news

Jagga Chopra

Articles by this Author

ਕੌਂਸਲਰ ਪਟਵਾਰੀ ਨੇ ਸੈਕਟਰ 70 ਦੇ ਕਰੋੜ ਦੀਆਂ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਮੋਹਾਲੀ, 6 ਮਈ : ਨਗਰ ਨਿਗਮ ਮੋਹਾਲੀ ਵੱਲੋਂ ਵਾਰਡ ਨੰਬਰ 34 ਸੈਕਟਰ 70 ਦੇ ਐਲ ਆਈ ਜੀ ਬਲਾਕ ਦੀਆਂ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ। ਵਾਰਡ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ ਇਸ ਵਾਰਡ ਦੀਆਂ ਸਾਰੀਆਂ ਅੰਦਰੂਨੀ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਲਗਭਗ 50 ਲੱਖ ਰੁਪਏ ਨਾਲ ਅੰਦਰੂਨੀ ਸੜਕਾਂ ਅਤੇ 50 ਲੱਖ ਨਾਲ ਬੀ ਟਾਈਪ ਸੜਕਾਂ ‘ਤੇ

ਬ੍ਰਿਟੇਨ ਦੀ ਨੈਸ਼ਨਲ ਕ੍ਰਾਈਮ ਏਜੰਸੀ ਨੇ ਅੰਤਰਰਾਸ਼ਟਰੀ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ 12 ਭਾਰਤੀ ਮੂਲ ਦੇ ਮਰਦ ਤੇ ਔਰਤਾਂ ਨੂੰ ਦੋਸ਼ੀ ਠਹਿਰਾਇਆ

ਲੰਡਨ, 10 ਮਈ : ਬ੍ਰਿਟੇਨ ਦੀ ਨੈਸ਼ਨਲ ਕ੍ਰਾਈਮ ਏਜੰਸੀ ਨੇ ਅੰਤਰਰਾਸ਼ਟਰੀ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਪੱਛਮੀ ਲੰਡਨ ਸਥਿਤ ਇੱਕ ਸੰਗਠਿਤ ਅਪਰਾਧ ਗਿਰੋਹ ਦੀ ਵੱਡੀ ਜਾਂਚ ਤੋਂ ਬਾਅਦ ਭਾਰਤੀ ਮੂਲ ਦੇ ਕਈ ਮਰਦਾਂ ਅਤੇ ਔਰਤਾਂ ਸਮੇਤ 16 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ।NCA ਨੇ ਕਿਹਾ ਕਿ ਇਸ ਗਿਰੋਹ ਦੇ ਮੈਂਬਰਾਂ ਨੇ 2017 ਅਤੇ 2019 ਦੇ ਵਿਚਕਾਰ ਦੁਬਈ ਅਤੇ

ਰਾਜ ਭਰ ਦੇ ਸਕੂਲੀ ਬੱਚਿਆਂ 'ਚ ਅਹਿਮ ਜੋਸ਼ ਭਰੇਗਾ ਇਹ ਕੈਂਪ : ਉਂਕਾਰ ਸਿੰਘ 
  • ਨੌਜਵਾਨ ਵਿਸ਼ਵ ਦੀ ਹਰ ਚੁਣੌਤੀ ਲਈ ਤਿਆਰ ਬਰ ਤਿਆਰ : ਦਰਸ਼ਨ ਬਰੇਟਾ

ਚੰਡੀਗੜ੍ਹ, 10 ਮਈ : ਸੰਸਾਰ ਦੀ ਸਭ ਤੋਂ ਵੱਡੀ ਨੌਜਵਾਨ ਲਹਿਰ ਭਾਰਤ ਸਕਾਊਂਟ ਐਂਡ ਗਾਈਡ ਪੰਜਾਬ ਦੇ ਤਾਰਾਦੇਵੀ ਵਿਖੇ ਚੱਲ ਰਹੇ ਸੱਤ ਰੋਜ਼ਾ ਕੈਂਪ ਦੇ ਅੱਜ ਤੀਸਰੇ ਦਿਨ ਰਾਜ ਦੇ ਹਰ ਕੋਨੇ ਵਿੱਚੋਂ ਆਏ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਅੰਦਰ ਜੋ ਹੁਨਰ, ਪ੍ਰਤਿਭਾ, ਕਾਬਲੀਅਤ ਤੇ ਤਜ਼ਰਬਾ ਹੈ, ਉਸ ਨੂੰ

