ਬਦਸਲੁਕੀ ਅਤੇ ਗਲਤ ਭਾਸ਼ਾ ਬੋਲਣ
- ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ
ਅੰਮ੍ਰਿਤਸਰ, 15 ਮਈ : ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ
ਸੁਨਾਮ, 15 ਮਈ : ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋਵਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ
- ਕਿਹਾ ਕਿ ਆਪ ਸਰਕਾਰ ਨੇ ਜਲੰਧਰ ਜ਼ਿਮਨੀ ਚੋਣ ਵਿਚ ਇਸ ’ਤੇ ਵਿਸ਼ਵਾਸ ਕਰਨ ਲਈ ਪੰਜਾਬੀਆਂ ਨੂੰ ਸਜ਼ਾ ਦਿੱਤੀ
- 300 ਯੂਨਿਟ ਮੁਫਤ ਬਿਜਲੀ ਸਕੀਮ ਅਸਿੱਧੇ ਤੌਰ ’ਤੇ ਆਪਣੇ ਆਪ ਹੀ ਖਤਮ ਹੋ ਗਈ: ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 15 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ
- ਡਰਾਈਵਰ ਸਣੇ 30 ਦੇ ਕਰੀਬ ਬੱਚੇ ਗੰਭੀਰ ਜ਼ਖ਼ਮੀ-ਕੁਝ ਲੁਧਿਆਣਾ ਤੇ ਕੁਝ ਆਸ-ਪਾਸ ਦੇ ਹਸਪਤਾਲਾਂ ’ਚ ਕੀਤੇ ਰੈਫਰ
ਜਗਰਾਉਂ, 15 ਮਈ (ਰਛਪਾਲ ਸ਼ੇਰਪੁਰੀ) : ਜਗਰਾਉਂ ਦੇ ਸੈਕਰਡ ਹਾਰਟ ਸਕੂਲ ਦੀ ਬੱਸ ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਲਈ ਜਾ ਰਹੀ ਸੀ, ਇਕ ਪਾਸੇ ਤੋਂ ਸੜਕ ਦੀ ਮੁਰੰਮਤ ਹੋਣ ਕਾਰਨ ਸਕੂਲ ਬੱਸ ਦੂਸਰੀ ਸਾਈਡ ਤੋਂ ਜਾ ਰਹੀ ਸੀ ਕਿ ਸ਼ੇਰਪੁਰਾ ਚੌਕ