news

Jagga Chopra

Articles by this Author

ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਨੇ ਵਿਸ਼ੇਸ਼ ਭਾਸ਼ਣ ਕਰਾਇਆ       

ਲੁਧਿਆਣਾ, 8 ਮਈ : ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਵਿੱਚ ਮਾਨਸਿਕਤਾ ਦੀ ਵੰਨ ਸੁਵੰਨਤਾ 'ਤੇ ਇੱਕ ਮਹਿਮਾਨ ਭਾਸ਼ਣ ਦਾ ਆਯੋਜਨ ਕੀਤਾ ਗਿਆ। ਬੁਲਾਰੇ ਸ਼੍ਰੀ ਅਨਿਲ ਜੋਸ਼ੀ ਸਨ। ਸ਼੍ਰੀ ਜੋਸ਼ੀ ਸੀਨੀਅਰ ਸਲਾਹਕਾਰ ਆਈ ਬੀ ਐੱਮ ਇੰਡੀਆ ਰਿਸਰਚ ਲੈਬਜ਼, ਨਵੀਂ ਦਿੱਲੀ ਦੇ ਨਾਲ 12 ਸਾਲਾਂ ਤੋਂ ਪ੍ਰੋਗਰਾਮ ਨਿਰਦੇਸ਼ਕ ਵਜੋਂ ਜੁੜੇ ਹਨ। ਉਹ ਵੱਖ ਵੱਖ ਖੇਤਰ ਦੇ ਭਾਗੀਦਾਰਾਂ, ਪੇਸ਼ੇਵਰਾਂ

ਪੀ ਏ ਯੂ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੇ ਪੇਪਰ ਪੇਸ਼ਕਾਰੀ ਲਈ ਇਨਾਮ ਜਿੱਤੇ

ਲੁਧਿਆਣਾ 8 ਮਈ : ਪੀ.ਏ.ਯੂ.ਦੇ ਜ਼ੂਆਲੋਜੀ ਵਿਭਾਗ ਦੇ ਇੱਕ ਅਧਿਆਪਕ ਅਤੇ ਇੱਕ ਵਿਦਿਆਰਥੀ ਨੂੰ ਖੇਤੀਬਾੜੀ ਰਣਨੀਤੀ ਅਤੇ ਚੁਣੌਤੀਆਂ ਵਿਸ਼ੇ 'ਤੇ 6ਵੀਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਸਰਵੋਤਮ ਮੌਖਿਕ ਪੇਸ਼ਕਾਰੀ ਐਵਾਰਡ ਅਤੇ ਸਰਵੋਤਮ ਪੋਸਟਰ ਪੇਸ਼ਕਾਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਕਾਨਫਰੰਸ ਬੀਤੇ ਦਿਨੀਂ  ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ, ਸ਼ਿਮਲਾ ਵਿੱਚ ਆਯੋਜਿਤ ਕੀਤੀ

ਥਾਣੇ ਅੱਗੇ 'ਪੰਜਾਬ ਸਰਕਾਰ' "ਮੁਰਦਾਬਾਦ" ਦੇ ਲਗਾਏ ਨਾਹਰੇ!
  • ਮਾਮਲਾ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਦਾ, ਸੰਘਰਸ਼ ਜਾਰੀ ਰਹੇਗਾ-ਝੋਰੜਾਂ

ਜਗਰਾਉਂ 8 ਮਈ (ਰਛਪਾਲ ਸਿੰਘ ਸ਼ੇਰਪੁਰੀ): ਪੁਲਿਸ ਅੱਤਿਆਚਾਰ ਖਿਲਾਫ਼ ਚੱਲ ਰਹੇ ਅਣਮਿਥੇ ਸਮੇਂ ਦੇ ਪੱਕਾ  ਧਰਨਾ 401ਵੇਂ ਦਿਨ ਵੀ ਜਾਰੀ ਰਿਹਾ ਅਤੇ ਥਾਣੇ ਮੂਹਰੇ ਇਕੱਠੇ ਹੋਏ ਕਿਸਾਨਾਂ-ਮਜ਼ਦੂਰਾਂ ਨੇ ਜਿਥੇ ਧਰਨਾ ਦੇ ਕੇ ਥਾਣੇ ਅੱਗੇ ਪੰਜਾਬ ਸਰਕਾਰ "ਮੁਰਦਾਬਾਦ" ਦੇ ਨਾਹਰੇ ਲਗਾਏ, ਉਥੇ ਪ੍ਰੈਸ ਨੂੰ

ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿੱਚ ਮਿਡਲ ਵਿੰਗ ਲਈ ਵੱਖ-ਵੱਖ ਕਲੱਬਾਂ ਦੀਆਂ ਗਤੀਵਿਧੀਆਂ ਦਾ ਆਯੋਜਨ

ਜਗਰਾਉ 8 ਮਈ ( ਰਛਪਾਲ ਸਿੰਘ ਸ਼ੇਰਪੁਰੀ ) ਵੱਖ-ਵੱਖ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਟੀਮ ਵਰਕ ਬਣਾਉਂਦਾ ਹੈ। ਇਹ ਵਿਦਿਆਰਥੀਆਂ ਨੂੰ ਸਮਾਜਿਕ ਤੌਰ 'ਤੇ ਵਿਕਸਤ ਕਰਨ ਅਤੇ ਸਕੂਲ ਵਿੱਚ ਸਫਲ ਹੋਣ ਵਿੱਚ ਮਦਦ ਕਰਦੇ ਹਨ।  ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਭਾਗੀਦਾਰੀ ਮਹੱਤਤਾ ਨੂੰ ਦਰਸਾਉਂਦੀਆਂ ਹਨ। ਇਹਨਾਂ  ਗਤੀਵਿਧੀਆਂ ਦੇ ਮਹੱਤਵ ਨੂੰ ਧਿਆਨ ਵਿੱਚ

ਗਿਆਸਪੁਰਾ ਗੈਸ ਲੀਕ ਮਾਮਲਾ, ਐਨ.ਜੀ.ਟੀ. ਦੀ ਤੱਥ ਖੋਜ ਕਮੇਟੀ ਵਲੋਂ ਜਾਂਚ ਸ਼ੁਰੂ

ਲੁਧਿਆਣਾ, 08 ਮਈ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੁਆਰਾ ਗਠਿਤ ਅੱਠ ਮੈਂਬਰੀ ਤੱਥ ਖੋਜ ਕਮੇਟੀ ਵਲੋਂ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦਾ ਦੌਰਾ ਕੀਤਾ ਅਤੇ 30 ਅਪ੍ਰੈਲ, 2023 ਨੂੰ 11 ਵਿਅਕਤੀਆਂ ਦੀ ਮੌਤ ਦਾ ਕਾਰਨ ਬਣਨ ਵਾਲੇ ਗੈਸ ਲੀਕ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਪੀ.ਪੀ.ਸੀ.ਬੀ. ਦੇ ਚੇਅਰਮੈਨ ਡਾਕਟਰ

ਟੈਕਸਾਸ ‘ਚ ਬੱਸ ਸਟਾਪ ਤੇ ਖੜ੍ਹੇ 7 ਲੋਕਾਂ ਨੂੰ ਐਸ.ਯੂ.ਵੀ. ਕਾਰ ਨੇ ਮਾਰੀ ਟੱਕਰ, ਮੌਤ

ਟੈਕਸਾਸ, 08 ਮਈ : ਅਮਰੀਕਾ ਦੇ ਟੈਕਸਾਸ ‘ਚ ਇੱਕ ਐਸ.ਯੂ.ਵੀ. ਕਾਰ ਨੇ ਸਿਟੀ ਬੱਸ ਸਟਾਪ ਦੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾਂ ਬ੍ਰਾਊਨਸਵਿਲੇ, ਟੈਕਸਾਸ ਵਿੱਚ ਇੱਕ ਪ੍ਰਵਾਸੀ ਸ਼ੈਲਟਰ ਹੋਮ ਦੇ ਬਾਹਰ ਇੱਕ ਬੱਸ ਸਟਾਪ ਤੇ ਵਾਪਰੀ, ਮ੍ਰਿਤਕਾਂ ਵਿੱਚ ਕੁੱਝ

ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ, 3 ਔਰਤਾਂ ਦੀ ਮੌਤ 

ਹਨੂੰਮਾਨਗੜ੍ਹ, 08 ਮਈ : ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਕੇ ਬਹਿਲੋਲ ਨਗਰ ਇਲਾਕੇ ‘ਚ ਇੱਕ ਘਰ ਦੇ ਡਿੱਗਣ ਕਾਰਨ 3 ਔਰਤਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਦਾ ਪਾਇਲਟ ਸੁਰੱਖਿਅਤ ਹੈ।ਮ੍ਰਿਤਕਾਂ ਦੀ ਪਹਿਚਾਣ ਬੰਤੋ (60), ਬਸ਼ੋਕੌਰ (45) ਅਤੇ ਲੀਲਾ ਦੇਵੀ (55) ਵਜੋਂ ਹੋਈ ਹੈ।ਮਿਗ-21 ਲੜਾਕੂ