ਟਿਊਨੀਸ਼ੀਆ ਦੇ ਸਿਨਾਗੌਗ 'ਚ ਗੋਲੀਬਾਰੀ, 4 ਲੋਕਾਂ ਦੀ ਮੌਤ

ਟਿਊਨਿਸ, 10 ਮਈ : ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਟਿਊਨੀਸ਼ੀਆ ਦੇ ਜੇਰਬਾ ਟਾਪੂ 'ਤੇ ਅਲ ਗਰੀਬਾ ਸਿਨਾਗੌਗ 'ਤੇ ਇਕ ਗਾਰਡ ਨੇ ਘੱਟੋ-ਘੱਟ ਚਾਰ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 2,500 ਸਾਲ ਪੁਰਾਣਾ ਸਿਨਾਗੌਗ ਅਫਰੀਕਾ ਦਾ ਸਭ ਤੋਂ ਪੁਰਾਣਾ ਹੈ ਅਤੇ ਮੰਗਲਵਾਰ ਰਾਤ ਨੂੰ ਇਹ ਹਮਲਾ ਟਾਪੂ ਦੀ ਸਾਲਾਨਾ ਤੀਰਥ ਯਾਤਰਾ ਦੌਰਾਨ ਹੋਇਆ, ਜੋ ਯੂਰਪ ਅਤੇ ਇਜ਼ਰਾਈਲ

ਪੀ.ਏ.ਯੂ. ਦੇ ਐੱਨ ਐੱਸ ਐੱਸ ਯੂਨਿਟ ਨੇ ਤਣਾਅ ਪ੍ਰਬੰਧਨ ਕੈਂਪ ਲਗਾਇਆ

ਲੁਧਿਆਣਾ 10 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਐਨ.ਐਸ.ਐਸ. ਯੂਨਿਟ ਨੇ ਤਣਾਅ ਪ੍ਰਬੰਧਨ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀ ਦੇ ਡਾਇਮੰਡ ਜੁਬਲੀ ਸਮਾਰੋਹ ਦੀ ਲੜੀ ਵਿੱਚ ਇੱਕ ਪ੍ਰੋਗਰਾਮ ਵਜੋਂ ਇੱਕ ਕੈਂਪ ਦਾ ਆਯੋਜਨ ਕੀਤਾ| ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਨਿਰਮਲ ਜੌੜਾ, ਨਿਰਦੇਸ਼ਕ ਵਿਦਿਆਰਥੀ ਭਲਾਈ ਸਨ| ਇਸ ਸਮਾਗਮ ਦੇ ਮੁੱਖ ਬੁਲਾਰੇ ਸਹਿਜ

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵਲੋਂ ਲੁਧਿਆਣਾ ਜ਼ਿਲ੍ਹੇ ਦਾ ਵਿਸ਼ੇ਼ਸ ਦੌਰਾ, ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ
  • ਭਲਕੇ ਹੋਣ ਵਾਲੀ ਦੂਸਰੀ ਸਰਕਾਰ-ਕਿਸਾਨ ਮਿਲਣੀ ਸਬੰਧੀ ਜਾਰੀ ਗਤੀਵਿਧੀਆਂ ਦੀ ਵੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਕੀਤੇ ਜਾਰੀ

ਲੁਧਿਆਣਾ, 10 ਮਈ : ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਵਲੋਂ ਦਫਤਰ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਵਿਖੇ ਦੌਰਾ ਕੀਤਾ ਅਤੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਮੁੱਖ

