news

Jagga Chopra

Articles by this Author

ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ 

ਚੰਡੀਗੜ੍ਹ, 12 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ "ਸਮਰ ਲਿਟਰੇਰੀ ਫੈਸਟ ਕਰਵਾਇਆ

ਬਠਿੰਡਾ 12 ਮਈ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਸਟੂਡੈਂਟਸ ਲਿਟਰੇਰੀ ਕਲੱਬ ਵੱਲੋਂ ਪਹਿਲਾ ਇੰਟਰ ਕਾਲਜ "ਸਮਰ ਲਿਟਰੇਰੀ ਫੈਸਟ-2023" ਕਰਵਾਇਆ ਗਿਆ। ਇਸ ਫੈਸਟ ਵਿੱਚ ਵੱਖ-ਵੱਖ ਤਕਨੀਕੀ ਅਤੇ ਗੈਰ-ਤਕਨੀਕੀ ਸੰਸਥਾਵਾਂ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜੀ ਆਫ਼ ਇੰਜੀਨੀਅਰਿੰਗ ਬਠਿੰਡਾ, ਬਾਬਾ ਫਰੀਦ ਗਰੁੱਪ ਆਫ

ਮਸਕਟ 'ਚ ਫਸੀਆਂ ਪੰਜਾਬੀ ਔਰਤਾਂ ਸਬੰਧੀ ਕੈਬਨਿਟ ਮੰਤਰੀ  ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
  • ਇਨ੍ਹਾਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਬੰਧਤ ਦੂਤਾਵਾਸ ਕੋਲ ਮਾਮਲਾ ਉਠਾਉਣ ਦੀ ਕੀਤੀ ਮੰਗ

ਚੰਡੀਗੜ੍ਹ, 12 ਮਈ : ਪੰਜਾਬ ਦੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਇਨ੍ਹਾਂ ਮਹਿਲਾਵਾਂ ਦੀ ਸੁਰੱਖਿਆ ਨੂੰ

ਨਰਸਾਂ  ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ : ਡਾ. ਬਲਬੀਰ ਸਿੰਘ
  • ਡਾ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਆਯੋਜਿਤ

ਐਸ.ਏ.ਐਸ. ਨਗਰ, 12 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਜਿੰਪਾ ਨੇ ਫੂਡ ਸੇਫਟੀ ਟੈਸਟਿੰਗ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
  • ਟੈਸਟਿੰਗ ਵੈਨ ਚਾਰ ਦਿਨਾਂ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਸੈਂਪਲ ਲੈ ਕੇ ਮੌਕੇ ’ਤੇ ਹੀ ਜਾਂਚ ਰਿਪੋਰਟ ਦੇਵੇਗੀ
  • ਟੈਸਟਿੰਗ ਵੈਨ ਦਾ ਮਕਸਦ ਲੋਕਾਂ ਵਿੱਚ ਮਿਲਾਵਟਖੋਰੀ ਪ੍ਰਤੀ ਜਾਗਰੂਕਤਾ ਫੈਲਾਉਣਾ

ਹੁਸ਼ਿਆਰਪੁਰ, 12 ਮਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣਾ

ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ 100 ਫੀਸਦੀ ਕਣਕ ਦੀ ਹੋ ਚੁੱਕੀ ਹੈ ਖਰੀਦ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 12 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿੱਚ 312141 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਹੀ ਕਣਕ ਦੀ ਖਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ

ਪਿੰਡ ਵਜੀਦਕੇ ਕਲਾਂ ਦਾ ਨੌਜਵਾਨ ਜਸਵੀਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋਇਆ,

ਮਹਿਲ ਕਲਾਂ , 11 ਮਈ : ਮਹਿਲ ਕਲਾਂ  ਦੇ ਪਿੰਡ ਵਜੀਦਕੇ ਕਲਾਂ ਦਾ ਇੱਕ ਨੌਜਵਾਨ ਦੇਸ਼ ਲਈ ਸ਼ਹੀਦ ਹੋ ਗਿਆ। ਡਿਊਟੀ ਦੌਰਾਨ ਜਸਵੀਰ ਸਿੰਘ ਦੀ ਛਾਤੀ ਵਿੱਚ ਗੋਲੀ ਲੱਗ ਗਈ। ਫੌਜ ਦੀ ਮਿਲਟਰੀ ਯੂਨਿਟ ਕਮਾਂਡੈਂਟ ਨੇ ਬੀਤੀ ਰਾਤ 1.30 ਵਜੇ ਸ਼ਹੀਦ ਜਵਾਨ ਜਸਵੀਰ ਸਿੰਘ ਦੇ ਪਰਿਵਾਰ ਨੂੰ ਬਹਾਦਰ ਜਵਾਨ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ

