news

Jagga Chopra

Articles by this Author

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦਾ ਅੰਕੜਾ 6 ਲੱਖ ਮੀਟ੍ਰਿਕ ਟਨ ਤੋਂ ਪਾਰ ਪਹੁੰਚਿਆ : ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ

ਗੁਰਦਾਸਪੁਰ, 7 ਮਈ  : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਅੰਕੜਾ 6 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 604070 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 603118

ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ 88 ਫ਼ੀਸਦੀ  ਲਿਫਟਿੰਗ ਹੋਈ  : ਡਿਪਟੀ ਕਮਿਸ਼ਨਰ
  • ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1205 ਕਰੋੜ ਰੁਪਏ ਦੀ ਅਦਾਇਗੀ ਕੀਤੀ

ਮਾਨਸਾ, 07 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਸ਼ਨੀਵਾਰ ਬੀਤੀ ਸ਼ਾਮ ਤੱਕ ਮੰਡੀਆਂ ਅੰਦਰ ਕਣਕ ਦੀ 88 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1205 ਕਰੋੜ ਰੁਪਏ ਦੀ ਅਦਾਇਗੀ

ਕਣਕ ਦੀ ਕਿਸਾਨਾਂ ਨੂੰ 1829 ਕਰੋੜ ਰੁਪਏ ਦੀ ਕੀਤੀ ਅਦਾਇਗੀ, ਵਪਾਰੀਆਂ ਨੇ ਵੀ 49.60 ਲੱਖ ਰੁਪਏ ਦੀ ਖਰੀਦੀ ਕਣਕ
  • ਮੰਡੀਆਂ 'ਚੋਂ 7 ਲੱਖ 56 ਹਜ਼ਾਰ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

ਪਟਿਆਲਾ, 7 ਮਈ : ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ ਕਣਕ ਦੀ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਨਾਲੋਂ ਨਾਲ ਖਰੀਦ ਸਦਕਾ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਕਿਸਾਨਾਂ ਨੂੰ ਫ਼ਸਲ ਵਿਕਣ ਦੇ ਕੁਝ ਹੀ ਘੰਟਿਆਂ 'ਚ ਅਦਾਇਗੀ

ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਸ਼ੁਰੂ : ਡਿਪਟੀ ਕਮਿਸ਼ਨਰ 

ਮਾਨਸਾ, 07 ਮਈ : ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਐਚ.ਐਸ.ਆਰ.ਪੀ (ਹਾਈ ਸਕਿਊਰਟੀ ਨੰਬਰ ਪਲੇਟਸ), ਸਿਹਤ ਤੇ ਵਹੀਕਲ ਬੀਮਾ, ਆਧਾਰ ਪੈਨ ਨਾਲ ਲਿੰਕ ਅਤੇ ਜਨਰਲ

ਜਲੰਧਰ ਦੇ ਭਾਰਗਵ ਕੈਂਪ ਵਿਖੇ ਸਤਿਗੁਰੂ ਕਬੀਰ ਮੁੱਖ ਮੰਦਰ ਵਿਖੇ ਨਤਮਸਤਕ ਹੋਏ : ਮੁੱਖ ਮੰਤਰੀ ਮਾਨ 
  • ਮੁੱਖ ਮੰਤਰੀ ਮਾਨ  ਨੇ 'ਸਰਬੱਤ ਦੇ ਭਲੇ' ਦੀ ਕੀਤੀ ਅਰਦਾਸ
  • ਅਸੀਂ ਰਾਜਨੀਤੀ ਕਰਨ ਨਹੀਂ ਬਦਲਣ ਆਏ ਹਾਂ, ਮੈਂ ਹਮੇਸ਼ਾ ਰੱਬ ਅੱਗੇ ਇਹੀ ਅਰਦਾਸ ਕਰਦਾਂ ਕਿ ਮੇਰਾ ਹਰ ਸਾਹ ਪੰਜਾਬ ਦੇ ਲੇਖੇ ਲੱਗੇ : ਮੁੱਖ ਮੰਤਰੀ ਮਾਨ
  • ਪੰਜਾਬ ਦੀ ਜ਼ਿੰਮੇਵਾਰੀ ਅਸੀਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ, ਤੁਸੀਂ ਸਾਨੂੰ ਆਸ਼ੀਰਵਾਦ ਦਿਓ ਤਾਂਕਿ ਅਸੀਂ ਤਰੱਕੀ ਦੇ ਸੂਰਜ ਦੀ ਰੋਸ਼ਨੀ ਹਰ ਘਰ ਤੱਕ
ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਧਮਾਕਾ, ਪੁਲਿਸ ਨੂੰ ਜਾਂਚ ਦੌਰਾਨ ਮਿਲੇ ਇਤਰਾਜ਼ਯੋਗ ਟੁਕੜੇ