14 ਮਈ ਨੂੰ ਰਕਬਾ ਭਵਨ ਤੋਂ ਰਵਾਨਾ ਹੋਵੇਗਾ ਫ਼ਤਿਹ ਮਾਰਚ- ਬਾਵਾ
  • ਅੰਮ੍ਰਿਤਪਾਲ ਸਿੰਘ ਫਾਊਂਡੇਸ਼ਨ ਲੁਧਿਆਣਾ ਦੇ ਵਾਈਸ ਪ੍ਰਧਾਨ ਨਿਯੁਕਤ
  • ਫ਼ਤਿਹ ਮਾਰਚ ਲੁਧਿਆਣਾ ਤੋਂ ਸਾਹਨੇਵਾਲ-ਦੋਰਾਹਾ-ਨੀਲੋਂ ਪੁਲ ਸਮਰਾਲਾ- ਖਮਾਣੋਂ-ਮੋਰਿੰਡਾ-ਖਰੜ ਤੋਂ ਚੱਪੜਚਿੜੀ ਹੁੰਦਾ ਹੋਇਆ ਸਰਹਿੰਦ ਪਹੁੰਚੇਗਾ

ਲੁਧਿਆਣਾ, 10 ਮਈ : ਅੱਜ ਰਾਜਗੁਰੂ ਨਗਰ ਵਿਖੇ ਇੱਕ ਪ੍ਰੈਸ ਮਿਲਣੀ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ

ਕੁਸੀਨਗਰ ਵਿੱਚ ਅੱਗ ਲੱਗਣ ਕਾਰਨ 6 ਘਰ ਸੜ ਕੇ ਸੁਆਹ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਕੁਸੀਨਗਰ, 10 ਮਈ : ਉੱਤਰ ਪ੍ਰਦੇਸ਼ ਦੇ ਕੁਸੀਨਗਰ ਵਿੱਚ ਅੱਗ ਲੱਗਣ ਕਾਰਨ 6 ਘਰ ਸੜ ਕੇ ਸੁਆਹ ਹੋ ਗਏ ਅਤੇ ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਅਤੇ ਤਿੰਨ ਦੇ ਬੁਰੀ ਤਰ੍ਹਾਂ ਜਖਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਲੱਗਣ ਦੀ ਘਟਨਾਂ ਥਾਣਾ ਰਾਮਕੋਲਾ ਦੇ ਪਿੰਡ ਮਠੀਆ ਦੀ ਹੈ, ਜਿੱਥੇ ਘਰਾਂ ਨੂੰ ਅੱਗ ਲੱਗਣ ਕਾਰਨ ਜਿੱਥੇ ਲੱਖਾਂ ਦਾ

40 ਡਿਗਰੀ ਤੋਂ ਪਾਰ ਜਾਏਗਾ ਪਾਰ, ‘ਮੋਕਾ’ ਤੂਫਾਨ ਦਾ ਅਸਰ ਪੰਜਾਬ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ : ਮੌਸਮ ਵਿਭਾਗ   

ਚੰਡੀਗੜ੍ਹ, 10 ਮਈ : ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਵਾਲਾ ਹੈ। ਜੇ ਮੰਗਲਵਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਲੁਧਿਆਣਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਕਣਕ ਦੇ ਨਾੜ ਨੂੰ ਲਾਈ ਅੱਗ ਵਿੱਚ ਰਾਹਗੀਰ ਦੀ ਝੁਲਸ ਕੇ ਮੌਤ 

ਅੰਮ੍ਰਿਤਸਰ, 10 ਮਈ : ਚੋਗਾਵਾਂ ਤੋਂ ਲੋਪੋਕੇ ਨੂੰ ਜਾਣ ਵਾਲੀ ਸੜਕ ਦੇ ਕਿਨਾਰੇ ਵਾਲੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਲਾਈ ਅੱਗ ਵਿੱਚ ਇੱਕ ਰਾਹਗੀਰ ਦੀ ਝੁਲਸ ਕੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਹਾਲਾ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ।