news

Jagga Chopra

Articles by this Author

250,000 ਡਾਲਰ ਗਲੋਬਲ ਨਰਸਿੰਗ ਅਵਾਰਡ ਲਈ ਚੁਣੀਆਂ ਗਈਆਂ ਦੁਨੀਆ ਭਰ ਦੀਆਂ 10 ਨਰਸਾਂ ਵਿੱਚੋਂ ਦੋ ਭਾਰਤੀ 

ਲੰਡਨ, 10 ਮਈ : ਜੀਸੀਸੀ ਅਤੇ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਪ੍ਰਦਾਤਾ ਦੁਆਰਾ ਮਾਨਵਤਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ 250,000 ਡਾਲਰ ਗਲੋਬਲ ਨਰਸਿੰਗ ਅਵਾਰਡ ਲਈ ਚੁਣੀਆਂ ਗਈਆਂ ਦੁਨੀਆ ਭਰ ਦੀਆਂ 10 ਨਰਸਾਂ ਵਿੱਚੋਂ ਦੋ ਭਾਰਤੀ ਹਨ। ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਤੋਂ ਸ਼ਾਂਤੀ ਟੇਰੇਸਾ ਲਾਕਰਾ ਅਤੇ ਆਇਰਲੈਂਡ ਵਿੱਚ ਕੇਰਲਾ ਵਿੱਚ

ਸ਼ੁਲਤਾਨਪੁਰ ਲੋਧੀ ‘ਚ ਸਿਲੰਡਰ ਹੋਣ ਕਾਰਨ ਲੱਗੀ ਅੱਗ, ਔਰਤ ਬੁਰੀ ਤਰ੍ਹਾਂ ਝੁਲਸੀ

ਸ਼ੁਲਤਾਨਪੁਰ ਲੋਧੀ, 10 ਮਈ : ਸਥਨਾਕ ਕਸਬੇ ਦੇ ਮੁਹੱਲਾ ਤੇਲੀਆਂ ਵਿਖੇ ਇੱਕ ਘਰ ‘ਚ ਸਿਲੰਡਰ ‘ਚੋ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਜਿੱਥੇ ਇੱਕ ਔਰਤ ਅੱਗ ਕਾਰਨ ਔਰਤ ਬੁਰੀ ਤਰ੍ਹਾਂ ਝੁਲਸ ਗਈ, ਉੱਥੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੀ

ਡੀ ਸੀ, ਕਮਿਸ਼ਨਰ ਤੇ ਸੀਨੀਅਰ ਪੁਲਿਸ ਅਫਸਰਾਂ ਨੂੰ ਮੁਅੱਤਲ ਕੀਤਾ ਜਾਵੇ ਜਿਹਨਾਂ ਨੇ ਵੋਟਾਂ ਵਾਲੇ ਦਿਨ ਆਮ ਆਦਮੀ ਪਾਰਟੀ ਨਾਲ ਗੰਢਤੁੱਪ ਕੀਤੀ : ਡਾ. ਸੁੱਖੀ 

ਚੰਡੀਗੜ੍ਹ, 10 ਮਈ :  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਆਮ ਆਦਮੀ ਪਾਰਟੀ ਸਰਕਾਰ ਦੇ ਉਮੀਦਵਾਰ ਨੂੰ ਗੈਰ ਕਾਨੂੰਨੀ ਤੌਰ ’ਤੇ ਲਾਭ  ਪਹੁੰਚਾਉਣ ਦੇ ਦੋਸ਼ੀ ਡਿਪਟੀ ਕਮਿਸ਼ਨਰ, ਕਮਿਸ਼ਨਰ ਆਫ ਪੁਲਿਸ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਥੇ ਜਾਰੀ

ਓ.ਪੀ.ਐੱਸ. ਵਿਜੀਲ' : ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 177 ਐਫਆਈਆਰਜ਼ ਦਰਜ
  • 2.5 ਕਿਲੋ ਹੈਰੋਇਨ, 3 ਕੁਇੰਟਲ ਭੁੱਕੀ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਸੂਬੇ ਭਰ ਵਿੱਚ 79 ਅੰਤਰ-ਰਾਜੀ ਅਤੇ 318 ਅੰਤਰ-ਜ਼ਿਲ੍ਹਾ ਨਾਕੇ ਲਗਾਏ; 1596 ਵਾਹਨਾਂ ਦੇ ਕੀਤੇ ਚਲਾਨ, 60 ਵਾਹਨ ਕੀਤੇ ਜ਼ਬਤ
  • 17500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ 415 ਰੇਲਵੇ ਸਟੇਸ਼ਨਾਂ/ਬੱਸ ਸਟੈਂਡਾਂ, 1198
ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹਿੰਸਾ ਜਾਰੀ, 6 ਮੌਤਾਂ

