ਪਟਿਆਲਾ, 10 ਮਈ : ਬਿਹਤਰ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦਾ ਵਟਸਐਪ ਗਰੁੱਪ ਬਣਾ ਕੇ ਇੱਕ ਨਿਵੇਕਲੀ ਪਹਿਲਕਦਮੀ
news
Articles by this Author
- 13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ 2.02 ਕਰੋੜ ਦੀ ਦਿੱਤੀ ਗਈ ਵਿੱਤੀ ਸਹਾਇਤਾ
ਫ਼ਤਹਿਗੜ੍ਹ ਸਾਹਿਬ, 10 ਮਈ : ਜ਼ਿਲ੍ਹੇ ਦੇ 43832 ਬਜੁਰਗਾਂ ਨੂੰ ਅਪ੍ਰੈਲ-2023 ਦੀ ਪੈਨਸ਼ਨ ਵਜੋਂ 6 ਕਰੋੜ 57 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਜਦੋਂ ਕਿ 13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ ਪੈਨਸ਼ਨ ਵਜੋਂ 2 ਕਰੋੜ 02 ਲੱਖ 39 ਹਜ਼ਾਰ 500 ਰੁਪਏ ਦਿੱਤੇ ਗਏ। ਇਹ
ਪਟਿਆਲਾ, 10 ਮਈ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਮੁੱਖ ਦਫਤਰ ਵਿਖੇ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਦੀ ਅਗਵਾਈ ‘ਚ ਕਾਵਿ ਗੋਸ਼ਟੀ ਕਰਵਾਈ ਗਈ। ਜਿਸ ਵਿੱਚ ਵਿਦਵਾਨਾਂ, ਕਵੀਆਂ ਤੇ ਆਲੋਚਕਾਂ ਨੇ ਕਾਵਿ ਸਿਰਜਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ‘ਤੇ ਨਿੱਠ ਕੇ ਚਾਨਣਾ ਪਾਇਆ। ਭਾਸ਼ਾ ਵਿਭਾਗ ਦੀ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਦੀ
ਪਟਿਆਲਾ, 10 ਮਈ : ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 91 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜਦਕਿ 68 ਮੰਡੀਆਂ 'ਚੋਂ 100 ਫੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਣਕ ਦੇ ਇਸ ਸੀਜਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ
ਕੋਟਕਪੂਰਾ, 10 ਮਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਸਿਵਲ ਸਰਜਨ ਅਤੇ ਐਸ.ਐਮ.ਓਜ਼ ਨਾਲ ਬੈਠਕ ਕਰਕੇ ਜਿਲ੍ਹੇ ਅੰਦਰ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਮਰੀਜਾਂ ਨੂੰ ਉੱਚ ਪੱਧਰ ਦੀਆਂ
ਫਰੀਦਕੋਟ, 10 ਮਈ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਡਾਕਟਰ ਰੂਹੀ ਦੁੱਗ ਨੇ ਪਿੰਡ ਵਾੜਾਦੜਾਕਾ ਤੋ ਦੁਆਰੇਆਣਾ ਵਿਖੇ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜਬੂਤ ਕਰਨ ਦੇ ਕੰਮ ਦੀ ਸਾਂਝੇ ਤੌਰ ਤੇ ਸ਼ੁਰੂਆਤ ਕਰਵਾਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫਰੀਦਕੋਟ ਵਿਖੇ 59 ਕਿਲੋਮੀਟਰ, ਸਾਦਿਕ ਵਿਖੇ ਕਰੀਬ
- ਪੁਲਿਸ ਨੇ ਪਾਬੰਦੀਸ਼ੁਦਾ ਖੇਤਰ ਤੋਂ 3 ਟਰਾਲੀਆਂ, 1 ਟਰੈਕਟਰ ਅਤੇ 1 ਜੇਸੀਬੀ ਕੀਤਾ ਜ਼ਬਤ
ਪਠਾਨਕੋਟ, 10 ਮਈ : ਇੱਕ ਵੱਡੀ ਸਫਲਤਾ ਪਠਾਨਕੋਟ ਪੁਲਿਸ ਨੇ ਤਾਰਾਗੜ੍ਹ ਦੇ ਪਿੰਡ ਰਾਜਪੁਰ ਰਾਜਪੂਤਾਨ ਵਿੱਚ ਇੱਕ ਗੈਰ-ਕਾਨੂੰਨੀ ਮਾਈਨਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਅਤੇ ਉਸ ਦੇ ਸਾਥੀਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ
- ਪਿਛਲੇ ਹਫ਼ਤੇ 04 ਟਿੱਪਰ ਜ਼ਬਤ ਕੀਤੇ ਗਏ ਅਤੇ ਉਨ੍ਹਾਂ ‘ਤੇ 06 ਲੱਖ ਦਾ ਜ਼ੁਰਮਾਨਾ ਲਗਾਇਆ ਗਿਆ
ਪਠਾਨਕੋਟ, 10 ਮਈ : ਇੱਕ ਵੱਡੀ ਸਫਲਤਾ ਪਠਾਨਕੋਟ ਪੁਲਿਸ ਨੇ ਤਾਰਾਗੜ੍ਹ ਦੇ ਪਿੰਡ ਰਾਜਪੁਰ ਰਾਜਪੂਤਾਨ ਵਿੱਚ ਇੱਕ ਗੈਰ-ਕਾਨੂੰਨੀ ਮਾਈਨਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਅਤੇ ਉਸ ਦੇ ਸਾਥੀਆਂ ਖਿਲਾਫ ਐੱਫ.ਆਈ.ਆਰ. ਦਰਜ
ਚੰਡੀਗੜ੍ਹ, 10 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਹਿਲਵਾਨ ਕੁੜੀਆਂ ਦੁਆਰਾ ਇਨਸਾਫ਼ ਲੈਣ ਲਈ ਦਿੱਲੀ ਜੰਤਰ ਮੰਤਰ ਵਿਖੇ ਹਫ਼ਤਿਆਂ ਬੱਧੀ ਦਿਨੇ ਰਾਤ ਲਾਏ ਗਏ ਲਗਾਤਾਰ ਧਰਨੇ ਦੀ ਹਮਾਇਤ ਵਿੱਚ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਨਾਮਜ਼ਦ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ
- ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ
ਚੰਡੀਗੜ੍ਹ, 10 ਮਈ : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਅੱਜ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਲਾਂਚ ਕੀਤਾ ਗਿਆ ਹੈ ਤਾਂ ਜੋ ਇਮਾਰਤਾਂ, ਉਦਯੋਗਾਂ, ਨਗਰ-ਪਾਲਿਕਾਵਾਂ, ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਊਰਜਾ ਕੁਸ਼ਲਤਾ