news

Jagga Chopra

Articles by this Author

ਜ਼ਿਲ੍ਹੇ ਦੀਆਂ ਮੰਡੀਆਂ ’ਚ 262533 ਮੀਟਿ੍ਰਕ ਟਨ ਕਣਕ ਦੀ ਹੋਈ ਖਰੀਦ
  • 542.94 ਕਰੋੜ ਰੁਪਏ ਦੀ ਹੁਣ ਤੱਕ ਹੋਈ ਅਦਾਇਗੀ

ਨਵਾਂਸ਼ਹਿਰ, 10 ਮਈ : ਜ਼ਿਲ੍ਹੇ ਦੀਆਂ ਮੰਡੀਆਂ ’ਚ ਬੁੱਧਵਾਰ ਸ਼ਾਮ ਤੱਕ 262533 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਜਿਸ ਵਿੱਚੋਂ 198730 ਮੀਟਿ੍ਰਕ ਟਨ ਕਣਕ ਦੀ ਮੰਡੀਆਂ ’ਚੋਂ ਲਿਫ਼ਟਿੰਗ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹੁਣ ਤੱਕ 27569 ਕਿਸਾਨਾਂ ਨੂੰ

ਅੱਤਵਾਦੀ ਫੰਡਿੰਗ ਮਾਮਲੇ ‘ਚ ਕਸ਼ਮੀਰ ਅਤੇ ਤਾਮਿਲਨਾਡੂ ‘ਚ NIA ਦੀ ਰੇਡ

ਜੰਮੂ-ਕਸ਼ਮੀਰ, 9 ਮਈ : ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਤਵਾਦੀ ਫੰਡਿੰਗ ਮਾਮਲੇ ‘ਚ ਜੰਮੂ-ਕਸ਼ਮੀਰ ਅਤੇ ਤਾਮਿਲਨਾਡੂ ‘ਚ 16 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ‘ਚ 6 ਥਾਵਾਂ-ਸ੍ਰੀਨਗਰ, ਅਨੰਤਨਾਗ, ਕੁਪਵਾੜਾ, ਪੁੰਛ, ਰਾਜੌਰੀ ਅਤੇ ਕਿਸ਼ਤਵਾੜ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਦੇ ਮਦੁਰਾਈ, ਤ੍ਰਿਚੀ ਅਤੇ

ਸੂਬਾ ਸਰਕਾਰ ਵੱਲੋਂ ਮਨੀਪੁਰ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ
  • ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com 'ਤੇ ਕਰ ਸਕਦੇ ਨੇ ਸੰਪਰਕ
  • ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇੱਕ ਨੌਜਵਾਨ ਦੀ ਵਾਪਸੀ

ਚੰਡੀਗੜ੍ਹ, 9 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ

ਸਰਾਭਾ ਤੋਂ ਗੁਰੂਸਰ ਸਧਾਰ ਤੱਕ ਸੜਕ ਤੇ ਪਾਏ ਵੱਟੇ ਦੋ ਸਾਲਾਂ ਤੋਂ ਲੁੱਕ  ਪਾਉਣ ਦੀ ਉਡੀਕ 'ਚ ਲੋਕ 
  • ਡੀ ਸੀ ਲੁਧਿਆਣਾ ਨੇ ਸਬੰਧਤ ਮੁਲਾਜ਼ਮ ਨੂੰ ਜਲਦ ਸੜਕ ਬਣਾਉਣ ਲਈ ਹਦਾਇਤ ਕੀਤੀ।

ਮੁੱਲਾਂਪੁਰ ਦਾਖਾ 9 ਮਈ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਤੋਂ ਵਾਇਆ ਅੱਬੂਵਾਲ ਹੁੰਦੀ ਹੋਈ ਗੁਰੂਸਰ ਸਧਾਰ ਬਾਜ਼ਾਰ ਤੱਕ ਪਹੁੰਚਣ ਵਾਲੀ ਸੜਕ ਪਿਛਲੇ ਦੋ ਸਾਲਾਂ ਤੋਂ ਲੁੱਕ ਨਾ ਪੈਣ ਕਰਕੇ ਪੂਰੀ ਹੋਣ ਦੀ ਉਡੀਕ ਵਿੱਚ

