ਮੁੱਲਾਂਪੁਰ ਦਾਖਾ 13 ਮਈ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਆਗੂ ਟੀਮ ਵੱਲੋਂ ਪਿੰਡ ਪਿੰਡ ਨਵੀਂ ਚੋਣ ਮੁਹਿੰਮ ਦਾ ਸਿਲਸਿਲਾ ਲੜੀਵਾਰ ਅੱਗੇ ਵਧਦਾ ਜਾ ਰਿਹਾ ਹੈ l ਇਸ ਸੂਚਨਾ ਪ੍ਰੈਸ ਦੇ ਨਾਮ ਅੱਜ ਯੂਨੀਅਨ ਦੇ ਆਗੂਆਂ - ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਕਮੇਟੀ ਮੈਂਬਰਾਨ
news
Articles by this Author
ਮੁੱਲਾਂਪੁਰ ਦਾਖਾ 13 ਮਈ (ਸਤਵਿੰਦਰ ਸਿੰਘ ਗਿੱਲ) : ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ ਸਾਥੀ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ ਵੱਖ ਭਖਦੇ ਜਮਹੂਰੀ ਅਤੇ ਕਿਸਾਨੀ ਮਜ਼ਦੂਰ ਮੁਦਿਆਂ ਨੂੰ ਲੈ ਕੇ ਗੰਭੀਰ ਤੇ ਡੂੰਘੀਆਂ ਵਿਚਾਰਾਂ ਕੀਤੀਆਂ ਗਈਆਂ l ਅੱਜ ਦੀ ਮੀਟਿੰਗ ਨੂੰ ਜੱਥੇਬੰਦੀ
ਮੁੱਲਾਂਪੁਰ ਦਾਖਾ, 13 ਮਈ (ਸਤਵਿੰਦਰ ਸਿੰਘ ਗਿੱਲ) : ਪਿੰਡ ਲੀਹਾਂ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਹਲਕਾ ਦਾਖਾ ਇੰਚਾਰਜ ਡਾ ਕੇ ਐੱਨ ਐੱਸ ਕੰਗ ਦੀ ਅਗਵਾਈ ਚ ਸਰਪੰਚ ਬੀਬੀ ਪਰਮਜੀਤ ਕੌਰ ਅਤੇ ਗੁਰਮੀਤ ਸਿੰਘ ,ਤੇ ਇੰਦਰਜੀਤ ਸਿੰਘ ਸਿੰਦੂ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਪਾਰਟੀ ਵਿੱਚ ਸ਼ਾਮਿਲ ਹੋਣ
ਨਵੀਂ ਦਿੱਲੀ, 13 ਮਈ : ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਅੱਜ 13 ਮਈ ਦੀ ਸ਼ਾਮ ਨੂੰ ਮੰਗਣੀ ਕਰ ਲਈ ਹੈ। ਉਨ੍ਹਾਂ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਈ, ਜਿਸ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ। ਮੰਗਣੀ ਤੋਂ ਬਾਅਦ ਦੋਵਾਂ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਤਰ੍ਹਾਂ ਸਗਾਈ ਦੇ ਮੌਕੇ 'ਤੇ ਬਾਂਦਰਾ
ਅੰਮ੍ਰਿਤਸਰ, 13 ਮਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ। ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ
ਅੰਮ੍ਰਿਤਸਰ, 13 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ। ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984
- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ
ਅੰਮ੍ਰਿਤਸਰ, 13 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ
ਅੰਮ੍ਰਿਤਸਰ, 13 ਮਈ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਮਲਕੀਅਤੀ ਜ਼ਮੀਨ ਦਾ ਪ੍ਰਬੰਧ ਲੈਣ ਮਗਰੋਂ ਇਸ ਮਾਮਲੇ ਨੂੰ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਜਾਤੀਵਾਦ ਨਾਲ ਜੋੜਨ ਦੀ ਕੋਸ਼ਿਸ਼ ਦੀ ਸ਼੍ਰੋਮਣੀ ਕਮੇਟੀ ਦੇ ਅਹੁੇਦਾਰਾਂ ਅਤੇ ਮੈਂਬਰਾਂ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਅਵਤਾਰ
ਸਮਰਾਲਾ, 13 ਮਈ : ਸਮਰਾਲਾ ਪੁਲਸ ਨੇ ਇੱਕ ਸਪੈਸ਼ਲ ਟੀਮ ਦਾ ਗਠਨ ਕਰਦੇ ਹੋਏ ਦੇਰ ਰਾਤ ਫੈਕਟਰੀਆਂ ਵਿੱਚੋਂ ਮਾਲ ਦੀ ਢੋਆ-ਢੁਆਈ ਕਰਨ ਵਾਲੇ 9 ਟੱਰਕਾਂ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਇਨ੍ਹਾਂ ਦੇ ਚਾਲਕਾਂ ਨੂੰ ਲੋਹਾ ਅਤੇ ਸਕਰੈਪ ਚੋਰੀ ਕਰਕੇ ਵੇਚਣ ਦੇ ਦੋਸ਼ ਵਿਚ ਗਿ੍ਰਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਸ ਨੇ ਚੋਰੀ ਦਾ ਲੋਹਾ ਖਰੀਦਣ ਵਾਲੇ 2 ਕਬਾੜੀਆਂ ਨੂੰ ਵੀ ਮੌਕੇ ’ਤੇ
- ਚੰਡੀਗੜ੍ਹ ਵੈਲਫੇਅਰ ਟਰੱਸਟ ਅਤੇ ਯੂਟੀ ਪ੍ਰਸ਼ਾਸਨ ਨੇ ਸਕੂਲੀ ਸਿੱਖਿਆ ਵਿੱਚ ਇੱਕ ਵਾਰ ਫਿਰ ਸਿਖਰ ’ਤੇ ਲਿਜਾਣ ਲਈ ਮਿਲਾਇਆ ਹੱਥ
- ਦੇਸ਼ ਵਿੱਚ ਸਕੂਲੀ ਸਿੱਖਿਆ ਵਿੱਚ ਚੰਡੀਗੜ੍ਹ ਨੂੰ ਨੰਬਰ 1 ਬਣਾਉਣ ਲਈ ਚੰਡੀਗੜ੍ਹ ਵੈਲਫੇਅਰ ਟਰੱਸਟ ਅਤੇ ਯੂਟੀ ਪ੍ਰਸ਼ਾਸਨ ਤਤਪਰ, ਕੋਸ਼ਿਸ਼ਾਂ ਜ਼ੋਰਾਂ 'ਤੇ ਹਨ
- ਚੰਡੀਗੜ੍ਹ ਨੂੰ ਮੁੜ ਨੰਬਰ 1 ਬਣਾਉਣ ਲਈ ਐਕਸਸ ਅਤੇ ਗਵਰਨੈਂਸ ਵਰਗੇ ਮਾਪਦੰਡਾਂ