news

Jagga Chopra

Articles by this Author

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਮੀਹ : ਮੌਸਮ ਵਿਭਾਗ   

ਨਵੀਂ ਦਿੱਲੀ, 08 ਮਈ : ਚੱਕਰਵਾਤੀ ਤੂਫ਼ਾਨ ਮੋਕਾ ਦੀ ਚਿਤਾਵਨੀ ਵਿਚਾਲੇ ਕਈ ਰਾਜਾਂ ਵਿੱਚ ਐਤਵਾਰ ਸ਼ਾਮ ਤੋਂ ਮੌਸਮ ਦੇ ਮਿਜਾਜ਼ ਵਿੱਚ ਬਦਲਾਅ ਨਜ਼ਰ ਆਇਆ ਹੈ। ਦਿੱਲੀ-ਅੇਨਸੀਆਰਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਰਾਜਾਂ ਵਿੱਚ ਅਗਲੇ 2 ਦਿਨ ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਦੇਸ਼ ਦੇ ਤੱਟੀ ਤੇ ਸਰਹੱਦੀ

ਬੀਐਸਐਫ ਜਵਾਨਾਂ ਨੂੰ ਖੇਤਾਂ ਚੋਂ ਮਿਲੀ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 08 ਮਈ : ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ। ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਫਿਰ ਡਰੋਨ ਭੇਜਿਆ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀਮਾ ਸੁਰੱਖਿਆ ਬਲ ਨੇ ਡਰੋਨ ਰਾਹੀਂ

ਕੇਂਦਰੀ ਰੱਖਿਆ ਮੰਤਰੀ ਨੇ ਚੰਡੀਗੜ੍ਹ ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਕੀਤਾ ਉਦਘਾਟਨ 

ਚੰਡੀਗੜ੍ਹ, 08 ਮਈ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ। ਏਅਰਫੋਰਸ ਹੈਰੀਟੇਜ ਸੈਂਟਰ ਦੇ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
  • ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
  • ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ
  • ਪੰਜਾਬ ਪੁਲਿਸ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਏਗੀ : ਅਰਪਿਤ ਸ਼ੁਕਲਾ

ਚੰਡੀਗੜ, 08 ਮਈ : ਪੁਲਿਸ ਦੇ ਸਪੈਸ਼ਲ ਡਾਇਰੈਕਟਰ

ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਉਸ ਦੇ ਸਾਥੀ ਵਲੋਂ ਗੋਲੀਆਂ ਮਾਰ ਕੇ ਕਤਲ 

ਲੁਧਿਆਣਾ , 08 ਮਈ : ਲੁਧਿਆਣਾ ਦੇ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਉਸ ਦੇ ਸਾਥੀ ਵਲੋਂ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਸਾਥੀ ਰੋਹਿਤ ਅਤੇ ਬੱਬੂ ਨਾਲ ਬੈਠਾ ਸੀ। ਇਸੇ ਦੌਰਾਨ ਉਸ ਦੀ ਦੋਵਾਂ ਨਾਲ ਬਹਿਸ ਹੋ ਗਈ। ਉਨ੍ਹਾਂ ਨੇ ਉਸ ਦੀ ਛਾਤੀ ‘ਤੇ 4 ਤੋਂ 5 ਗੋਲੀਆਂ ਚਲਾਈਆਂ। ਇਸ ਦੌਰਾਨ ਰੋਹਿਤ ਨੂੰ ਵੀ ਗੋਲੀ

ਕੇਰਲ ਦੇ ਮਲਪੁਰਮ ਵਿਚ ਇੱਕ ਸੈਲਾਨੀ ਕਿਸ਼ਤੀ ਪਲਟਣ ਕਾਰਨ 22 ਲੋਕਾਂ ਦੀ ਮੌਤ

ਮਲਪੁਰਮ, 8 ਮਈ : ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿਚ ਇੱਕ ਸੈਲਾਨੀ ਕਿਸ਼ਤੀ ਪਲਟਣ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਮੁਤਾਬਕ ਕਿਸ਼ਤੀ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਕੇਰਲ ਦੇ ਖੇਡ ਮੰਤਰੀ ਵੀ ਅਬਦੁਰਰਹਿਮਾਨ ਨੇ ਵੱਖ-ਵੱਖ ਹਸਪਤਾਲਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ 22 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿਚ

ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ‘’ਚ ਕੁੱਲ 1173 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਲੂ’ਚ ਪਾਈ ਗਈ ਹੈ 5 ਕਰੋੜ 98 ਲੱਖ ਦੀ ਰਾਸ਼ੀ: ਬ੍ਰਮ ਸ਼ੰਕਰ ਜਿੰਪਾ
  • ਲੋੜਵੰਦ ਲੜਕੀਆਂ ਨੂੰ ਵਿਆਹ ਦੇ ਮੌਕੇ ‘’ਤੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਹੈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

ਹੁਸ਼ਿਆਰਪੁਰ, 08 ਮਈ : ਪੰਜਾਬ ਸਰਕਾਰ ਵਲੋਂ ਲੋੜਵੰਦ ਲੜਕੀਆਂ ਨੂੰ ਵਿਆਹ ਦੇ ਮੌਕੇ ‘’ਤੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਵਿੱਚ ਕੁੱਲ 1173 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਮੈਨੇਜਮੈਂਟ

ਸ੍ਰੀ ਦਰਬਾਰ ਸਾਹਿਬ ਦੇ ਰਸਤੇ `ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ ਪੁਲਿਸ ਪ੍ਰਸ਼ਾਸ਼ਨ : ਐਡਵੋਕੇਟ ਧਾਮੀ

ਅੰਮ੍ਰਿਤਸਰ, 08 ਮਈ  : ਸ੍ਰੀ ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈ

ਜਿ਼ਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਲੁਧਿਆਣਾ ਵੱਲੋਂ ਜਿ਼ਲ੍ਹਾ ਦੇ ਵੱਖ-ਵੱਖ ਹਲਕਿਆਂ ਦੇ ਵਿਕਾਸ ਕਾਰਜਾਂ ਲਈ 774.28 ਲੱਖ ਰੁਪਏ ਖਰਚ ਕਰਨ ਦੀ ਦਿੱਤੀ ਗਈ ਪ੍ਰਵਾਨਗੀ : ਚੇਅਰਮੈਨ  ਮੱਕੜ

ਲੁਧਿਆਣਾ, 08 ਮਈ : ਚੇਅਰਮੈਨ ਜਿ਼ਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਲੁਧਿਆਣਾ ਸ੍ਰੀ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਯੋਜਨਾਬੰਦੀ ਵਿਭਾਗ ਪੰਜਾਬ ਦੇ ਪਲਾਨ ਸਕੀਮ ਪੀ.ਐਮ.3 ਅਨਟਾਈਡ ਫੰਡਜ ਆਫ ਸੀ.ਐਮ/ਐਫ.ਐਮ ਅਧੀਨ ਮੁੱਖ ਮੰਤਰੀ ਪੰਜਾਬ ਲਈ ਸਾਲ 2022-23 ਦੌਰਾਨ ਈਅਰਮਾਰਕ ਕੀਤੇ ਗਏ ਬੰਧਨ ਮੁਕਤ ਫੰਡਜ਼ ਵਿੱਚੋਂ ਜਿ਼ਲ੍ਹਾ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿੱਚ ਵੱਖ-ਵੱਖ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
  • ਸ਼ਿਵਪੁਰੀ ਵਿਖੇ 33 ਫੁੱਟ ਰੋਡ ਅਤੇ ਗਾਂਧੀ ਨਗਰ ਦੀ ਪੁਲੀ ਤੋਂ ਸ਼ਿਵਪੁਰੀ ਪੁਲੀ ਤੱਕ ਦੀ ਸੜ੍ਹਕ ਦਾ ਕੀਤਾ ਜਾਵੇਗਾ ਨਿਰਮਾਣ
  • ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕੀਤਾ ਜਾ ਰਿਹਾ ਪੂਰਾ - ਵਿਧਾਇਕ ਚੌਧਰੀ ਮਦਨ ਲਾਲ ਬੱਗਾ

ਲੁਧਿਆਣਾ, 08 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