news

Jagga Chopra

Articles by this Author

ਜਪਲੀਨ ਕੌਰ ਨੇ ਸਟੇਟ ਬੈਡਮਿੰਟਨ ਵਿਚ ਜਿੱਤੇ 2 ਗੋਲਡ ਤੇ 1 ਬਰਾਉਂਸ ਮੈਡਲ

ਫਿਰੋਜ਼ਪੁਰ, 10 ਮਈ : ਫਿਰੋਜ਼ਪੁਰ ਦੀ ਜਪਲੀਨ ਕੌਰ ਨੇ ਮੋਹਾਲੀ ਦੇ ਸੈਕਟਰ 78 ਵਿਖੇ ਹੋਈ ਸਬ ਜੂਨੀਅਰ ਸਟੇਟ ਰੈਂਕਿੰਗ ਵਿਚ ਇਕ ਵਾਰ ਫਿਰ ਆਪਣੀ ਰੈਕਟ ਦਾ ਲੋਹਾ ਮਨਾਉਂਦੇ ਹੋਏ ਤਿੰਨ ਮੈਡਲ ਜਿੱਤੇ। ਸਟੇਟ ਲੈਵਲ ਟੂਰਨਾਮੈਂਟ ਮੁਹਾਲੀ ਵਿਖੇ 5 ਤੋਂ 8 ਮਈ ਤੱਕ ਹੋਇਆ ਜਿਸ ਵਿੱਚ ਪੰਜਾਬ ਭਰ ਦੇ ਲਗਭਗ 500 ਚੋਟੀ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ ਵਿਚ ਫਿਰੋਜ਼ਪੁਰ ਦੀ

ਆਪਣੀ ਸਪੱਸ਼ਟ ਹਾਰ ਦੇ ਡਰੋਂ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਕੀਤੀ ਉਲੰਘਣਾ: ਰਾਜਾ ਵੜਿੰਗ

ਜਲੰਧਰ, 10 ਮਈ : ਆਮ ਆਦਮੀ ਪਾਰਟੀ ਦੇ ਦੂਜੇ ਹਲਕੇ ਦੇ ਵਿਧਾਇਕਾਂ ਦੀ ਜਲੰਧਰ ਵਿੱਚ ਮੌਜੂਦਗੀ ਦੀ ਨਿੰਦਾ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਜਲੰਧਰ ਵਿੱਚ ਬੂਥਾਂ ਨੇੜੇ ਦੇਖੇ ਗਏ ‘ਆਪ’ ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਕਾਂਗਰਸ ਸੂਬਾ ਪ੍ਰਧਾਨ ਨੇ ਕਿਹਾ ਕਿ 'ਆਪ' ਭਾਰਤ ਦੇ ਚੋਣ ਕਮਿਸ਼ਨ (ਈਸੀਆਈ) ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰ ਰਹੀ

ਸੂਬਾ ਪ੍ਰਧਾਨ ਸ਼ਰਮਾ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ‘ਆਪ’ ਦੇ ਵਿਧਾਇਕਾਂ ਅਤੇ ਉਨ੍ਹਾਂ ਦੇ ਹੋਰ ਆਗੂਆਂ ਤੇ ਵਰਕਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਜਲੰਧਰ 10 ਮਈ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਚੋਣ ਕਮਿਸ਼ਨ ਦੇ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਣ ਲਈ ਭਾਰਤ ਸਰਕਾਰ ਦੇ ਮੁੱਖ ਚੋਣ ਕਮਿਸ਼ਨਰ, ਡੀ.ਜੀ.ਪੀ.ਪੰਜਾਬ, ਚੀਫ਼ ਇਲੇਕ੍ਤ੍ਰੋਲ ਅਫਸਰ ਪੰਜਾਬ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ

ਮੇਅਰ ਨੇ ਮੁਹਾਲੀ ਵਿੱਚ ਸਾਫ ਸਫਾਈ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ 

ਮੁਹਾਲੀ, 10 ਮਈ : ਮੁਹਾਲੀ ਸ਼ਹਿਰ ਵਿੱਚ ਸਫਾਈ ਦੀ ਨਿਘਰਦੀ ਜਾ ਰਹੀ ਹਾਲਤ ਨੂੰ ਚੁਸਤ ਦਰੁਸਤ ਕਰਨ ਲਈ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ ਸਮੇਤ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੇਅਰ ਜੀਤੀ

