news

Jagga Chopra

Articles by this Author

ਵਿਧਾਇਕ ਛੀਨਾ ਵਲੋਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਲੋਕ ਅਰਪਿਤ
  • ਕਿਹਾ! "ਹਰ ਘਰ ਨਲ ਤੇ ਹਰ ਘਰ ਜਲ" ਪੰਜਾਬ ਸਰਕਾਰ ਦਾ ਮੁੱਖ ਟੀਚਾ 

ਲੁਧਿਆਣਾ, 11 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਗਗਨ ਨਗਰ, ਵਾਰਡ ਨੰਬਰ-31 ਦੇ ਗਲੀ ਨੰਬਰ 2 ਵਿਖੇ ਪੀਣ ਵਾਲੇ ਪਾਣੀ ਦੇ 25 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ, ਜਿਸਦੀ ਕੁੱਲ ਲਾਗਤ 11 ਲੱਖ 67 ਹਜ਼ਾਰ ਰੁਪਏ ਹੈ। ਇਸ ਉਪਰੰਤ

ਡੀਨ ਵਿਦਿਆਰਥੀ ਭਲਾਈ ਵਜੋਂ ਪ੍ਰੋ. ਹਰਵਿੰਦਰ ਕੌਰ ਨੇ ਅਹੁਦਾ ਸੰਭਾਲਿਆ  

ਪਟਿਆਲਾ, 11 ਮਈ : ਪ੍ਰੋ. ਹਰਵਿੰਦਰ ਕੌਰ ਵੱਲੋਂ ਅੱਜ ਡੀਨ ਵਿਦਿਆਰਥੀ ਭਲਾਈ ਵਜੋਂ ਆਪਣਾ ਅਹੁਦਾ ਸੰਭਾਲ਼ ਲਿਆ ਗਿਆ ਹੈ। ਉਨ੍ਹਾਂ ਨੂੰ ਪ੍ਰੋ. ਅਨੁਪਮਾ ਦੇ ਡੀਨ ਵਜੋਂ ਅਹੁਦੇ ਦੀ ਮਿਆਦ ਪੂਰੀ ਹੋਣ ਉਪਰੰਤ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਰਸਮੀ ਰੂਪ ਵਿੱਚ ਇਸ ਅਹੁਦੇ ਨੂੰ ਸੰਭਾਲਣ ਸਮੇਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ

ਸਾਡੇ ਸੰਕੇ ਸਹੀਂ ਸਿੱਧ ਹੋਏ, ਧਮਾਕਿਆਂ ਪਿੱਛੇ ਕਿਹੜੀ ਤਾਕਤ ਕੰਮ ਕਰ ਰਹੀ ਹੈ ਉਹ ਜਨਤਕ ਕੀਤੀ ਜਾਵੇ : ਬਾਬਾ ਬਲਬੀਰ ਸਿੰਘ  

ਅੰਮ੍ਰਿਤਸਰ 11 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਦੀ ਸਰਾਂ ਦੇ ਪਿਛਲੇ ਪਾਸੇ ਗਲਿਆਰਾ ਵਿੱਚ ਤੀਸਰਾ ਬੰਬ ਧਮਾਕਾ ਹੋਇਆ ਹੈ। ਇਨ੍ਹਾਂ ਲਗਾਤਾਰ ਹੋਏ ਧਮਾਕਿਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ ਸਰਧਾਲੂਆਂ

ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੋਂ ਅਸ਼ਤੀਫਾ ਲੈ ਕੇ ਗ੍ਰਿਫਤਾਰ ਕਰਨ ਦੀ ਮੰਗ, ਪਹਿਲਵਾਨਾਂ ਦੇ ਹੱਕ ਵਿੱਚ ਅਰਥੀ ਫੂਕ ਰੋਸ ਮੁਜ਼ਾਹਰੇ ਪਿੱਛੋਂ ਮੰਗ ਪੱਤਰ ਦਿੱਤਾ

ਮਾਨਸਾ, 11 ਮਈ : ਸਰੀਰਕ ਸੋਸ਼ਣ ਦਾ ਸ਼ਿਕਾਰ ਹੋਈਆਂ ਦੇਸ਼ ਦੀਆਂ ਪਹਿਲਵਾਨ ਕੁੜੀਆਂ ਵੱਲੋਂ ਦਿੱਲੀ ਵਿਖੇ ਯੰਤਰ ਮੰਤਰ ਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੋਂ ਅਸ਼ਤੀਫਾ ਲੈ ਕੇ ਉਸ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅੰਦੋਲਨ ਲੜ ਰਹੀਆਂ ਬਹਾਦਰ ਕੁੜੀਆਂ ਦੇ ਹੱਕ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ

ਨਗਰ ਕੌਂਸਲ ਜਗਰਾਉਂ ਦੀ ਮਿਉਂਸਪਲ ਵਰਕਰਜ ਯੂਨੀਅਨ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਕੀਤੀ 

