news

Jagga Chopra

Articles by this Author

ਲਾਲਜੀਤ ਭੁੱਲਰ ਵਲੋਂ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ
  • ਹਰ ਜ਼ਿਲ੍ਹੇ 'ਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾਵੇਗਾ: ਲਾਲਜੀਤ ਸਿੰਘ ਭੁੱਲਰ
  • ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਤੀਜਾ ਅਜਿਹਾ ਸੈਂਟਰ ਰੋਪੜ ਵਿਖੇ ਖੁੱਲ੍ਹਿਆ

ਰੂਪਨਗਰ , 14 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅੱਜ ਆਈ.ਟੀ.ਆਈ. ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ

ਅਫਗਾਨਿਸਤਾਨ 'ਚ ਸੜਕ ਹਾਦਸੇ 'ਚ 7 ਯਾਤਰੀਆਂ ਦੀ ਮੌਤ 

ਕਾਬੁਲ, 13 ਮਈ : ਸੂਚਨਾ ਅਤੇ ਸੱਭਿਆਚਾਰ ਦੇ ਸੂਬਾਈ ਵਿਭਾਗ ਦੇ ਮੁਖੀ ਕਾਰੀ ਮਾਜ਼ੂਦੀਨ ਅਹਿਮਦੀ ਨੇ ਦੱਸਿਆ ਕਿ ਅਫਗਾਨਿਸਤਾਨ ਦੇ ਉੱਤਰੀ ਬਦਖਸ਼ਾਨ ਸੂਬੇ 'ਚ ਇਕ ਸੜਕ ਹਾਦਸੇ 'ਚ ਘੱਟੋ-ਘੱਟ 7 ਯਾਤਰੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਅਹਿਮਦੀ ਨੇ ਦੱਸਿਆ ਕਿ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਖਾਸ਼ ਜ਼ਿਲੇ ਦੇ ਕੇਜ਼ਰ ਪਿੰਡ 'ਚ ਹੋਇਆ ਜਦੋਂ ਤਕਨੀਕੀ ਖਰਾਬੀ ਕਾਰਨ ਇਕ

ਅਸੀਂ ਰੁਝਾਨਾਂ ‘ਚ ਨਹੀਂ ਆਉਂਦੇ, ਅਸੀਂ ਸਿੱਧੇ ਸਰਕਾਰ ‘ਚ ਆਉਂਦੇ ਹਾਂ : ਭਗਵੰਤ ਮਾਨ

ਚੰਡੀਗੜ੍ਹ, 13 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ। ‘ਆਪ’ ਦੇ ਸੁਸ਼ੀਲ ਸਿੰਘ ਰਿੰਕੂ ਨੇ ਇਤਿਹਾਸ ਰਚਦਿਆਂ ਕਾਂਗਰਸ ਦਾ ਗੜ੍ਹ ਢਾਹ ਦਿੱਤਾ। ਇਸ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਦਾ ਮਾਹੌਲ ਹੈ। ਵਰਕਰ ਢੋਲ ਵਜਾ ਕੇ ਜਸ਼ਨ ਮਨਾ ਰਹੇ ਹਨ, ਜਦੋਂ ਕਿ ਆਗੂ ਖੁਸ਼ੀ ਵਿੱਚ ਨੱਚ ਰਹੇ ਹਨ। ਜਲੰਧਰ ਉਪ ਚੋਣ ‘ਚ ਆਮ

ਪੰਜਾਬ ਦੀ ਜਨਤਾ ਨੇ ਮਾਨ ਸਰਕਾਰ ਦੇ ਕੰਮਾਂ ‘ਤੇ ਠੱਪਾ ਲਾਇਆ ਹੈ : ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 13 ਮਈ : ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਸੀਟ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਕਾਂਗਰਸ ਦੇ ਗੜ੍ਹ ਵਿੱਚ ਸਾਡੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਨੇ ਜੋ ਕੰਮ ਕੀਤੇ ਹਨ, ਇਹ ਉਨ੍ਹਾਂ ਦੀ ਜਿੱਤ ਹੈ। ਨਾ ਹੀ ਧਰਮ ਦੀ