ਇਟਲੀ ਦੇ ਮਿਲਾਨ ਵਿੱਚ ਪਾਰਕਿੰਗ ਵਿੱਚ ਖੜ੍ਹੀ ਵੈਨ 'ਚ ਹੋਏ ਧਮਾਕੇ ਕਾਰਨ ਕਈ ਗੱਡੀਆਂ ਨੂੰ ਲੱਗੀ ਅੱਗ 

ਮਿਲਾਨ, 11 ਮਈ : ਇਟਲੀ ਦੇ ਸ਼ਹਿਰ ਮਿਲਾਨ ਵਿੱਚ ਵੀਰਵਾਰ ਨੂੰ ਵੱਡਾ ਧਮਾਕਾ ਹੋ ਗਿਆ। ਪਾਰਕਿੰਗ ਵਿੱਚ ਖੜ੍ਹੀ ਵੈਨ ਵਿੱਚ ਧਮਾਕੇ ਨਾਲ ਕਈ ਗੱਡੀਆਂ ਨੂੰ ਅੱਗ ਲੱਗ ਗਈ। ਪੁਲਿਸ ਨੇ ਦੱਸਿਆ ਕਿ ਕੁਝ ਗੱਡੀਆਂ ਵਿੱਚ ਅੱਗ ਲੱਗੀ ਹੈ। ਪੁਲਿਸ ਮੁਤਾਬਕ ਇਹ ਧਮਾਕਾ ਇੱਕ ਵੈਨ ਵਿੱਚ ਹੋਇਆ ਹੈ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਇਹ ਸਾਫ

ਗਿੱਦੜਬਾਹਾ ਦੇ ਪਿੰਡ ਭਲਾਈਆਣਾ 'ਚ ਪਿਕਅੱਪ ਗੱਡੀ-ਜੁਗਾੜੂ ਰੇਹੜੀ ਨਾਲ ਟਕਰਾਈ, 1 ਮੌਤ, 10 ਗੰਭੀਰ ਜਖ਼ਮੀ

ਗਿੱਦੜਬਾਹਾ, 11 ਮਈ : ਗਿੱਦੜਬਾਹਾ ਦੇ ਪਿੰਡ ਭਲਾਈਆਣਾ 'ਚ ਇੱਕ ਪਿਕਅੱਪ ਗੱਡੀ ਜਗਾੜੂ ਰੇਹੜੀ ਨਾਲ ਟਕਰਾਉਣ ਤੋਂ ਬਾਅਦ ਕੰਧ ਨਾਲ ਟਕਰਾ ਗਈ ਹੈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਕਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ । ਮਿਲੀ ਜਾਣਕਾਰੀ ਅਨੁਸਾਰ ਮੁਕਤਸਰ ਨੇੜੇ ਮੰਡੀ

ਆਗਰਾ ‘ਚ ਤੇਜ਼ ਰਫਤਾਰ ਕਾਰ ਨੇ ਸਕੂਲ ਬੱਸ ਦੀ ਉਡੀਕ ਕਰ ਰਹੇ ਬੱਚਿਆਂ ਨੂੰ ਦਰੜਿਆ, 3 ਦੀ ਮੌਤ, 3 ਜਖ਼ਮੀ

ਆਗਰਾ, 11 ਮਈ : ਉੱਤਰ ਪ੍ਰਦੇਸ਼ ਦੇ ਜਿਲ੍ਹਾ ਆਗਰਾ ਵਿੱਚ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ‘ਚ 3 ਬੱਚਿਆਂ ਦੀ ਮੌਤ ਅਤੇ 3 ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਆਗਰਾ ਦੇ ਡੌਕੀ ਇਲਾਕੇ ‘ਚ ਸਵੇਰ ਸਮੇਂ ਸਕੂਲ  ਬੱਸ ਦੀ ਉਡੀਕ ਕਰ ਰਹੇ ਖੜ੍ਹੇ ਬੱਚਿਆਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਦਰੜ ਦਿੱਤਾ, ਜਿਸ ਕਾਰਨ 3 ਬੱਚਿਆਂ ਦੀ ਮੌਤ ਹੋ ਗਈ ਅਤੇ