ਜਗਰਾਉਂ, 11 ਮਈ (ਰਛਪਾਲ ਸਿੰਘ ਸ਼ੇਰਪੁਰੀ) : ਨਗਰ ਕੌਂਸਲ ਜਗਰਾਉਂ ਦੀ ਮਿਉਂਸਪਲ ਵਰਕਰਜ ਯੂਨੀਅਨ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ 10 ਮਈ ਨੂੰ ਕੀਤੀ ਗਈ ਯੂਨੀਅਨ ਦੀ ਮੀਟਿੰਗ ਵਿੱਚ ਸਰਵਸੰਮਤੀ ਨਾਲ ਪੁਰਾਣੀ ਯੂਨੀਅਨ ਨੂੰ ਭੰਗ ਕਰਕੇ ਨਵੀਂ ਚੋਣ ਕਰਨ ਦੀ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ ਵਲੋਂ ਪ੍ਰਵਾਨਗੀ ਦਿੰਦੇ ਹੋਏ ਪੁਰਾਣੀ

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ
  • ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ

ਲੁਧਿਆਣਾ 11 ਮਈ : ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ । ਪੰਜਾਬ

ਦਿੱਲੀ ਸਰਕਾਰ ਦੇ ਅਧਿਕਾਰਾਂ ਦੇ ਮਾਮਲੇ 'ਤੇ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ, ਕੇਜਰੀਵਾਲ ਸਰਕਾਰ ਨੇ ਜਿੱਤੀ ਲੋਕਤੰਤਰ ਦੀ ਲੜ੍ਹਾਈ : ਕੰਗ
  • ਸੁਪਰੀਮ ਕੋਰਟ ਦਾ ਫ਼ੈਸਲਾ ਮੋਦੀ ਸਰਕਾਰ ਦੀ ਤਾਨਾਸ਼ਾਹੀ ਉੱਪਰ ਕਰਾਰੀ ਚੋਟ- 'ਆਪ ਪੰਜਾਬ ਮੁੱਖ ਬੁਲਾਰੇ ਸ. ਕੰਗ
  • ਅੱਜ ਦੇਸ਼ ਅਤੇ ਦਿੱਲੀ ਦੇ ਅਧਿਕਾਰਾਂ ਲਈ ਪਿਛਲੇ ਇੱਕ ਦਹਾਕੇ ਤੋਂ ਲੜਾਈ ਲੜ੍ਹ ਰਹੇ ਅਰਵਿੰਦ ਕੇਜਰੀਵਾਲ ਦੀ ਜਿੱਤ ਹੋਈ ਹੈ- ਮਲਵਿੰਦਰ ਸਿੰਘ ਕੰਗ
  • ਦੇਸ਼ ਦੇ ਸੰਵਿਧਾਨ ਅਤੇ ਸੰਘੀ ਢਾਂਚੇ ਨੂੰ ਬਚਾਉਣ ਲਈ ਸੁਪਰੀਮ ਕੋਰਟ ਹੀ ਆਖ਼ਰੀ ਉਮੀਦ ਕਿਉਂਕਿ ਭਾਜਪਾ ਦੀ
ਰੂਸ ਦੇ ਕੁਰਗਨ ਅਤੇ ਸਾਇਬੇਰੀਆ ਦੇ ਜੰਗਲਾਂ ਲੱਗੀ ਭਿਆਨਕ ਅੱਗ, 21 ਲੋਕਾਂ ਦੀ ਮੌਤ 

ਕੁਰਗਨ, 11 ਮਈ : ਰੂਸ ਦੇ ਕੁਰਗਨ ਅਤੇ ਸਾਇਬੇਰੀਆ ਦੇ ਜੰਗਲਾਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਭਿਆਨਕ ਅੱਗ ਲੱਗੀ ਹੋਈ ਹੈ। ਇਸ ਦੇ ਨਾਲ ਹੀ ਇਸ ਅੱਗ ਕਾਰਨ 5 ਹਜ਼ਾਰ ਤੋਂ ਵੱਧ ਘਰ ਸੜ ਕੇ ਸੁਆਹ ਹੋ ਗਏ ਹਨ ਤੇ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਸਮਾਚਾਰ ਏਜੰਸੀ ਟਾਸ ਨੇ ਐਮਰਜੈਂਸੀ ਸੇਵਾ ਏਜੰਸੀਆਂ ਦੇ ਹਵਾਲੇ ਨਾਲ ਕਿਹਾ ਕਿ ਪੱਛਮੀ ਸਾਇਬੇਰੀਆ ਦੇ ਟਿਯੂਮੇਨ

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਧਮਾਕੇ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ : ਐਡਵੋਕੇਟ ਧਾਮੀ
  • ਕਿਹਾ; ਜੇਕਰ ਪਹਿਲੀਆਂ ਘਟਨਾਵਾਂ ਦੀ ਗਹਿਰੀ ਜਾਂਚ ਕੀਤੀ ਹੁੰਦੀ ਤਾਂ ਤਾਜ਼ਾ ਘਟਨਾ ਨਾ ਵਾਪਰਦੀ
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਸ਼ੀਆਂ ਨੂੰ ਪਛਾਣਨ ਤੇ ਫੜਨ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 11 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਪਾਰਕ ਵਿਖੇ

ਹਰਿਮੰਦਰ ਸਾਹਿਬ ਦੇ ਆਸਪਾਸ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 11 ਮਈ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਆਏ ਦਿਨ ਹੋਏ ਧਮਾਕਿਆਂ ਦੀ ਨਿੰਦਾ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਕਿਤੇ ਇਹ ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਦੀ ਭਾਵਨਾ ਤਹਿਤ ਕੀਤੇ ਹਮਲੇ