ਭਾਰਤੀ ਓਲੰਪਿਕ ਸੰਘ  ਨੇ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਾਰੇ ਅਹੁਦੇਦਾਰਾਂ 'ਤੇ ਲਗਾਈ ਪਾਬੰਦੀ 

ਨਵੀਂ ਦਿੱਲੀ, 13 ਮਈ : ਭਾਰਤੀ ਓਲੰਪਿਕ ਸੰਘ (IOA) ਨੇ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (WFI) ਦੇ ਸਾਰੇ ਅਹੁਦੇਦਾਰਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਆਈਓਏ ਦੇ ਸੰਯੁਕਤ ਸਕੱਤਰ ਕਲਿਆਣ ਚੌਬੇ ਨੇ ਕੁਸ਼ਤੀ ਸੰਘ ਨੂੰ ਹੁਕਮ ਜਾਰੀ ਕਰਕੇ ਇਸ ਦੇ ਸਾਰੇ ਅਹੁਦੇਦਾਰਾਂ ਦੇ ਪ੍ਰਸ਼ਾਸਨਿਕ, ਆਰਥਿਕ ਕੰਮਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਆਈਓਏ ਨੇ ਕੁਸ਼ਤੀ ਸੰਘ ਨੂੰ ਵਿਦੇਸ਼ੀ

ਕਰਨਾਟਕ 'ਚ ਕਾਂਗਰਸ ਨੇ ਜਿੱਤ, 135 ਸੀਟਾਂ ਮਿਲੀਆਂ : ਕਿਹਾ- ਸੋਨੀਆ ਗਾਂਧੀ ਜੇਲ੍ਹ 'ਚ ਉਨ੍ਹਾਂ ਨੂੰ ਮਿਲਣ ਆਈ ਸੀ, ਮੈਂ ਉਨ੍ਹਾਂ ਨਾਲ ਜਿੱਤ ਦਾ ਵਾਅਦਾ ਕੀਤਾ ਸੀ : ਸ਼ਿਵਕੁਮਾਰ

ਕਰਨਾਟਕ, 13 ਮਈ : ਕਰਨਾਟਕ 'ਚ ਕਾਂਗਰਸ ਨੇ ਜਿੱਤ ਹਾਸਲ ਕਰ ਲਈ ਹੈ। ਕਾਂਗਰਸ ਨੂੰ 135 ਸੀਟਾਂ ਮਿਲੀਆਂ ਹਨ ਜਦਕਿ ਭਾਜਪਾ ਨੂੰ 65 ਤੇ ਜਨਤਾ ਦਲ ਨੂੰ 19 ਸੀਟਾਂ ਹਾਸਲ ਹੋਈਆਂ ਹਨ। ਦੁਪਹਿਰ 12 ਵਜੇ ਤੋਂ ਪਹਿਲਾਂ ਦੇ ਰੁਝਾਨਾਂ 'ਚ ਇਹ ਸਾਫ਼ ਹੋ ਗਿਆ ਸੀ ਕਿ ਕਾਂਗਰਸ ਦੀ ਜਿੱਤ ਹੋ ਰਹੀ ਹੈ। 12 ਵਜੇ ਕਰਨਾਟਕ ਕਾਂਗਰਸ ਦੇ ਮੁਖੀ ਡੀਕੇ ਸ਼ਿਵਕੁਮਾਰ ਘਰ ਦੀ ਬਾਲਕੋਨੀ 'ਚ ਆਏ

ਨੇਵੀ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਜਹਾਜ਼ ’ਚੋਂ ਲਗਪਗ 12 ਹਜ਼ਾਰ ਕਰੋੜ ਦਾ ਲਗਪਗ 25 ਸੌ ਕਿੱਲੋ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਕੀਤਾ ਜ਼ਬਤ 

