news

Jagga Chopra

Articles by this Author

ਲਾਲਜੀਤ ਭੁੱਲਰ ਵੱਲੋਂ 'ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ' ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ
  • ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ

ਚੰਡੀਗੜ੍ਹ, 15 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ 'ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ ਮੁਹਿੰਮ' ਤਹਿਤ 7ਵੇਂ ਯੂ.ਐਨ ਗਲੋਬਲ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਮੋਹਾਲੀ ਦੇ ਸ਼ਿਵਾਲਿਕ ਸਕੂਲ ਤੋਂ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ

37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ
  • ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਆਈ.ਓ.ਏ. ਪ੍ਰਧਾਨ, ਜੀ.ਟੀ.ਸੀ.ਸੀ. ਚੇਅਰਮੈਨ ਤੇ ਮੈਂਬਰਾਂ ਦਾ ਧੰਨਵਾਦ

ਗੋਆ, 15 ਮਈ : ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ –2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ

ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਸੁਪਰਡੰਟ ਇੰਜੀਨੀਅਰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ

ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ
  • ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮਜ਼ਬੂਤ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ : ਮੀਤ ਹੇਅਰ

ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ

ਝੋਨੇ ਦੇ ਸੀਜ਼ਨ ਲਈ ਅਸੀਂ ਪੂਰੀ ਤਰ੍ਹਾਂ ਤਿਆਰ : ਮੁੱਖ ਮੰਤਰੀ ਮਾਨ
  • ਦੋ ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ‘ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ ਚਾਰ ਭਾਗਾਂ ‘ਚ ਵੰਡਿਆ-ਮੁੱਖ ਮੰਤਰੀ
  • 10, 16, 19 ਅਤੇ 21 ਜੂਨ ਨੂੰ ਸੂਬੇ ਵਿਚ ਪੜਾਅਵਾਰ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ
  • ਕਿਸਾਨਾਂ ਨੂੰ ਪਿਛਲੇ ਸਾਲ ਵਾਂਗ 8 ਘੰਟੇ ਨਿਰਵਿਘਨ ਬਿਜਲੀ ਮਿਲੇਗੀ-ਮੁੱਖ ਮੰਤਰੀ
  • ਪਿਛਲੇ ਸਾਲ ਵਾਂਗ ਇਸ ਵਾਰ ਵੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 15 ਮਈ : ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪ੍ਰਫੂਲਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਆਪਣਾ ਉਦਯੋਗ ਸ਼ੁਰੂ ਕਰਕੇ ਲੋਕਾਂ ਨੂੰ ਵੀ ਰੋਜਗਾਰ ਦੇ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾਕਟਰ ਬਲਜੀਤ ਕੌਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਨੇ ਅੱਜ ਮਿੰਨੀ ਉਦਯੋਗਿਕ ਵਿਕਾਸ ਕੇਂਦਰ ਮਲੋਟ ਦੇ 2.69 ਕਰੋੜ ਰੁਪਏ ਦੇ

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
  • ਦੋਸ਼ੀਆਂ ਨੇ ਮੁਆਵਜ਼ੇ ਵਜੋਂ 1.54 ਕਰੋੜ ਰੁਪਏ ਕੀਤੇ ਹਾਸਲ
  • ਅਦਾਲਤ ਨੇ ਦੋ ਅਗਾਊਂ ਜ਼ਮਾਨਤ ਅਰਜ਼ੀਆਂ ਕੀਤੀਆਂ ਖਾਰਜ

ਚੰਡੀਗੜ੍ਹ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਹੋਏ ਘੁਟਾਲੇ ਦੇ ਮੁਲਜ਼ਮ ਸਤੀਸ਼ ਬਾਂਸਲ

ਪਠਾਨਕੋਟ ਪੁਲਿਸ ਨੇ ਗੈਰ ਕਾਨੂੰਨੀ ਇਮੀਗ੍ਰੇਸ਼ਨ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗਿਰੋਹ ਨੂੰ ਕੀਤਾ ਕਾਬੂ
  • ਪਠਾਨਕੋਟ ਪੁਲਿਸ ਨੇ ਅਗਵਾ ਪੀੜਤਾਂ ਨੂੰ ਬਚਾਇਆ ਅਤੇ ਗੈਰ-ਕਾਨੂੰਨੀ ਯਾਤਰਾ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਪਠਾਨਕੋਟ, 15 ਮਈ : ਇੱਕ ਮਹੱਤਵਪੂਰਨ ਸਫਲਤਾ ਵਿੱਚ, ਪਠਾਨਕੋਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਸਫਲਤਾਪੂਰਵਕ ਛੁਡਾਇਆ ਹੈ ਜੋ ਇੱਕ ਗੈਰ ਕਾਨੂੰਨੀ ਯਾਤਰਾ ਘੁਟਾਲੇ ਦਾ ਸ਼ਿਕਾਰ ਹੋਣ ਤੋਂ ਬਾਅਦ ਕੰਬੋਡੀਆ ਵਿੱਚ ਬੰਦੀ ਬਣਾਏ ਗਏ ਸਨ। ਪੀੜਤਾਂ

ਕੌਮੀ ਲੋਕ ਅਦਾਲਤਾਂ ‘ਚ ਫਰਵਰੀ 2023 ਦੇ ਮੁਕਾਬਲੇ 12680 ਵੱਧ ਕੇਸਾਂ ਦੀ ਕੀਤਾ ਨਿਪਟਾਰਾ

ਚੰਡੀਗੜ੍ਹ, 15 ਮਈ : ਪੰਜਾਬ ਰਾਜ ਵਿੱਚ ਮਾਣਯੋਗ ਜਸਟਿਸ ਐਮ.ਐਸ. ਰਾਮਚੰਦਰ ਰਾਓ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਰਾਜ ਅਥਾਰਟੀ ਵੱਲੋਂ 3.05.2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1,47,423 ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ

ਕੈਬਨਿਟ ਮੰਤਰੀ ਮਾਨ ਨੇ ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ
  • ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ

ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