ਰਾਵਲਪਿੰਡੀ, 10 ਮਈ : ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹਿੰਸਾ ਜਾਰੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸਮਰਥਕ ਪੇਸ਼ਾਵਰ, ਇਸਲਾਮਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਅੱਗਜ਼ਨੀ ਅਤੇ ਭੰਨਤੋੜ ਕਰ ​​ਰਹੇ ਹਨ। ਹੁਣ ਤੱਕ 6 ਜਣਿਆਂ ਦੀ ਮੌਤ ਦੀ ਖ਼ਬਰ ਹੈ। ਇਸ ਦੌਰਾਨ ਐਕਸਪ੍ਰੈਸ ਟ੍ਰਿਬਿਊਨ ਮੁਤਾਬਕ ਪਾਕਿਸਤਾਨ

ਦੇਸ਼ ਵਿਚ ਕੁੱਝ ਲੋਕ ਇੰਨੀ ਨਕਾਰਾਤਮਕਤਾ ਨਾਲ ਭਰੇ ਹੋਏ ਹਨ ਕਿ ਉਹ ਕੁੱਝ ਵੀ ਚੰਗਾ ਹੁੰਦਾ ਨਹੀਂ ਦੇਖਣਾ ਚਾਹੁੰਦੇ : ਪ੍ਰਧਾਨ ਮੰਤਰੀ

ਜੈਪੁਰ, 10 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਚ ਕੁੱਝ ਲੋਕ ਇੰਨੀ ਨਕਾਰਾਤਮਕਤਾ ਨਾਲ ਭਰੇ ਹੋਏ ਹਨ ਕਿ ਉਹ ਕੁੱਝ ਵੀ ਚੰਗਾ ਹੁੰਦਾ ਨਹੀਂ ਦੇਖਣਾ ਚਾਹੁੰਦੇ ਅਤੇ ਹਰ ਚੀਜ਼ ਨੂੰ ਵੋਟਾਂ ਦੇ ਸਹਾਰੇ ਤੋਲਦੇ ਹਨ । ਉਹ ਕਦੇ ਵੀ ਦੇਸ਼ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਯੋਜਨਾ ਨਹੀਂ ਬਣਾ ਪਾਉਂਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸੂਬੇ ਦੇ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 54 ਫੀਸਦੀ ਵੋਟ ਹੋਈ ਪੋਲ  

ਜਲੰਧਰ, 10 ਮਈ : ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਨਿੱਕ-ਸੁੱਕ ਘਟਨਾਵਾਂ ਦੌਰਾਨ ਅਮਾਨ ਅਮਾਨ ਨਾਲ ਨੇਪਰੇ ਚੜ੍ਹ ਗਈ। ਹਲਕੇ ਦੇ ਕੁੱਲ 16,21,800 ਵੋਟਰਾਂ ’ਚੋਂ ਸਿਰਫ 54 ਫੀਸਦੀ ਨੇ ਹੀ ਚੋਣ ਮੈਦਾਨ ’ਚ ਖੜ੍ਹੇ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ। ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ ਸੀ

ਬ੍ਰਿਜ ਭੂਸ਼ਣ ਨਾਰਕੋ ਟੈਸਟ ਕਰਵਾ ਕੇ ਖ਼ੁਦ ਨੂੰ ਬੇਕਸੂਰ ਸਾਬਤ ਕਰੇ : ਸਾਕਸ਼ੀ ਮਲਿਕ

ਨਵੀਂ ਦਿੱਲੀ, 10 ਮਈ : ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ, ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਆਪਣੀ ਨਿਰਦੋਸ਼ਤਾ ਬਾਰੇ ਯਕੀਨ ਹੋਣ

ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤਾ ਧੰਨਵਾਦ

ਚੰਡੀਗੜ੍ਹ, 10 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ

ਧਾਰਮਿਕ ਵਿਦਿਅਕ ਮੁਕਾਬਲੇ ਕਰਵਾਏ ਗਏ 

ਮੁੱਲਾਂਪੁਰ ਦਾਖਾ,10 ਮਈ  : ਬੀਤੇ ਦਿਨੀਂ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਜਾਂਗਪੁਰ ਵਿੱਚ ਧਾਰਮਿਕ ਸਾਖੀਆਂ ਤੇ ਗੁਰਮਤਿ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਿੰਡ ਦੇ ਬੱਚਿਆਂ ਨੇ ਭਾਗ ਲਿਆ।ਸੀਨੀਅਰ ਆਗੂ ਦਲਜੀਤ ਸਿੰਘ ਜਾਂਗਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਵਾਰਾ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਜਾਂਗਪੁਰ ਦੀ ਸਮੁਚੀ ਪ੍ਰਬੰਧਕ ਕਮੇਟੀ ਨੇ ਵਲੋ ਇਹਨਾ ਜੇਤੂ ਬੱਚਿਆਂ