ਨਵੀਂ ਦਿੱਲੀ, 14 ਮਈ : ਪ੍ਰਵੀਨ ਸੂਦ ਸੁਬੋਧ ਕੁਮਾਰ ਜੈਸਵਾਲ ਤੋਂ ਅਹੁਦਾ ਸੰਭਾਲਣਗੇ, ਜਿਨ੍ਹਾਂ ਦਾ ਸੀਬੀਆਈ ਡਾਇਰੈਕਟਰ ਵਜੋਂ ਕਾਰਜਕਾਲ 25 ਮਈ ਨੂੰ ਖ਼ਤਮ ਹੋ ਰਿਹਾ ਹੈ। ਦਰਅਸਲ ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਅਮਲਾ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਦੇ ਹੁਕਮ ਅਨੁਸਾਰ 14 ਮਈ ਨੂੰ ਯਾਨੀ ਅੱਜ ਸੀਬੀਆਈ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
news
Articles by this Author
ਕਪੂਰਥਲਾ, 14 ਮਈ : ਸ਼੍ਰੀ ਰਾਜਪਾਲ ਸਿੰਘ ਸੰਧੂ, ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਹਰਵਿੰਦਰ ਸਿੰਘ, ਪੁਲਿਸ ਕਪਤਾਨ (ਤਫਤੀਸ਼) ਕਪੂਰਥਲਾ ਦੀ ਨਿਗਰਾਨੀ ਹੇਠ ਸ਼੍ਰੀ ਮਨਿੰਦਰਪਾਲ ਸਿੰਘ, ਉਪ ਪੁਲਿਸ ਕਪਤਾਨ ਸਬ ਡਵੀਜਨ ਕਪੂਰਥਲਾ ਦੀ ਸੁਪਰਵੀਜਨ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਦਿਆਂ ਇੰਸ.ਪਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕਪੂਰਥਲਾ
- ਪਿਆਰ ਦਾ ਵਹਿਣ ਅੱਗੇ ਵੱਲ ਲਿਜਾਂਦਾ, ਪਿੱਛੋਂ ਜ਼ਿੰਮੇਵਾਰੀਆਂ ਰਹਿ ਜਾਂਦੀਆਂ
ਨਕੋਦਰ, 14 ਮਈ : ਖਾਲਸਾ ਹਾਈ ਸਕੂਲ, ਸ਼ੰਕਰ, ਨਕੋਦਰ, ਪੰਜਾਬ ਦੇ ਸਾਲ 1978-1979 ਬੈਂਚ ਦੇ ਵਿਦਿਆਰਥੀਆਂ ਦੁਆਰਾ ਆਪਣੇ ਸਕੂਲ ਦੇ ਸਥਾਪਨਾ ਸਾਲ 1923 ਨੂੰ ਸਮਰਪਤ 'ਅੰਤਰਰਾਸ਼ਟਰੀ ਮਾਂ ਦਿਵਸ' ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਕੈਨੇਡਾ ਤੋਂ ਵਿਸ਼ੇਸ਼ ਤੌਰ ਤੇ ਆਈ ਸ੍ਰੀ ਮਹਿੰਦਰ ਪਰਤਾਪ ਦੀ ਦੇਖ
ਗਾਂਧੀਨਗਰ, 14 ਮਈ : ਗੁਜਰਾਤ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਬੋਟਾਦ ਜ਼ਿਲ੍ਹੇ ਵਿੱਚ ਝੀਲ ਵਿੱਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚੀ ਅਤੇ ਡੁੱਬੇ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ। ਝੀਲ 'ਚ ਡੁੱਬਣ ਕਾਰਨ ਜਾਨ ਗਵਾਉਣ ਵਾਲੇ ਸਾਰੇ ਬੱਚਿਆਂ ਦੀ ਉਮਰ 16 ਤੋਂ 17 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।
- ਮੋਗਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਸ਼ਤਾਬਦੀ ਸਮਾਰੋਹ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
