news

Jagga Chopra

Articles by this Author

ਸਿੱਖ ਲੜਕਿਆਂ ਦੀਆਂ ਦਸਤਾਰਾਂ ਉਤਾਰਨ ਤੇ ਕੁਟਮਾਰ ਕਰਨ ਦੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਖ਼ਤ ਨਿੰਦਾ ਕੀਤੀ

ਅੰਮ੍ਰਿਤਸਰ:- 14 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਥਾਨਿਕ ਧਰਮ ਸਿੰਘ ਮਾਰਕੀਟ ਚੌਂਕ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਬੁੱਤ ਵਿਖੇ ਕੁੱਝ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਦੋ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨ ਕੁਟਮਾਰ ਕਰਨ ਦੀ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਸਪੱਸ਼ਟ ਤੌਰ ਤੇ ਪੀੜਤ ਸਿੱਖ ਨੌਜਵਾਨ ਇਹ ਕਹਿ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਰਕੀਟੈਕਟਾਂ ਅਤੇ ਇੰਟੀਰੀਅਰ ਡਿਜ਼ਾਈਨਰਾਂ ਦਾ ਸਨਮਾਨ 

ਐਸ.ਏ.ਐਸ.ਨਗਰ, 14 ਮਈ : ਇਨਮਾਈ ਸਿਟੀ ਵਲੋਂ ਪਿਲਰਜ਼ ਆਫ਼ ਇਨਫ੍ਰਾਸਟ੍ਰਕਚਰ ਪ੍ਰੋਗਰਾਮ ਦੇ ਰੂਪ ਵਿਚ ਸੀਪੀ 67 ਮਾਲ, ਯੂਨਿਟੀ ਗਰੁੱਪ, ਹੋਮਲੈਂਡ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ ਤੇ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ, ਪੰਜਾਬ, ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਸਮਾਗਮ ਦਾ ਸੰਚਾਲਨ ਇਨਮਾਈ ਸਿਟੀ (ਸੰਸਥਾਪਕ ਅਤੇ ਨਿਰਦੇਸ਼ਕ ਸ੍ਰੀ ਗੋਪਾਲ ਅਤੇ ਕ੍ਰਿਸ਼ਨ ਅਰੋੜਾ)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮਾਸਟਰ ਕਲੋਨੀ ਦਾ ਵਿਵਾਦ ਸੁਲਝਾਇਆ
  • ਮੌਕੇ ਦਾ ਲਿਆ ਜਾਇਜ਼ਾ, ਦੋਵੇਂ ਧਿਰਾਂ ਨੂੰ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਕੀਤੀ ਅਪੀਲ 
  • ਮੇਰਾ ਕੰਮ ਲੋਕਾਂ ਨੂੰ ਜੋੜਨਾ ਹੈ: ਕੈਬਨਿਟ ਮੰਤਰੀ ਅਮਨ ਅਰੋੜਾ 
  • ਸਮੱਸਿਆ ਦੇ ਸਥਾਈ ਹੱਲ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਜਾਰੀ: ਅਮਨ ਅਰੋੜਾ

ਸੁਨਾਮ, 14 ਮਈ : ਸੁਨਾਮ ਸ਼ਹਿਰ ਦੀ ਮਾਸਟਰ ਕਲੋਨੀ ਵਿੱਚ ਦੋ ਧਿਰਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ

"ਆਪ" ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ ਪੰਜਾਬ ਵਿੱਚ ਕੀਤੇ ਲੋਕ-ਪੱਖੀ ਕੰਮਾਂ ਕਾਰਨ ਜਲੰਧਰ ਦੇ ਲੋਕਾਂ ਨੇ ਦਿੱਤਾ ਭਾਰੀ ਸਮਰਥਨ : ਰਿੰਕੂ
  • ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਲੋਕ ਸੇਵਾ ਦਾ ਮੰਤਰ ਲਿਆ
  • ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ
  • ਅਸੀਂ ਆਪਣਾ ਰੋਡਮੈਪ ਸਿਰਫ਼ 11 ਮਹੀਨਿਆਂ ਦਾ ਨਹੀਂ, ਸਗੋਂ ਉਸ ਤੋਂ ਬਾਅਦ ਅਗਲੇ 5 ਸਾਲਾਂ ਦਾ
ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ, ਟੈਂਡਰ ਪ੍ਰਕਿਰਿਆ ਸ਼ੁਰੂ, ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ

ਚੰਡੀਗੜ੍ਹ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ

ਡਾ. ਬਲਬੀਰ ਸਿੰਘ ਨੇ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ
  • ਪਿੰਡ ਅਬਲੋਵਾਲ ਵਿਖੇ ਡੇਅਰੀ ਪ੍ਰੋਜੈਕਟ ਦਾ ਕੀਤਾ ਦੌਰਾ, ਨਾਭਾ ਰੋਡ ਤੋਂ ਡੇਅਰੀ ਪ੍ਰੋਜੈਕਟ ਨੂੰ ਆਉਂਦੀ ਸੜਕ ਨੂੰ ਚੌੜਾ ਕਰਨ ਲਈ ਕਿਹਾ
  • ਫੁਲਕੀਆਂ ਇਨਕਲੈਵ ਦੇ ਬਾਹਰ ਬਰਸਾਤਾਂ ਦੇ ਮੌਸਮ 'ਚ ਖੜਦੇ ਪਾਣੀ ਦੇ ਸਥਾਈ ਹੱਲ ਲਈ ਰੀਚਾਰਜਿੰਗ ਖੂਹ ਬਣਾਏ ਜਾਣਗੇ : ਡਾ. ਬਲਬੀਰ ਸਿੰਘ
  • ਸਰਕਾਰੀ ਪ੍ਰੈਸ ਦੇ ਸਾਹਮਣੇ ਬਣੇਗਾ ਪਾਰਕ, ਓਪਨ ਜਿੰਮ, ਸੈਰ ਲਈ ਟਰੈਕ ਤੇ ਯੋਗ ਕਰਨ ਲਈ ਵੱਖਰਾ
ਪੀੜ੍ਹਤ ਮਾਂ ਨੇ ਮਰਹੂਮ ਨੌਜਵਾਨ "ਧੀ" ਅਤੇ ਫੌਜੀ ਪੁੱਤ ਦੀ ਫੋਟੋ ਫੜ ਫਿਰ ਨਿਆਂ ਦੇਣ ਦੀ ਲਗਾਈ ਗੁਹਾਰ 

ਜਗਰਾਉਂ, 14 ਮਈ : ਪੀੜ੍ਹਤ ਮਾਂ ਨੇ ਅੱਜ ਕੌਮਾਂਤਰੀ "ਮਦਰਜ਼ ਡੇ" 'ਤੇ ਪੁਲਿਸ ਅੱਤਿਆਚਾਰਾਂ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ 'ਚ ਚਲੀ ਗਈ ਮਰਹੂਮ ਨੌਜਵਾਨ "ਧੀ" ਅਤੇ ਫੌਜੀ ਪੁੱਤ ਦੀ ਫੋਟੋ ਫੜ ਕੇ ਇੱਕ ਵਾਰ ਫਿਰ ਨਿਆਂ ਦੇਣ ਦੀ ਗੁਹਾਰ ਲਗਾਈ ਹੈ। ਪ੍ਰੈਸ ਨੂੰ ਜਾਰੀ ਬਿਆਨ 'ਚ ਖੁਦ ਪੀੜ੍ਹਤਾ ਅਤੇ ਮਰਹੂਮ ਨੌਜਵਾਨ ਧੀ-ਪੁੱਤ ਦੀ ਗੈਰਕਦਰਤੀ ਮੌਤ ਲਈ ਪੰਜਾਬ ਪੁਲਿਸ ਅਤੇ ਪੰਜਾਬ

ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਕ ਲਿਖਤੀ ਮਤਾ ਪਾਸ, ਬੇਅਦਬੀ ਕਰਨ ਵਾਲੇ ਦਾ ਪਤੀ ਪਤਨੀ ਬਾਈਕਾਟ 

ਗੁਰਦਾਸਪੁਰ, 14 ਮਈ : ਬਟਾਲੇ ਦੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਗੁਟਕਾ ਸਾਹਿਬ ਅਤੇ ਗੁਰੂ ਸਾਹਿਬਾਨ ਦੀਆਂ ਫੋਟੋਆਂ ਦੀ ਬੇਅਦਬੀ ਕੀਤੀ ਗਈ ਸੀ। ਉਸ ਦੇ ਦੋਸ਼ੀ ਪਿੰਡ ਦੇ ਹੀ ਰਹਿਣ ਵਾਲੇ ਗੁਰਸਿਖ ਪਤੀ ਪਤਨੀ ਨਿਕਲੇ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਹ ਹੁਣ ਜੇਲ ਵਿੱਚ ਬੰਦ ਹਨ। ਅੱਜ ਪਿੰਡ ਵਡਾਲਾ ਗ੍ਰੰਥੀਆਂ ਪੁੱਜੇ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ

ਚੰਡੀਗੜ੍ਹ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਵਰਗ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਅਦਾਰੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ

ਸੀਆਈਏ ਸਟਾਫ਼ ਨੇ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪਿਓ-ਪੁੱਤ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ, 14 ਮਈ : ਸੀਆਈਏ ਸਟਾਫ਼ ਵਨ ਨੇ ਹਰਪਾਲ ਨਗਰ ਦੀ ਗਲੀ ਨੰਬਰ 7 ਵਿੱਚ ਸਥਿਤ ਇੱਕ ਖਾਲੀ ਪਲਾਟ ਦੇ ਬਾਹਰੋਂ 24 ਸਾਲਾ ਨੌਜਵਾਨ ਰਾਹੁਲ ਕੁਮਾਰ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪਰਸਰਾਮ ਨਗਰ ਦੇ ਰਹਿਣ ਵਾਲੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਛਮਣ ਉਰਫ਼ ਲੱਛਾ ਅਤੇ ਉਸ ਦੇ ਲੜਕੇ ਲਾਲੂ ਕੁਮਾਰ ਉਰਫ਼ ਰਾਹੁਲ ਵਾਸੀ ਗਲੀ ਨੰਬਰ 1, ਪਰਸਰਾਮ ਨਗਰ