news

Jagga Chopra

Articles by this Author

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ 'ਓ.ਪੀ.ਐਸ. ਵਿਜੀਲ' ਚਲਾਇਆ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਸਮਾਜ ਵਿਰੋਧੀ ਤੱਤਾਂ, ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਅਪਰਾਧੀਆਂ 'ਤੇ ਨਜ਼ਰ ਰੱਖਣਾ ਇਸ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ਦਾ ਉਦੇਸ਼: ਡੀਜੀਪੀ ਗੌਰਵ ਯਾਦਵ
  • ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪਰੇਸ਼ਨ ਦੀ ਨਿੱਜੀ
ਇਮਾਰਤਾਂ ਵਿੱਚ ਊਰਜਾ ਦੀ ਬੱਚਤ ਲਈ ਪੇਡਾ ਵੱਲੋਂ ਸੂਚੀਬੱਧ ਕੀਤੇ ਜਾਣਗੇ ਈ.ਸੀ.ਬੀ.ਸੀ. ਡਿਜ਼ਾਇਨ ਪੇਸ਼ੇਵਰ
  • ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ
  • ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ

ਚੰਡੀਗੜ੍ਹ, 9 ਮਈ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ)

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੰਪੰਨ ਹੋਇਆ ਤੀਜਾ ਚੰਡੀਗੜ੍ਹ ਸੰਗੀਤ ਅਤੇ ਫਿਲਮ ਫੈਸਟੀਵਲ
  • ਐਕਟਿੰਗ ਕਰਿਅਰ 'ਚ ਮਹੱਤਵਪੂਰਨ ਰੋਲ ਅਦਾ ਕਰਦਾ ਹੈ ਲਿਟਰੇਚਰ; ਟੀਵੀ ਅਤੇ ਫ਼ਿਲਮ ਅਦਾਕਾਰ ਰਾਜਿੰਦਰ ਗੁਪਤਾ
  • ਅਸਲ ਜ਼ਿੰਦਗੀ ਨੂੰ ਰੀਲ ਲਾਈਫ ਵਿੱਚ ਢਾਲਣ ਦੀ ਕਲਾ ਹੀ ਫਿਲਮ ਮੇਕਿੰਗ ਹੈ: ਉੱਘੇ ਬਾਲੀਵੁੱਡ ਨਿਰਦੇਸ਼ਕ ਕੇਤਨ ਆਨੰਦ
  • ਇੱਕ ਸੱਚੇ ਅਦਾਕਾਰ ਨੂੰ ਅਦਾਕਾਰੀ ਸਿੱਖਣੀ ਨਹੀ ਪੈਂਦੀ, ਇਹ ਗੁਣ ਉਸ ਵਿੱਚ ਕੁਦਰਤੀ ਤੌਰ 'ਤੇ ਹੁੰਦਾ ਹੈ; ਟੀਵੀ ਅਤੇ ਫ਼ਿਲਮ ਅਦਾਕਾਰ ਰਾਜਿੰਦਰ
ਵਿਜੀਲੈਂਸ ਵੱਲੋਂ ਏ.ਐਸ.ਆਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗਦਿਆਂ ਅਤੇ ਲੈੰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਸਕੂਲ ਸਿੱਖਿਆ, ਉੱਚ-ਸਿੱਖਿਆ ਅਤੇ ਤਕਨੀਕੀ ਸਿਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ ਸਰਕਾਰ, ਵਿਦਿਆਰਥੀਆਂ ਨੂੰ ਮਿਲ ਰਿਹਾ ਸਿੱਧਾ ਲਾਭ : ਬੈਂਸ
  • ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਖੇ ਚਲਾਏ ਗਏ ਪ੍ਰੋਜੈਕਟ "ਘਰ ਦੇ ਨੇੜੇ-ਮੇਰੇ ਨਾਲ, ਉੱਚ ਸਿਖਿਆ ਦੇ ਮੌਕੇ ਅਪਾਰ" ਦਾ ਰਿਵਿਊ
  • ਯੂਨੀਵਰਸਿਟੀ ਦੇ ਐਡਮਿਸ਼ਨ ਸੱਤਰ 2023-24 ਸੰਬੰਧੀ ਔਨਲਾਈਨ ਪੋਰਟਲ ਦੀ ਕੀਤੀ ਸ਼ੁਰੂਆਤ, ਵੱਖੋ-ਵੱਖ ਰਾਜਾਂ ਦੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ
  • ਯੂਨੀਵਰਸਿਟੀ ਨੂੰ 7ਵੇਂ ਪੇ
ਵਿਸ਼ਵ ਰੈਡ ਕਰਾਸ ਦਿਵਸ ਮੌਕੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ
  • ਮਨੁੱਖਤਾ ਦੀ ਸੇਵਾ ਲਈ ਖੂਨਦਾਨ ਉੱਤਮ ਜ਼ਰੀਆ : ਵਧੀਕ ਡਿਪਟੀ ਕਮਿਸ਼ਨਰ 

