ਨਵੀਂ ਦਿੱਲੀ, 7 ਮਈ : ਪਹਿਲਵਾਨਾਂ ਦਾ ਸੰਘਰਸ਼ ਵਿਸ਼ਾਲ ਰੂਪ ਧਾਰ ਗਿਆ ਹੈ ਜਿਸ ਨਾਲ ਕੇਂਦਰ ਦੇ ਨਾਲ ਹੀ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਪੰਜਾਬ ਵਿੱਚੋਂ ਕਿਸਾਨ ਬੀਬੀਆਂ ਦਾ ਵੱਡਾ ਜਥਾ ਦਿੱਲੀ ਪਹੁੰਚ ਗਿਆ ਹੈ। ਰਾਜਧਾਨੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਇੱਕ ਵਾਰ ਫਿਰ ਕਿਸਾਨ ਤੇ ਦਿੱਲੀ ਪੁਲਿਸ ਆਹਮੋ-ਸਾਹਮਣੇ ਹੋ ਗਏ। ਦਿੱਲੀ ਪੁਲਿਸ ਨੇ ਕਿਸਾਨਾਂ ਦੇ
news
Articles by this Author
- ਜੇਕਰ ਬ੍ਰਿਜ ਭੂਸ਼ਣ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਵੱਡਾ ਫੈਸਲਾ ਲਿਆ ਜਾਵੇਗਾ : ਰਾਕੇਸ਼ ਟਿਕੈਤ
ਨਵੀਂ ਦਿੱਲੀ, 7 ਮਈ : ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੀ ਹੜਤਾਲ ਦਾ ਅੱਜ 15ਵਾਂ ਦਿਨ ਹੈ। ਭਾਰਤੀ ਪਹਿਲਵਾਨਾਂ ਦਾ ਕਹਿਣਾ ਹੈ ਕਿ ਜੰਤਰ-ਮੰਤਰ
ਮਾਧਵਗੜ੍ਹ, 7 ਮਈ : ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਦੇ ਮਾਧਵਗੜ੍ਹ ਖੇਤਰ ਵਿਚ ਐਤਵਾਰ ਤੜਕੇ ਬਰਾਤੀਆਂ ਨਾਲ ਭਰੀ ਬੱਸ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਕੇ ਸੜਕ ਕਿਨਾਰੇ ਖੱਡ ਵਿੱਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਐਸਪੀ ਇਰਾਜ ਰਾਜਾ ਨੇ ਦੱਸਿਆ ਕਿ 6 ਮਈ ਦਿਨ
ਲੁਧਿਆਣਾ, 7 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਹਰਭਜਨ ਸਿੰਘ ਡਾਂਗ ਦਾ ਦੇਹਾਂਤ ਹੋ ਗਿਆ। ਜਥੇਦਾਰ ਡਾਂਗ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਕੌਂਸਲਰ ਵੀ ਸਨ। ਉਹ ਲਗਾਤਾਰ 6 ਵਾਰ ਕੌਂਸਲਰ ਰਹੇ ਹਨ। ਇਸ ਦੇ ਨਾਲ ਹੀ ਨਗਰ ਨਿਗਮ ਹਾਊਸ 'ਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਹਨ।ਜੱਥੇਦਾਰ
- ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ 'ਚ ਕੀਤੀ ਸ਼ਮੂਲੀਅਤ
- ਮਹਾਨ ਸਿੱਖ ਜਰਨੈਲ ਦੇ ਪਾਏ ਪੂਰਨਿਆਂ 'ਤੇ ਪਹਿਰਾ ਦੇਣ ਦੀ ਲੋੜ 'ਤੇ ਜ਼ੋਰ
- ਗੁਰਦੁਆਰਾ ਪ੍ਰਬੰਧ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ, 7 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ
ਚੰਡੀਗੜ੍ਹ, 7 ਮਈ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਸੌਂਪੀ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੁਤਾਬਕ ਰਾਜਪਾਲ ਨੇ ਚੰਡੀਗੜ੍ਹ ਦੇ ਡੀ ਜੀ ਪੀ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਨ ਵਾਸਤੇ ਕਿਹਾ ਸੀ। ਚੰਡੀਗੜ੍ਹ ਪੁਲਿਸ ਨੇ ਜੋ ਫੋਰੈਂਸਿਕ
ਫਰੀਦਕੋਟ 7 ਮਈ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਗਲੀ ਫਸਲ ਲਗਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜਬੂਤ ਕਰਨ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਪਿੰਡਾਂ ਦੀਆਂ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਨਾਲ ਲਗਦੇ ਖੇਤ ਮਾਲਕਾਂ ਵੱਲੋਂ ਵੱਢ ਲਏ ਜਾਂਦੇ ਹਨ ਅਤੇ
ਗੁਰਦਾਸਪੁਰ, 7 ਮਈ : ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 50ਵੀਂ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲੋਕ ਅਰਪਨ ਕੀਤਾ ਗਿਆ। ਇਸ ਮੌਕੋ ਪੰਜਾਬ ਦੇ ਨਾਮਵਰ ਕਵੀ ਪਦਮ ਸ੍ਰੀ ਸੁਰਜੀਤ ਪਾਤਰ, ਪ੍ਰਸਿੱਧ ਕਵੀ ਪ੍ਰੋਫੈਸਰ ਗੁਰਭਜਨ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ
ਪਟਿਆਲਾ, 7 ਮਈ : ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੱਲ ਇੱਕ ਨਿੱਜੀ ਟੀ ਵੀ ਚੈਨਲ ਉਪਰ ਉਹਨਾਂ ਬਾਰੇ ਦਿੱਤੇ ਬਿਆਨ ਨੂੰ ਗੁੰਮਰਾਹਕੁੰਨ ਦੱਸਿਆ ਹੈ । ਪੀਰ ਮੁਹੰਮਦ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਜੋ 17 ਮੈਬਰੀ ਸਬ ਕਮੇਟੀ ਬਣਾਈ ਗਈ ਸੀ ਉਸ ਕਮੇਟੀ ਨੇ ਬੀਤੀ 6 ਮਾਰਚ
ਬਠਿੰਡਾ, 7 ਮਈ : ਲੋਕ ਮੋਰਚਾ ਪੰਜਾਬ ਨੇ ਪਹਿਲਵਾਨ ਕੁੜੀਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਚੱਲ ਰਹੇ ਜਿਣਸੀ ਸ਼ੋਸ਼ਣ ਖਿਲਾਫ ਧਰਨੇ ਨੂੰ ਦਿੱਲੀ ਪੁਲਿਸ ਵੱਲੋਂ ਖਿੰਡਾਉਣ ਦੀਆਂ ਕੋਸ਼ਿਸ਼ਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਉਹਨਾਂ ਦੇ ਧਰਨੇ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਥੇਬੰਦੀ ਵੱਲੋਂ 9 ਮਈ ਨੂੰ 2 ਵਜੇ ਬਠਿੰਡਾ ਟੀਚਰਜ਼ ਹੋਮ ਤੋਂ ਰੋਸ ਪ੍ਰਦਰਸ਼ਨ