ਡਿਪਟੀ ਕਮਿਸ਼ਨਰ ਵਲੋਂ ਕੁਆਲਿਟੀ ਐਸ਼ੋਰੈਂਸ ਤੇ ਜ਼ਿਲ੍ਹਾ ਇੰਡੈਮਨਿਟੀ ਸਬ ਕਮੇਟੀ ਦੀ ਮੀਟਿੰਗ 'ਚ ਪਰਿਵਾਰ ਨਿਯੋਜਨ ਪ੍ਰੋਗਰਾਮ ਦਾ ਜਾਇਜ਼ਾ

ਪਟਿਆਲਾ, 10 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੁਆਲਿਟੀ ਐਸ਼ੋਰੈਂਸ ਤੇ ਜ਼ਿਲ੍ਹਾ ਇੰਡੈਮਨਿਟੀ ਸਬ ਕਮੇਟੀ ਦੀ ਸਾਲ 2023-24 ਦੀ ਪਹਿਲੀ ਤਿਮਾਹੀ ਦੀ ਮੀਟਿੰਗ 'ਚ ਪਰਿਵਾਰ ਨਿਯੋਜਨ ਪ੍ਰੋਗਰਾਮ ਦਾ ਜਾਇਜ਼ਾ ਲਿਆ।ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ ਜੇ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਰਿਵਾਰਾਂ ਨੂੰ ਸੀਮਤ ਰੱਖਣ ਲਈ

ਸਿੱਖੋ ਅਤੇ ਵਧੋ ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਹੈ ਅਸਲੀ ਮੰਤਰ : ਡਾ. ਮਨਦੀਪ ਕੌਰ

ਫਾਜਿ਼ਲਕਾ, 10 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪਸਾਰ ਦੇ ਉਪਰਾਲਿਆਂ ਤੋਂ ਪ੍ਰੇਰਿਤ ਹੋ ਕੇ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਸ਼ੁਰੂ ਕੀਤੇ ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਜਿ਼ਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਅੱਜ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਹਸਤਾਂ ਕਲਾਂ ਦੇ ਵਿਦਿਆਰਥੀਆਂ ਨੂੱ

ਰੋੜੇਵਾਲ ਸੰਤ ਪੂਰਨ ਦਾਸ ਦੀ 57ਵੀਂ ਬਰਸੀ ਸਮਾਗਮ ਮੌਕੇ ਨਤਮਸਤਕ ਹੋਏ ਡਿਪਟੀ ਸਪੀਕਰ ਰੋੜੀ

ਭਾਦਸੋਂ, 10 ਮਈ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅੱਜ ਨੇੜਲੇ ਪਿੰਡ ਰੋੜੇਵਾਲ ਸਥਿਤ ਫ਼ਕੀਰੋ ਕੇ ਬਖ਼ਸ਼ਿਸ਼ੇ ਤਖ਼ਤ ਪ੍ਰਾਚੀਨ ਉਦਾਸੀਨ ਡੇਰਾ ਰੋੜੇਵਾਲ ਵਿਖੇ ਬ੍ਰਹਮਲੀਨ ਸੰਤ ਬਾਵਾ ਪੂਰਨ ਦਾਸ ਜੀ ਦੀ 57ਵੀਂ ਬਰਸੀ ਨੂੰ ਸਮਰਪਿਤ, ਗੱਦੀਨਸ਼ੀਨ ਸੰਤ ਬਾਬਾ ਗੁਰਚਰਨ ਦਾਸ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਮੌਕੇ ਨਤਮਸਤਕ ਹੋਏ। ਇਸ ਮੌਕੇ ਸੰਬੋਧਨ ਕਰਦਿਆਂ

ਨੀਤੀ ਆਯੋਗ ਵੱਲੋ ਜ਼ਿਲ੍ਹਾ ਮੋਗਾ ਵਿੱਚ ਕਮਿਊਨਿਟੀ ਲਾਇਬਰੇਰੀਆਂ ਖੋਲ੍ਹਣ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ

ਮੋਗਾ, 10 ਮਈ : ਜ਼ਿਲ੍ਹਾ ਮੋਗਾ ਦੇ ਲੋਕਾਂ ਵਿੱਚ ਪੜ੍ਹਨ ਲਿਖਣ ਦੀ ਰੁਚੀ ਨੂੰ ਹੋਰ ਪ੍ਰਪੱਕ ਕਰਨ ਅਤੇ ਨੌਜਵਾਨਾਂ ਨੂੰ ਸਾਹਿਤ ਅਤੇ ਪੜ੍ਹਾਈ ਨਾਲ ਜੋਡ਼ਨ ਦੇ ਮਕਸਦ ਨਾਲ ਜ਼ਿਲ੍ਹਾ ਮੋਗਾ ਵਿੱਚ ਕਮਿਊਨਿਟੀ ਲਾਇਬਰੇਰੀਆਂ ਖੋਲ੍ਹਣ ਦੇ ਪ੍ਰਸਤਾਵ ਨੂੰ ਨੀਤੀ ਆਯੋਗ ਨੇ ਮਨਜੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਨੀਤੀ ਆਯੋਗ ਵੱਲੋਂ 2 ਕਰੋਡ਼ ਰੁਪਏ ਦੀ ਰਾਸ਼ੀ

ਸਲੋਹ ਦੇ ਰਹਿਣ ਵਾਲੇ ਵਰਿੰਦਰ ਕੁਮਾਰ ਨੂੰ ਜਲ ਸਰੋਤ ਵਿਭਾਗ ’ਚ ਮਿਲੀ ਹੈ ਨੌਕਰੀ

ਨਵਾਂਸ਼ਹਿਰ, 10 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਵਾਂਸ਼ਹਿਰ ਵੱਲੋਂ ਅਪਰੈਲ-ਮਈ 2022 ਦੌਰਾਨ ਕੇ ਸੀ ਕਾਲਜ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਰਕਾਰੀ ਨੌਕਰੀਆਂ ਲਈ ਬਿਨੇ ਕਰਨ ਵਾਲਿਆਂ ਲਈ ਲਾਈ ਗਈ ਵਿਸ਼ੇਸ਼ ਕੋਚਿੰਗ ਕਲਾਸ ’ਚ ਤਿਆਰੀ ਕਰਕੇ, ਹਾਲ ਹੀ ਵਿੱਚ ਪੰਜਾਬ ਦੇ ਜਲ ਸਰੋਤ ਵਿਭਾਗ ਵਿੱਚ ਨੌਕਰੀ ਲੱਗਾ ਨੌਜੁਆਨ ਵਰਿੰਦਰ ਕੁਮਾਰ ਅੱਜ ਵਿਸ਼ੇਸ਼ ਤੌਰ ’ਤੇ ਬਿਊਰੋ ਤੇ

ਸਵੈ-ਰੋਜ਼ਗਾਰ ਲਈ 05 ਦਿਵਿਆਂਗਜਨਾਂ ਨੂੰ 14.50 ਲੱਖ ਦਾ ਦਿੱਤਾ ਕਰਜ਼ਾ : ਡਿਪਟੀ ਕਮਿਸ਼ਨਰ  

ਫ਼ਤਹਿਗੜ੍ਹ ਸਾਹਿਬ, 10 ਮਈ : ਪੰਜਾਬ ਸਰਕਾਰ ਵੱਲੋਂ ਜਿਥੇ ਦਿਵਿਆਂਗਜਨਾਂ ਦੀ ਭਲਾਈ ਲਈ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਥੇ ਹੀ ਐਸ.ਸੀ. ਕਾਰਪੋਰੇਸ਼ਨ ਵੱਲੋਂ ਨੈਸ਼ਨਲ ਫਰੀਦਾਬਾਦ ਫਾਇਨਾਂਸ ਕਾਰਪੋਰੇਸ਼ਨ ਦੀ ਸਕੀਮ ਅਧੀਨ ਕਿਸੇ ਵੀ ਜਾਤੀ ਨਾਲ ਸਬੰਧਤ 40 ਫੀਸਦੀ ਦਿਵਿਆਂਗ ਵਿਅਕਤੀਆਂ ਨੂੰ ਕੋਈ ਵੀ ਕੰਮ ਸ਼ੁਰੂ ਕਰਨ ਵਾਸਤੇ ਬਹੁਤ ਹੀ ਘੱਟ ਵਿਆਜ ਦਰ ਤੇ 05 ਲੱਖ ਰੁਪਏ