ਅੰਮ੍ਰਿਤਸਰ , 7 ਮਈ : ਅੰਮ੍ਰਿਤਸਰ ‘ਚ ਸ਼ਨੀਵਾਰ ਦੇਰ ਰਾਤ ਕਰੀਬ 12 ਵਜੇ ਹੈਰੀਟੇਜ ਸਟਰੀਟ ‘ਤੇ ਧਮਾਕਾ ਹੋਣ ਕਾਰਨ ਸਨਸਨੀ ਫੈਲ ਗਈ। ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਉੱਤੇ ਲੱਗੇ ਸ਼ੀਸ਼ੇ ਤੱਕ ਫੁੱਟ ਗਏ ਤੇ ਕੱਚ ਦੇ ਟੁਕੜੇ ਚਾਰੇ ਪਾਸੇ ਫੈਲ ਗਏ, ਕੁਝ ਸ਼ਰਧਾਲੂ ਵੀ ਕੱਚ ਨਾਲ ਜਖ਼ਮੀ ਹੋ ਗਏ, ਜਿਸ ਕਾਰਨ 5-6 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਂਚ ਤੋਂ ਬਾਅਦ ਪੁਲਿਸ

ਆਪ ਸਰਕਾਰ ਪਹਿਲਾਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਸਾਲ ਦਾ 12 ਹਜ਼ਾਰ ਰੁਪਿਆ ਅਦਾ ਕਰੇ : ਮਜੀਠੀਆ 

ਕਰਤਾਰਪੁਰ, 6 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਉਹਨਾਂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕਿਸਾਨ ਪੱਖੀ ਤੇ ਗਰੀਬ ਪੱਖੀ ਨੀਤੀਆਂ ਦੇ ਟਰੈਕ

ਜੇਕਰ ਸਰਕਾਰ ਇਮਾਨਦਾਰ ਹੋਵੇ ਤੇ ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਸੰਭਵ ਹੈ, ਅਸੀਂ ਬਿਜਲੀ ਵੀ ਮੁਫ਼ਤ ਕਰ ਦਿੱਤੀ ਅਤੇ ਸਰਕਾਰ ਦਾ ਮਾਲੀਆ ਵੀ ਵਧ ਰਿਹਾ ਹੈ : ਕੇਜਰੀਵਾਲ
  • ਪਹਿਲਾਂ ਸਰਕਾਰੀ ਖਜ਼ਾਨੇ ਦਾ ਪੈਸਾ ਭ੍ਰਿਸ਼ਟ ਲੋਕਾਂ ਅਤੇ ਮਾਫੀਆ ਦੀਆਂ ਜੇਬਾਂ 'ਚ ਜਾਂਦਾ ਸੀ, ਹੁਣ ਉਸ ਪੈਸੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ-ਕੇਜਰੀਵਾਲ
  • 'ਆਪ' ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਇਕ ਸਾਲ 'ਚ ਇੰਨੇ ਵੱਡੇ ਕੰਮ ਕੀਤੇ - ਕੇਜਰੀਵਾਲ
  • ਕਿਹਾ - ਹੁਣ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਕੱਚੇ ਕਾਮੇ ਪੱਕੇ ਹੋ ਰਹੇ ਹਨ
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ
  • 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ
  • 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 6 ਮਈ

ਫਰਾਂਸ 'ਚ ਹੋਣ ਵਾਲੇ ਰਗਬੀ ਵਰਲਡ ਕੱਪ ਲਈ ਜਲੰਧਰ 'ਚ ਬਣੀਆਂ ਰਗਬੀ ਬਾਲਾਂ ਦੇ ਕੰਟੇਨਰ ਨੂੰ ਮਾਨ ਨੇ ਵਿਖਾਈ ਹਰੀ ਝੰਡੀ
  • ਜਲੰਧਰ ਦੀ ਖੇਡ ਇੰਡਸਟਰੀ ਨੂੰ ਦੇਵਾਂਗੇ ਵਿਸ਼ਵ-ਪੱਧਰੀ ਪਛਾਣ, ਪੰਜਾਬ ਬਣੇਗਾ ਦੇਸ਼ ਦੀ ਖੇਡ ਰਾਜਧਾਨੀ ਅਤੇ ਜਲੰਧਰ ਬਣੇਗਾ ਖੇਡਾਂ ਦੇ ਸਮਾਨ ਦੀ ਰਾਜਧਾਨੀ : ਭਗਵੰਤ ਮਾਨ

ਜਲੰਧਰ, 6 ਮਈ : ਪੱਛਮ ਦੀ ਪ੍ਰਸਿੱਧ ਖੇਡ ਰਗਬੀ ਦੇ ਫਰਾਂਸ ਵਿੱਚ ਹੋਣ ਜਾ ਰਹੇ ਵਿਸ਼ਵ ਕੱਪ ਵਿੱਚ ਖੇਡ ਲਈ ਵਰਤੀਆਂ ਜਾਣ ਵਾਲੀਆਂ ਬਾਲਾਂ, ਜੋ ਕਿ ਜਲੰਧਰ ਤੋਂ ਬਣੀਆਂ ਹਨ, ਅੱਜ ਮੁੱਖ-ਮੰਤਰੀ ਭਗਵੰਤ ਮਾਨ ਨੇ