ਲੁਧਿਆਣਾ, 09 ਮਈ : ਇੰਡੀਅਨ ਰੈਡ ਕਰਾਸ ਸੋਸਾਇਟੀ ਲੁਧਿਆਣਾ ਵਲੋ ਰੈਹਰਾਸ ਸੇਵਾ ਸੋਸਾਇਟੀ ਲੁਧਿਆਣਾ ਦੇ ਸਹਿਯੋਗ ਨਾਲ ਬੀਤੇ ਕੱਲ੍ਹ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਰੈਡ ਕਰਾਸ ਬਲੱਡ ਬੈਂਕ ਵਿਖੇ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਲੋਂ ਇਸ

ਪੀਏਯੂ ਨੇ ਪਿੰਡ ਸਵੱਦੀ ਕਲਾਂ ਵਿੱਚ ਮੋਟੇ ਅਨਾਜਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 9 ਮਈ : ਪੀ ਏ ਯੂ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ ਐਪਰਲ ਅਤੇ ਟੈਕਸਟਾਈਲ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਮੋਟੇ ਅਨਾਜ ਅਤੇ ਇਸ ਦੇ ਲਾਭਾਂ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਵੱਦੀ ਕਲਾਂ ਵਿਚ "ਸ਼੍ਰੀ ਅੰਨਾ ਗ੍ਰਾਮ ਪ੍ਰੋਗਰਾਮ" ਦੇ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਖੇਤੀਬਾੜੀ ਵਿੱਚ

ਜਲੰਧਰ ਪਾਰਲੀਮਾਨੀ ਹਲਕੇ ਦੀ ਚੋਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਤੇ ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ : ਅਕਾਲੀ ਦਲ 
  • ਆਜ਼ਾਦ ਤੇ ਨਿਰਪੱਖ ਚੋਣ ਯਕੀਨੀ ਬਣਾਉਣ ਲਈ ਇਲੈਕਸ਼ਨ ਆਬਜ਼ਰਵਰਾਂ ਦੀ ਗਿਣਤੀ ਵੀ ਵਧਾਈ ਜਾਵੇ: ਅਰਸ਼ਦੀਪ ਸਿੰਘ ਕਲੇਰ
  • ਚੋਣ ਕਮਿਸ਼ਨ ਨੂੰ ਆਪ ਵੱਲੋਂ ਬੂਥਾ ’ਤੇ ਕਬਜ਼ੇ ਕਰਨ ਦੀ ਯੋਜਨਾ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੀ ਵੀ ਦਿੱਤੀ ਜਾਣਗਕਾਰੀ

ਚੰਡੀਗੜ੍ਹ, 9 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਬੇਨਤੀ ਕੀਤੀ ਕਿ 10 ਮਈ 2023

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜਪੁਰਾ ਵਿਖੇ ਬਾਲ ਖੇਡ ਦਿਵਸ ਮਨਾਇਆ

ਰਾਏਕੋਟ, 09 ਮਈ ( ਦਿਓਲ) : ਸਿੱਖਿਆ ਮੰਤਰਾਲਾ ਭਾਰਤ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਜਾਦੀ ਕਾ ਅਮ੍ਰਿਤ ਮਹਾਂ ਉਤਸਵ ਅਧੀਨ ਬਾਲ ਖੇਡ ਦਿਵਸ ਸਰਕਾਰੀ ਸੀਨੀਅਰ ਸੈਕ਼ੰਡਰੀ ਸਕੂਲ ਸ਼ਹਿਬਾਜ਼ਪੁਰਾ ਵਿਖੇ ਮਨਾਇਆ ਗਿਆ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਹਾਊਸ ਮੁਤਾਬਿਕ ਵੱਖ-ਵੱਖ ਵੰਨਗੀਆਂ ਵਿਚ ਭਾਗ ਲਿਆ। ਜਿਸ ਵਿਚ ਫੁੱਟਬਾਲ

ਟੀਚਿੰਗ ਫ਼ੈਲੋਜ਼ ਘੁਟਾਲੇ ਵਿੱਚ ਵਿਜੀਲੈਂਸ ਵਿਭਾਗ ਨੇ 3 ਕਲਰਕ ਕੀਤੇ ਗ੍ਰਿਫਤਾਰ

ਗੁਰਦਾਸਪੁਰ, 9 ਮਈ : ਸਿੱਖਿਆ ਵਿਭਾਗ ਵਿੱਚ 2009 ਵਿਚ ਹੋਏ ਟੀਚਿੰਗ ਫ਼ੈਲੋਜ਼ ਭਰਤੀ ਮਾਮਲੇ ਵਿਆਹ ਦੀਆਂ ਪਰਤਾਂ ਖੁੱਲ੍ਹਣ ਦੇ ਆਸਾਰ ਬਣਦੇ ਜਾ ਰਹੇ ਹਨ। ਅੱਜ ਸਵੇਰੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਕਰਮਚਾਰੀਆਂ ਵਿਚੋਂ ਇਕ ਰਿਟਾਇਰਡ ਕਲਰਕ ਹੈ ਜਦਕਿ ਦੋ ਮੌਜੂਦਾ