ਕੇਰਲ, 13 ਮਈ : ਨੇਵੀ ਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਸਾਂਝੀ ਮੁਹਿੰਮ ਦੌਰਾਨ ਕੇਰਲ ਤਟ ਨੇੜੇ ਭਾਰਤੀ ਜਲ ਖੇਤਰ ’ਚ ਇਕ ਜਹਾਜ਼ ’ਚੋਂ ਲਗਪਗ 12 ਹਜ਼ਾਰ ਕਰੋੜ ਰੁਪਏ ਦਾ ਲਗਪਗ 25 ਸੌ ਕਿੱਲੋ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਜ਼ਬਤ ਕੀਤਾ ਹੈ। ਇਹ ਦੇਸ਼ ’ਚ ਮੈਥਾਮਫੇਟਾਮਾਈਨ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਇਸ ਮਾਮਲੇ ਵਿਚ ਇਕ ਪਾਕਿਸਤਾਨੀ ਨਾਗਰਿਕ ਨੂੰ ਹਿਰਾਸਤ ਵਿਚ

ਅੱਤਵਾਦੀਆਂ ਨੇ ਘੁਸਪੈਠ ਦੀ ਕੀਤੀ ਕੋਸ਼ਿਸ਼, ਫ਼ੌਜ ਨੇ ਦੋ ਘੁਸਪੈਠੀਆਂ ਨੂੰ ਕੀਤਾ ਢੇਰ

ਸ੍ਰੀਨਗਰ, 13 ਮਈ : ਉੱਤਰੀ ਕਸ਼ਮੀਰ ਦੇ ਉੜੀ (ਬਾਰਾਮੁਲਾ) ਸੈਕਟਰ ’ਚ ਸਰਹੱਦ ਪਾਰ ਤੋਂ ਅੱਤਵਾਦੀਆਂ ਦੇ ਦਲ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਫ਼ੌਜ ਨੇ ਤੁਰੰਤ ਕਰਾਵਾਈ ਕਰ ਕੇ ਦੋ ਘੁਸਪੈਠੀਆਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀਆਂ ਲਾਸ਼ਾਂ ਕੰਟਰੋਲ ਰੇਖਾ ’ਤੇ ਪਾਕਿਸਤਾਨੀ ਫ਼ੌਜ ਦੀ ਸਿੱਧੀ ਫਾਇਰਿੰਗ ਰੇਂਜ ’ਚ ਹੋਣ ਕਾਰਨ ਕਬਜ਼ੇ ’ਚ ਨਹੀਂ ਲਈਆਂ ਜਾ ਸਕੀਆਂ। ਹੋਰ ਘੁਸਪੈਠੀਏ ਵਾਪਸ ਭੱਜ

ਪੰਜਾਬ ਦੀ ਜਲੰਧਰ ਉਪ ਚੋਣ 'ਪੁਲਿਸ ਐਕਸ਼ਨ' ਸੀ : ਨਵਜੋਤ ਸਿੱਧੂ 

ਚੰਡੀਗੜ੍ਹ, 13 ਮਈ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿਚ ਕਾਂਗਰਸ ਦੀ ਹਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦੀ ਜਿੱਤ ਨੂੰ ਪੁਲਿਸ ਦੀ ਕਾਰਵਾਈ ਕਰਾਰ ਦਿੱਤਾ। ਇਸ ਦੇ ਨਾਲ ਹੀ

ਸਿੱਖਿਆ ਬੋਰਡ ਦੀ ਵਿੱਤੀ ਹਾਲਤਾਂ ਨੂੰ ਲੈ ਕੇ ਸਮਾਜਿਕ ਸੁਰੱਖਿਆ ਮੰਤਰੀ ਨੂੰ ਮਿਲਿਆ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ

ਚੰਡੀਗੜ੍ਹ, 13 ਮਈ : ਪੰਜਾਬ ਸਰਕਾਰ ਵੱਲ ਖੜ੍ਹੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰੋੜਾਂ ਰੁਪਏ ਕਾਰਨ ਬੋਰਡ ਦੀ ਵਿੱਤੀ ਹਾਲਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਬੋਰਡ ਦੀ ਵਿੱਤੀ ਹਾਲਤ ਨੂੰ ਜਾਣੂ ਕਰਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਇਕ ਵਫ਼ ਸਮਾਜਿਕ ਸੁਰੱਖਿਆ, ਇਸਤਰੀ ਵਿਕਾਸ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲਿਆ। ਵਫ਼ਦ ਨੇ