ਜੋ ਲੰਬੇ ਸਮੇਂ ਤੋਂ ਵਰਤੇ ਨਹੀਂ ਗਏ, ਉਨ੍ਹਾਂ ਖਾਤਿਆਂ ਨੂੰ ਰੱਦ ਕਰੇਗਾ ਟਵਿਟਰ : ਐਲੋਨ ਮਸਕ 

ਵਾਸਿੰਗਟਨ, 09 ਮਈ : ਐਲੋਨ ਮਸਕ ਨੇ ਟਵਿਟਰ ਨੂੰ ਲੈ ਕੇ ਇੱਕ ਨਵਾਂ ਐਲਾਨ ਕੀਤਾ ਹੈ। ਮਸਕ ਹੁਣ ਉਨ੍ਹਾਂ ਟਵਿਟਰ ਖਾਤਿਆਂ ਨੂੰ ਰੱਦ ਕਰੇਗਾ ਜੋ ਲੰਬੇ ਸਮੇਂ ਤੋਂ ਨਹੀਂ ਵਰਤੇ ਗਏ ਹਨ। ਉਸ ਨੇ ਅੱਗੇ ਕਿਹਾ ਕਿ ਮਾਈਕ੍ਰੋ-ਬਲੌਗਿੰਗ ਪਲੇਟਫਾਰਮ 'ਤੇ ਉਪਭੋਗਤਾਵਾਂ ਨੂੰ ਫਾਲੋਅਰਜ਼ ਦੀ ਗਿਣਤੀ ਵਿਚ ਕਮੀ ਦੇਖੀ ਜਾ ਸਕਦੀ ਹੈ। ਹਾਲਾਂਕਿ ਇਹ ਕਦੋਂ ਤੱਕ ਕੀਤਾ ਜਾਵੇਗਾ, ਇਸ ਦੀ ਜਾਣਕਾਰੀ

ਉੜੀਸਾ ਦੇ ਕਾਲਾਹਾਂਡੀ ਦੇ ਜੰਗਲੀ ਖੇਤਰ ਵਿੱਚ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਮਾਓਵਾਦੀਆਂ ਮਾਰਿਆ

ਭੁਵਨੇਸ਼ਵਰ, 09 ਮਈ : ਉੜੀਸਾ ਦੇ ਜਿਲ੍ਹਾ ਕਾਲਾਹਾਂਡੀ ਦੇ ਜੰਗਲੀ ਖੇਤਰ ਵਿੱਚ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਵੱਲੋਂ ਤਿੰਨ ਮਾਓਵਾਦੀਆਂ ਨੂੰ ਮਾਰ ਦੇਣ ਦੀ ਖ਼ਬਰ ਹੈ। ਇਸ ਗੋਲੀਬਾਰੀ ਦੌਰਾਨ ਇੱਕ ਡੀਐਸਪੀ ਰੈਂਕ ਦਾ ਪੁਲਿਸ ਅਧਿਕਾਰੀ ਵੀ ਜਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਕਾਬਲਾ ਜਿਲ੍ਹਾ ਕਾਲਾਹਾਂਡੀ ਦੇ ਮਦਨਪੁਰ-ਰਾਮਪੁਰ ਥਾਣੇ ਦੇ ਅਧੀਨ ਤਾਪੇਰੇੰਗਾ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟਵੇਵ ਵਾਪਸ ਆਉਣ ਦੀ ਸੰਭਾਵਨਾ : ਮੌਸਮ ਵਿਭਾਗ 

ਨਵੀਂ ਦਿੱਲੀ, 09 ਮਈ : ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਸੁਹਾਵਣੇ ਮੌਸਮ ਤੋਂ ਬਾਅਦ, ਇਸ ਹਫਤੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟਵੇਵ ਵਾਪਸ ਆਉਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਅਤੇ ਇਸ ਦੇ

