news

Jagga Chopra

Articles by this Author

ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਨ ਵਾਲੇ ਦੋ ਵਿਅਕਤੀ ਪੁਲਿਸ ਵੱਲੋਂ ਕਾਬੂ
  • 50000 ਨਸ਼ੀਲੀਆਂ ਗੋਲੀਆ ਬਰਾਮਦ

ਪਟਿਆਲਾ, 13 ਮਈ : ਐਸ.ਐਸ.ਪੀ ਵਰੁਣ ਸ਼ਰਮਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ,ਪਟਿਆਲਾ, ਸ਼੍ਰੀ ਜਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ,ਸਿਟੀ-2 ਪਟਿਆਲਾ, ਸ੍ਰੀ: ਗੁਰਦੇਵ ਸਿੰਘ ਧਾਲੀਵਾਲ ਉਪ ਕਪਤਾਨ ਪੁਲਿਸ ਦਿਹਾਤੀ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ

ਪਰਵਾਸੀ ਕਿਸਾਨ ਸੰਮੇਲਨ ਸ਼ੇਰਗਿੱਲ ਫਾਰਮ ਵਿਖੇ ਵਿਚਾਰ ਚਰਚਾ ਨਾਲ ਸਮਾਪਤ ਹੋਇਆ
  • ਖੇਤੀਬਾੜੀ ਮੰਤਰੀ ਨੇ ਪੰਜਾਬ ਦੀ ਖੇਤੀ ਦੀ ਬਿਹਤਰੀ ਲਈ ਸਹਿਯੋਗ ਦਾ ਸੱਦਾ ਦਿੱਤਾ 

ਲੁਧਿਆਣਾ 13 ਮਈ : ਬੀਤੇ ਦਿਨੀਂ ਪੀ ਏ ਯੂ ਵਿਚ ਆਯੋਜਿਤ ਦੂਜੀ ਸਰਕਾਰ-ਕਿਸਾਨ ਮਿਲਣੀ ਦੇ ਅਹਿਮ ਪੜਾਅ ਵਜੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੜਕਾਂ ਵਿਖੇ ਸ਼ੇਰਗਿੱਲ ਫਾਰਮ ਵਿਚ ਪਰਵਾਸੀ ਕਿਸਾਨ ਸੰਮੇਲਨ ਸਿਰੇ ਚੜ੍ਹਿਆ। ਇਸ ਮੌਕੇ ਹੋਈ ਵਿਚ ਗੋਸ਼ਟੀ ਵਿਚ ਪੀ ਏ ਯੂ ਦੇ ਅਧਿਕਾਰੀਆਂ ਅਤੇ

ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਅੱਜ

ਚੰਡੀਗੜ੍ਹ,13 ਮਈ : ਦਿੱਲੀ ਵਿੱਚ ਮੰਗਣੀ ਕਰਨ ਜਾ ਰਹੇ ਹਨ। ਇਹ ਪ੍ਰੋਗਰਾਮ ਕਪੂਰਥਲਾ ਹਾਊਸ, ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਦਿੱਲੀ ‘ਚ ਇਸ ਬਾਲੀਵੁੱਡ ਥੀਮ ਵਾਲੀ ਪਾਰਟੀ ‘ਚ ਰਾਘਵ ਚੱਢਾ ਡਿਜ਼ਾਈਨਰ ਪਵਨ ਸਚਦੇਵਾ ਦਾ ਅਚਕਨ ਪਹਿਨਣਗੇ, ਜਦਕਿ ਪਰਿਣੀਤੀ ਚੋਪੜਾ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਡਿਜ਼ਾਈਨਰ ਪਹਿਰਾਵੇ ‘ਚ ਨਜ਼ਰ ਆਵੇਗੀ। ਇਸ ਪਾਰਟੀ ‘ਚ ਪੰਜਾਬ ਅਤੇ ਦਿੱਲੀ ਤੋਂ

ਮਾਨ ਸਰਕਾਰ ਦੀ ਅਗਾਂਹਵਧੂ ਸੋਚ ਦੇ ਚਲਦੇ ਜਲੰਧਰ ‘ਚ ਹੋਈ ਹੈ ਇਤਿਹਾਸਕ ਜਿੱਤ : ਕੁਲਵੰਤ ਸਿੰਘ
  • ਮੁਹਾਲੀ ਸ਼ਹਿਰ ‘ਚ ਸੁਰੱਖਿਆ ਦੇ ਮੱਦੇ ਨਜ਼ਰ ਲਾਏ ਜਾਣਗੇ 15 ਕਰੋੜ ਰੁਪਏ ਦੇ ਸੀਸੀਟੀ ਕੈਮਰੇ