- ਕਿਹਾ, ਜਲੰਧਰ ਜਿਮਨੀ ਚੋਣ ਦੇ ਨਤੀਜੇ ਪੰਜਾਬ ਸਰਕਾਰ ਉੱਪਰ ਆਮ ਲੋਕਾਂ ਦੇ ਹੋਰ ਵਧੇ ਭਰੋਸੇ ਦਾ ਸਬੂਤ
ਮੋਗਾ, 14 ਮਈ : ਰਬਾਬ ਤੋਂ ਸ਼ੁਰੂ ਹੋ ਕੇ ਰਣਜੀਤ ਨਗਾੜੇ ਤੱਕ ਦੇ ਇਤਿਹਾਸ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਘਾਲਣਾ ਬਹੁਤ ਵੱਡਾ
ਫਾਜ਼ਿਲਕਾ, 14 ਮਈ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੀ ਸੁਵਿਧਾ ਲਈ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦਾ ਕੰਮ ਪੂਰੀ ਤੇਜ਼ ਗਤੀ ਨਾਲ ਚਲਾਇਆ ਜਾ ਰਿਹਾ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 33 ਹਜ਼ਾਰ 664 ਮੀਟ੍ਰਿਕ ਟਨ ਕਣਕ ਪੁੱਜੀ ਸੀ, ਜਿਸ ਵਿੱਚੋਂ ਸਾਰੀ ਦੀ ਸਾਰੀ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।
- ਜ਼ਿਲ੍ਹੇ ਦੀਆਂ ਮੰਡੀਆਂ 'ਚ 893611 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ
ਪਟਿਆਲਾ, 14 ਮਈ : ਪਟਿਆਲਾ ਜ਼ਿਲ੍ਹੇ ਦੀਆਂ 100 ਮੰਡੀਆਂ ਵਿੱਚੋਂ ਕਣਕ ਦੀ 100 ਫੀਸਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 893611 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਡਿਪਟੀ
ਚੰਡੀਗੜ੍ਹ, 14 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲੱਗਭਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ
ਨਵਾਂਸ਼ਹਿਰ, 14 ਮਈ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਇੱਥੇ ਆਖਿਆ ਕਿ ਭਗਵਾਨ ਪਰਸ਼ੂ ਰਾਮ ਸ਼ਾਸਤਰ ਅਤੇ ਸ਼ਸਤਰ ਦੇ ਮਹਾਨ ਗਿਆਤਾ ਸਨ, ਜਿਨ੍ਹਾਂ ਧਰਮ ਦਾ ਰਸਤਾ ਅਤੇ ਸਚਾਈ ਦਾ ਮਾਰਗ ਦਿਖਾਉਣ ਦੇ ਨਾਲ-ਨਾਲ, ਜ਼ੁਲਮ ਵਿਰੁੱਧ ਹਥਿਆਰ ਵੀ ਉਠਾਏ। ਉਹ ਨਵਾਂਸ਼ਹਿਰ ਨੇੜੇ ਪਿੰਡ ਰਕਾਸਣ ਵਿਖੇ ਭਗਵਾਨ ਪਰਸ਼ੂਰਾਮ ਦੀ ਜਨਮ ਸਥਲੀ
ਗੁਰਦਾਸਪੁਰ 14 ਮਈ : ਸਰਕਾਰੀ ਹਾਈ ਸਕੂਲ ਕਾਹਲਵਾਂ ਦੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਦੇ ਮੈਂਬਰ ਡਾਕਟਰ ਸੁਭਾਸ਼ ਥਾਬਾ ਨੇ ਪੀੜਤ ਬੱਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਪਿਆਂ ਨੇ ਦੱਸਿਆ ਕਿ ਅਧਿਆਪਕ ਨੇ ਬੱਚੇ ਨੂੰ ਪਿੱਠ 'ਤੇ ਪੈਰ ਅਤੇ ਮੁੱਕੇ ਮਾਰੇ।