news

Jagga Chopra

Articles by this Author

ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਵਿਦਿਆਰਥੀਆਂ ਦਾ ਸਾਰਾ ਖਰਚਾ ਚੁੱਕੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ
  • ਪ੍ਰਸ਼ਾਸਨਿਕ ਸੇਵਾਵਾਂ ’ਚ ਸਿੱਖ ਨੌਜੁਆਨਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਸ਼ੇਸ਼ ਉਪਰਾਲਾ
  • ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ ਪਹਿਲੇ ਬੈਚ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 9 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖੋਲ੍ਹੇ ਗਏ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ

14 ਵੱਖ-ਵੱਖ ਥਾਵਾਂ ਉੱਤੇ ਲਗਾਏ ਨਾਕਿਆਂ ਦੀ ਆਈ.ਜੀ ਗਰਪ੍ਰੀਤ ਭੁੱਲਰ ਨੇ ਕੀਤੀ ਚੈਕਿੰਗ

ਰੂਪਨਗਰ, 9 ਮਈ : ਆਈ.ਜੀ ਰੇਂਜ ਰੂਪਨਗਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪੁਲੀਸ ਲਾਈਨ ਦੇ ਟੀ-ਪੁਆਇੰਟ ਅਤੇ ਹੋਰ 14 ਵੱਖ-ਵੱਖ ਥਾਵਾਂ ਉੱਤੇ ਲਗਾਏ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਸ਼ਹਿਰ ਵਿਚ ਫਲੈਗ ਮਾਰਚ ਵੀ ਕੱਢਿਆ। ਇਸ ਮੌਕੇ ਗੱਲਬਾਤ ਕਰਦਿਆਂ ਆਈ.ਜੀ ਰੇਂਜ ਰੂਪਨਗਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ : ਸਿਬਿਨ ਸੀ
  • 10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ
  • ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ
  • ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉਣ ਅਤੇ ਅਨੈਤਿਕ ਅਮਲਾਂ ਨੂੰ ਰੋਕਣ 'ਤੇ ਰਹੇਗਾ ਵਿਸ਼ੇਸ਼ ਧਿਆਨ
  • ਡੀ.ਸੀ, ਸੀ.ਪੀ. ਅਤੇ ਐਸ.ਐਸ.ਪੀਜ਼ ਨੂੰ ਚੋਣ ਪ੍ਰਚਾਰ ਖਤਮ ਹੋਣ
ਕਿਸਾਨਾਂ ਨੂੰ ਖਰੀਦੀ ਕਣਕ ਦੀ 1622.77 ਕਰੋੜ ਰੁਪਏ ਦੀ ਅਦਾਇਗੀ: ਡੀ ਸੀ 

ਸੰਗਰੂਰ, 9 ਮਈ : ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 8 ਲੱਖ 81 ਹਜ਼ਾਰ 443 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹੁਣ ਮੰਡੀਆਂ ਵਿੱਚ ਕਣਕ ਦੀ ਆਮਦ ਕਾਫ਼ੀ ਘਟ ਗਈ ਹੈ ਅਤੇ ਬੀਤੇ ਦਿਨ ਕੁੱਲ 1664 ਮੀਟਰਕ ਟਨ ਕਣਕ ਆਈ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ

ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਲਈ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ : ਡੀ ਸੀ 

ਫਰੀਦਕੋਟ 9 ਮਈ : ਸੜਕ ਦੇ ਦੋਵਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਦੇ ਲਈ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਬੈਠਕ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਕੰਮ ਕਰਵਾਉਣ ਲਈ

ਪਿਛਲੀ ਵਾਰ ਨਾਲੋਂ ਹੁਣ ਤੱਕ 105273 ਮੀਟਰਿਕ ਟਨ ਵੱਧ ਕਣਕ ਦੀ ਕੀਤੀ ਗਈ ਖਰੀਦ : ਡੀ ਸੀ ਮਾਨਸਾ 
  • ਮੰਡੀਆਂ ’ਚ ਹੁਣ ਤੱਕ ਪਹੁੰਚੀ 593581 ਮੀਟ੍ਰਿਕ ਟਨ ਕਣਕ ਵਿਚੋਂ 593163 ਦੀ ਹੋਈ ਖਰੀਦ
  • ਖਰੀਦ ਕੀਤੀ ਕਣਕ ਦੀ 95 ਫੀਸਦੀ ਕੀਤੀ ਜਾ ਚੁੱਕੀ ਹੈ ਲਿਫਟਿੰਗ