ਨਿਊਜ਼ੀਲੈਂਡ ਹੜ੍ਹ 'ਚ ਡੁੱਬਿਆ, 11 ਲੋਕਾਂ ਦੀ ਮੌਤ, ਕਈ ਸਕੂਲੀ ਵਿਦਿਆਰਥੀ ਲਾਪਤਾ

ਵੈਲਿੰਗਟਨ, 09 ਮਈ : ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਵਿੱਚ ਇੱਕ ਵਾਰ ਫਿਰ ਹੜ੍ਹ ਆ ਗਿਆ ਹੈ। ਵੰਗਾਰੇਈ ਕਸਬੇ ਵਿੱਚ ਗੁਫਾਵਾਂ ਦੀ ਖੋਜ ਕਰ ਰਹੇ ਸਕੂਲੀ ਬੱਚੇ ਹੜ੍ਹ ਦੇ ਪਾਣੀ ਵਿੱਚ ਲਾਪਤਾ ਹੋ ਗਏ ਹਨ। ਜਿਸ ਤੋਂ ਬਾਅਦ ਆਕਲੈਂਡ ਵਿੱਚ ਅਧਿਕਾਰੀਆਂ ਨੇ ਮੰਗਲਵਾਰ ਨੂੰ ਐਮਰਜੈਂਸੀ (ਨਿਊਜ਼ੀਲੈਂਡ ਵਿੱਚ ਐਮਰਜੈਂਸੀ) ਦੀ ਘੋਸ਼ਣਾ ਕੀਤੀ ਹੈ। ਫਾਇਰ ਅਤੇ ਐਮਰਜੈਂਸੀ ਅਮਲੇ ਨੇ

ਕੋਟਕਪੁਰਾ ਨੇੜੇ ਵਾਪਰੇ ਸੜਕ ਹਾਦਸੇ ‘ਚ 2 ਨੋਜਵਾਨਾਂ ਦੀ ਮੌਤ

ਕੋਟਕਪੁਰਾ, 09 ਮਈ : ਨੇੜਲੇ ਪਿੰਡ ਦੇਵੀਵਾਲਾ ਦੇ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇਵੀਵਾਲਾ ਦੇ ਅਜੈ ਕੁਮਾਰ ਅਤੇ ਗੋਰਾ ਸਿੰਘ, ਮੋਟਰਸਾਈਕਲ ਤੇ ਸਵਾਰ ਹੋ ਕੇ ਰਾਤ ਕਰੀਬ 8 ਵਜੇ, ਕੋਟਕਪੁਰਾ ਨੂੰ ਜਾ ਰਹੇ ਸਨ, ਜਦੋਂ ਉਹ ਨੈਸ਼ਨਲ ਹਾਈਵੇ ਨਜ਼ਦੀਕ ਪੁੱਜੇ ਤਾਂ ਲਿੰਕ ਸੜਕ ਤੇ ਹੀ ਉਨ੍ਹਾਂ

ਕਾਂਗਰਸੀ ਵਿਧਾਇਕ ਦੇ ਪਿਤਾ ਨੂੰ ਕਤਲ ਕੇਸ ’ਚ ਨਾਮਜ਼ਦ ਕਰਨਾ, ਬਦਲਾਖ਼ੋਰੀ ਦੀ ਰਾਜਨੀਤੀ ਹੈ : ਰਾਜਾ ਵੜਿੰਗ

ਚੰਡੀਗੜ੍ਹ, 09 ਮਈ : ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਕਤਲ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਨਾ ਆਮ ਆਦਮੀ ਪਾਰਟੀ ਦੀ ਬੈਚੇਨੀ ਨੂੰ ੳਜਾਗਰ ਕਰਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਜਿਮਨੀ ਚੋਣ ਵਿੱਚ