ਪੇਰੂ 'ਚ ਸੋਨੇ ਦੀ ਖਾਨ 'ਚ ਅੱਗ ਲੱਗਣ ਕਾਰਨ 27 ਮਜ਼ਦੂਰਾਂ ਦੀ ਮੌਤ 

ਪੇਰੂ, 08 ਮਈ : ਦਖਣੀ ਪੇਰੂ 'ਚ ਸੋਨੇ ਦੀ ਖਾਨ 'ਚ ਅੱਗ ਲੱਗਣ ਕਾਰਨ 27 ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਅਰੇਕਿਪਾ ਖੇਤਰ ਵਿਚ ਲਾ ਐਸਪੇਰਾਂਜ਼ਾ 1 ਖਾਨ ਦੇ ਅੰਦਰ ਵਾਪਰਿਆ। ਇਸ ਸਬੰਧੀ ਅਧਿਕਾਰੀਆਂ, ਪੁਲਿਸ ਅਤੇ ਸਰਕਾਰੀ ਵਕੀਲ ਦੇ ਦਫ਼ਤਰ ਨੇ ਪੁਸ਼ਟੀ ਕੀਤੀ ਕਿ ਅੱਗ ਖਾਨ ਦੇ ਅੰਦਰ ਸ਼ਾਰਟ ਸਰਕਟ ਕਾਰਨ ਲੱਗੀ ਸੀ। ਸਰਕਾਰੀ ਵਕੀਲ ਗਿਯੋਵਨੀ ਮਾਟੋਸ

ਚੰਨੀ ਨੇ ਹਾਰ ਦੇ ਡਰੋਂ ਆਪ ਤੇ ਬੂਥ ਕੈਪਚਰਿੰਗ ਦਾ ਇਲਜਾਮ ਲਗਾਇਆ ਹੈ : ਕੈਬਨਿਟ ਮੰਤਰੀ ਅਮਨ ਅਰੋੜਾ  

ਜਲੰਧਰ, 08 ਮਈ : ‘ਆਪ’ ਉਮੀਦਵਾਰ ਲਈ ਜਲੰਧਰ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਾਬਕਾ ਸੀਐੱਮ ਚੰਨੀ ਨੂੰ ਲੰਬੇ ਹੱਥੀ ਲਿਆ। ਉਨਾਂ ਨੇ ਕਿਹਾ ਕਿ ਚੰਨੀ ਨੇ ਹਾਰ ਦੇ ਡਰੋਂ ਆਪ ਤੇ ਬੂਥ ਕੈਪਚਰਿੰਗ ਦਾ ਇਲਜਾਮ ਲਗਾਇਆ ਹੈ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਬੂਥ ਕੈਪਚਰਿੰਗ ਵਰਗੇ ਘਟੀਆ ਕੰਮ ਨਹੀਂ ਕਰਦੇ। ਅਰੋੜਾ ਨੇ ਕਿਹਾ ਕਿ ਕਾਂਗਰਸ ਨੂੰ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸੰਸਥਾਪਕ ਜੀਨ ਹੈਨਰੀ ਡੁਨਟ ਨੂੰ ਯਾਦ ਕੀਤਾ ਗਿਆ

ਨਵਾਂ ਸ਼ਹਿਰ, 08 ਮਈ : ਵਿਸ਼ਵ ਰੈਡ ਕਰਾਸ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇੱਕ ਸੰਖੇਪ ਸਮਾਗਮ ਕਰਕੇ, ਰੈਡ ਕਰਾਸ ਸੁਸਾਇਟੀ ਦੇ ਜਨਮਦਾਤਾ ਜੀਨ ਹੈਨਰੀ ਡੁਨਟ ਨੂੰ ਯਾਦ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਇਸ ਮੌਕੇ ਆਖਿਆ ਕਿ ਵਿਸ਼ਵ ਰੈਡ ਕਰਾਸ ਦਿਵਸ ਇਸ ਦੇ ਸੰਸਥਾਪਕ ਜੀਨ ਹੈਨਰੀ