ਮਾਨਸਾ, 9 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪੁੱਜੀ 593581 ਮੀਟਰਿਕ ਟਨ ਕਣਕ ਵਿਚੋਂ 593163 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ

‘ਆਪ’ ਸਰਕਾਰ ਵਲੋਂ 29 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ : ਸਪੀਕਰ ਸੰਧਵਾਂ

ਕੋਟਕਪੂਰਾ, 9 ਮਈ : ਬੱਚਿਆਂ ਦੇ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਆਗਤ ਲਈ ਜਿੱਥੇ ਸਿੱਖਿਆ ਖੇਤਰ ਦੇ ਜਿਲਾ ਪੱਧਰੀ ਅਧਿਕਾਰੀ ਅਤੇ ਇੱਥੋਂ ਦੇ ਅਨੇਕਾਂ ਪਤਵੰਤੇ ਹਾਜਰ ਸਨ, ਉੱਥੇ ਸਕੂਲ ਮੁਖੀ ਸਮੇਤ ਸਮੂਹ ਸਟਾਫ ਨੇ ਸਪੀਕਰ ਸੰਧਵਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਆਪਣੇ ਸੰਬੋਧਨ ਦੌਰਾਨ ਡਾ ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ

ਪਟਿਆਲਾ ਜ਼ਿਲ੍ਹਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ ਨਿਰਮਾਣ 'ਚ ਸੂਬੇ 'ਚੋਂ ਮੋਹਰੀ
  • ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਲੱਗਦਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ
  • ਖੇਤਾਂ 'ਚ ਪਾਣੀ ਪਹੁੰਚਾਉਣ ਲਈ ਭੂਮੀਗਤ ਪਾਈਪ ਲਾਈਨ ਪਾਉਣ ਦਾ ਕੰਮ ਵੀ ਜਾਰੀ

ਪਟਿਆਲਾ, 9 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ 'ਚ

ਪੀਏਯੂ ਵਿਚ 11-12 ਮਈ ਨੂੰ ਦੂਜੀ ਸਰਕਾਰ-ਕਿਸਾਨ ਮਿਲਣੀ ਅਤੇ ਪਰਵਾਸੀ ਕਿਸਾਨ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ 9 ਮਈ : ਪੀਏਯੂ 11-12 ਮਈ ਨੂੰ ਦੂਜੀ  ਪੰਜਾਬ ਸਰਕਾਰ-ਕਿਸਾਨ ਮਿਲਣੀ ਅਤੇ ਪਰਵਾਸੀ ਕਿਸਾਨ ਸੰਮੇਲਨ ਦੀਆਂ ਤਿਆਰੀ ਮੁਕੰਮਲ ਹਨ। ਇਹ ਮਿਲਣੀ ਪੰਜਾਬ ਦੀ ਕਿਸਾਨੀ ਦੇ ਮਸਲਿਆਂ ਬਾਰੇ ਸਰਕਾਰੀ ਪਹੁੰਚ ਨੂੰ ਪਾਰਦਰਸ਼ੀ ਬਣਾਉਣ ਦੀ ਦਿਸ਼ਾ ਵਿਚ ਇਕ ਨਿਵੇਕਲਾ ਕਦਮ ਸਾਬਿਤ ਹੋਣ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਅਤੇ ਵੱਖ ਵੱਖ ਵਿਭਾਗਾਂ

ਬੁੱਢਾ ਦਲ ਦੇ ਮੁਖੀ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਦੀ ਬਰਸੀ ਸਬੰਧੀ ਮੁਖ ਸਮਾਗਮ ਆਰੰਭ 

ਤਲਵੰਡੀ ਸਾਬੋ 9 ਮਈ : ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ 12 ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 55 ਵੀਂ ਅਤੇ 13ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ 15ਵੀਂ ਬਰ੍ਹਸੀ ਸਬੰਧੀ ਮੁਖ ਧਾਰਮਿਕ ਸਮਾਗਮ ਅੱਜ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