ਨੇਪਾਲ, 14 ਮਈ : ਨੇਪਾਲ ਦੇ ਪਾਸੰਗ ਦਾਵਾ ਸ਼ੇਰਪਾ ਨੇ ਐਤਵਾਰ ਨੂੰ 26ਵੀਂ ਵਾਰ ਮਾਊਂਟ ਐਵਰੈਸਟ ਨੂੰ ਫਤਹਿ ਕੀਤਾ। ਇਸ ਨਾਲ ਉਸ ਨੇ ਐਵਰੈਸਟ ‘ਤੇ ਚੜ੍ਹਨ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਪਾਸੰਗ ਨੇ ਪਹਿਲੀ ਵਾਰ 1998 ਵਿੱਚ 8,849 ਮੀਟਰ ਦੀ ਮਾਊਂਟ ਐਵਰੈਸਟ ਦੀ ਚੜ੍ਹਾਈ ਕੀਤੀ ਸੀ। ਉਦੋਂ ਤੋਂ, ਉਹ ਲਗਭਗ ਹਰ ਸਾਲ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਨੂੰ ਫਤਹਿ ਕਰਦਾ
news
Articles by this Author
ਲੁਧਿਆਣਾ, 14 ਮਈ : ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਚਿੱਠੀ ਚ ਕਿਹਾ ਹੈ ਕਿ ਉਹ 16 ਨਵੰਬਰ 1915 ਨੂੰ ਫਾਂਸੀ ਚੜ੍ਹੇ ਸੂਰਮੇ ਗਦਰ ਪਾਰਟੀ ਦੇ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਛੁੱਟੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਸ਼ਹੀਦ
- ਬਾਬਾ ਬੰਦਾ ਸਿੰਘ ਬਹਾਦਰ ਜੀ ਨੇ 700 ਸਾਲ ਦੇ ਮੁਗ਼ਲ ਸਾਮਰਾਜ ਦਾ ਖ਼ਾਤਮਾ ਕੀਤਾ ਅਤੇ ਪਹਿਲੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ : ਬਾਵਾ
- ਕਿਸਾਨੀ ਦੇ ਮੁਕਤੀਦਾਤਾ ਦੀ ਯਾਦ 'ਚ ਹਰ ਕਿਸਾਨ ਆਪਣੇ ਘਰ 'ਤੇ ਦੇਸੀ ਘਿਓ ਦਾ ਦੀਵਾ ਬਾਲੇ
- ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਛੋਟੇ ਸਾਹਿਬਜ਼ਾਦਿਆਂ ਦੀ ਵਡਮੁੱਲੀ ਸ਼ਹਾਦਤ ਦਾ ਬਦਲਾ ਲਿਆ
ਮੁੱਲਾਂਪੁਰ ਦਾਖਾ, 14 ਮਈ : ਅੱਜ ਬਾਬਾ
ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਸੀ.ਬੀ.ਐਸ.ਈ ਬੋਰਡ ਵਲੋਂ ਬੀਤੇ ਦਿਨ ਐਲਾਨੇ ਗਏ ਮੈਟ੍ਰਿਕ ਦੇ ਨਤੀਜ਼ਿਆਂ ਵਿੱਚ ਕਰੀਬੀ ਪਿੰਡ ਆਂਡਲੂ ਦੇ ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ਰੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਨੇ
ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਸੀ.ਬੀ.ਐਸ.ਈ ਬੋਰਡ ਵਲੋਂ ਬੀਤੇ ਦਿਨ ਐਲਾਨੇ ਗਏ +2 ਦੇ ਨਤੀਜੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਕਾਨਵੈਂਟ ਸਕੂਲ ਆਂਡਲੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੱਲਾਂ ਮਾਰੀਆਂ ਹਨ। ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ਰੰਸੀਪਲ ਮੈਡਮ ਸ੍ਰੀਮਤੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ
- ਜਿੱਥੇ ਵੀ ਬੇਇਨਸਾਫ਼ੀ ਹੋਵੇਗੀ, ਉੱਥੇ ਧਰਨੇ ਲੱਗਣ ਤੋਂ ਕੋਈ ਨਹੀਂ ਰੋਕ ਸਕਦਾ : ਹਰਨੇਕ ਮਹਿਮਾ
ਰਾਏਕੋਟ, 14 ਮਈ (ਰਘਵੀਰ ਸਿੰਘ ਜੱਗਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਸਾਨ ਜਥੇਬੰਦੀਆਂ ਵਿਰੋਧੀ ਬਿਆਨ ਦਾ ਸਖ਼ਤ ਨੋਟਿਸ
ਲੁਸਾਕਾ, 14 ਮਈ : ਦੱਖਣੀ ਜ਼ੈਂਬੀਆ ਵਿਚ ਬੱਸ ਦੇ ਟਰੱਕ ਨਾਲ ਟਕਰਾ ਜਾਣ ਕਾਰਨ 24 ਲੋਕਾਂ ਦੀ ਮੌਤ ਹੋ ਗਈ ਅਤੇ 12 ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ ਹੈ। ਜ਼ੈਂਬੀਆ ਪੁਲਿਸ ਦੇ ਉਪ ਲੋਕ ਸੰਪਰਕ ਅਧਿਕਾਰੀ ਡੈਨੀ ਮਵਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ 35 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਟਰੱਕ ਦੇ ਪਿਛਲੇ ਹਿੱਸੇ
ਵਿਲੁਪੁਰਮ, 14 ਮਈ : ਤਾਮਿਲਨਾਡੂ ਦੇ ਵਿਲੁਪੁਰਮ ‘ਚ ਕਥਿਤ ਤੌਰ ਤੇ ਦੇਸ਼ੀ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ ਅਤੇ 11 ਲੋਕਾਂ ਨੂੰ ਸਿਹਤ ਖਰਾਬ ਹੋਣ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਏਕਿਆਰਕੁਪਮ ਦੀ ਮਛੇਰਾ ਕਲੋਨੀ ‘ਚ ਇੱਕ ਸਮਾਗਮ ਦੌਰਾਨ ਲੋਕਾਂ ਨੇ ਦੇਸ਼ੀ ਸ਼ਰਾਬ ਪੀਤੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।
- ਮੁੱਖ ਮੰਤਰੀ ਨੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਸੀ, ਹੁਣ ਜਾਂਚ ਬੰਦ ਹੈ : ਬਲਕੌਰ ਸਿੰਘ ਸਿੱਧੂ
ਮਾਨਸਾ, 14 ਮਈ : ਪੰਜਾਬ ਸਰਕਾਰ ਦੇ ਆਈਟੀ ਵਿੰਗ ਤੇ ਨਿਸ਼ਾਨਾ ਸਾਧਦੇ ਹੋਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੱਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਆਈਟੀ ਸੈੱਲ ਇਸ ਹੱਦ ਤੱਕ ਗਿਰ ਚੁੱਕਾ ਹੈ ਕਿ ਉਹ ਸੋਸ਼ਲ ਮੀਡੀਆ ਤੋਂ
ਟੈਕਸਾਸ, 14 ਮਈ : ਅਮਰੀਕਾ ਦੇ ਟੈਕਸਾਸ ਸੂਬੇ ਦੇ ਨੇੜੇ ਇਕ ਸ਼ਕਤੀਸ਼ਾਲੀ ਤੂਫ਼ਾਨ ਆਇਆ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਤੂਫਾਨ ਕੈਮਰੂਨ ਕਾਉਂਟੀ 'ਚ ਆਇਆ। ਕਾਉਂਟੀ ਦੇ ਐਮਰਜੈਂਸੀ ਪ੍ਰਬੰਧਨ ਕੋਆਰਡੀਨੇਟਰ ਟੌਮ ਹੁਸਨ ਨੇ ਕਿਹਾ, ਘੱਟੋ-ਘੱਟ 10 ਹੋਰ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