ਮੁਹਾਲੀ 13 ਮਈ : ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ  ਨੂੰ ਜਿਤਾ ਕੇ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਮੋਹਰ ਲਗਾ ਦਿੱਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਜਿੱਤ ਦਾ ਜਸ਼ਨ

ਜਲੰਧਰ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਦੀ ਘਟੀਆ ਰਾਜਨੀਤੀ ਨੂੰ ਨਕਾਰਦਿਆਂ, ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਨੂੰ ਚੁਣਿਆ : ਹਰਪਾਲ ਚੀਮਾ
  • ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਐਂਟਰੀ ਲਈ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ - ਹਰਪਾਲ ਚੀਮਾ
  • ਜਲੰਧਰ ਵਾਸੀਆਂ ਨੇ ਮਾਨ ਸਰਕਾਰ ਦੇ ਕੰਮਾਂ 'ਤੇ ਮੋਹਰ ਲਾਈ, ਲੋਕਾਂ ਨੇ ਮੁਹੱਲਾ ਕਲੀਨਿਕਾਂ, ਸਕੂਲ ਆਫ਼ ਐਮੀਨੈਂਸ, ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਆਧਾਰ 'ਤੇ ਪਾਈਆਂ ਵੋਟਾਂ : ਚੀਮਾ

ਜਲੰਧਰ, 13 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ

ਲੜਕੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ, ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ
  • 4 ਜੂਨ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ; ਚਾਹਵਾਨ ਉਮੀਦਵਾਰ 28 ਮਈ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ
  • ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦਗਾਰ ਹੋਵੇਗੀ ਇਹ ਅਹਿਮ ਪਹਿਲਕਦਮੀ: ਅਮਨ ਅਰੋੜਾ

ਚੰਡੀਗੜ੍ਹ, 13 ਮਈ : ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ

ਅਮਨ ਅਰੋੜਾ ਵੱਲੋਂ ਪਹਿਲੇ ਪੜਾਅ ਤਹਿਤ 30 ਕਰੋੜ ਦੀ ਲਾਗਤ ਵਾਲੇ ਅੰਡਰ ਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ
  • 85 ਨਹਿਰੀ ਮੋਘਿਆਂ ਦੇ ਕੱਚੇ ਖਾਲਾਂ ਦੀ ਜਗ੍ਹਾ ਅੰਡਰ ਗਰਾਊਂਡ ਪਾਈਪਲਾਈਨ ਪਵੇਗੀ
  • ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਮਾਨ ਸਰਕਾਰ ਵਚਨਬੱਧ : ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 13 ਮਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸੁਨਾਮ ਦਾ ਕਾਇਆ ਕਲਪ ਕਰਨ ਦੀ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

ਚੰਡੀਗੜ੍ਹ, 13  ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323  ਬੈਂਚਾਂ ਵਿੱਚ ਲੱਗਭਗ 2,31,456  ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ

ਲੋਕ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਰਹੇ ਜੇਤੂ
  • ਕੁੱਲ 302279 ਵੋਟਾਂ ਲੈ 58691 ਵੋਟਾਂ ਦੇ ਫ਼ਰਕ ਨਾਲ ਜਿੱਤੇ
  • ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਜੇਤੂ ਉਮੀਦਵਾਰ ਨੂੰ ਸੌਂਪਿਆ ਸਰਟੀਫਿਕੇਟ

ਜਲੰਧਰ, 13 ਮਈ : ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਹੋਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 302279 ਵੋਟਾਂ ਲੈ ਕੇ ਜੇਤੂ ਰਹੇ ਜਦਕਿ

ਜ਼ਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੋਂ ਲਿੰਕ ਰੋਡ ਦਾ ਰੁਕਿਆ ਕੰਮ ਮੁੜ ਕਰਵਾਇਆ ਸ਼ੁਰੂ
  • ਕਰੀਬ 11 ਕਿਲੋਮੀਟਰ ਸੜ੍ਹਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਰਾਹਤ - ਸ਼ਰਨਪਾਲ ਸਿੰਘ ਮੱਕੜ
  • ਕਿਹਾ! ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ

ਰਾਏਕੋਟ, 11 ਮਈ (ਚਮਕੌਰ ਸਿੰਘ ਦਿਓਲ) : ਚੇਅਰਮੈਨ ਜ਼ਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਵਲੋਂ ਸ਼ਹੀਦ ਕਰਤਾਰ