news

Jagga Chopra

Articles by this Author

ਏਜੰਸੀਆਂ ਵੱਲੋਂ ਕਿਸਾਨਾਂ ਨੂੰ 471 ਕਰੋੜ 84  ਲੱਖ ਰੁਪਏ ਤੋਂ ਵਧੇਰੇ ਦੀ ਕੀਤੀ ਅਦਾਇਗੀ 

ਮਲੇਰਕੋਟਲਾ, 06 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ 45 ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਜਾਰੀ ਹੈ । ਕਿਸਾਨਾਂ ਦੀ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। 05 ਮਈ 2023 ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ

ਮੋਹਾਲੀ: ਕਣਕ ਸਬੰਧੀ ਕਿਸਾਨਾਂ ਨੂੰ ਕਰੀਬ 244 ਕਰੋੜ ਰੁਪਏ ਦੀ ਅਦਾਇਗੀ 
  • ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ 

ਐੱਸ ਏ ਐੱਸ ਨਗਰ, 06 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,28,022 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 244 ਕਰੋੜ

ਪੰਜਾਬ 'ਚ ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ: ਲੋਕਾਂ ਦੇ ਕਰੋੜਾਂ ਰੁਪਏ ਸਰਕਾਰ ਕਰੇਗੀ ਵਸੂਲੀ  : ਮੁੱਖ ਮੰਤਰੀ ਮਾਨ

ਚੰਡੀਗੜ੍ਹ, 6 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ, "ਪਰਲ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ। ਇਸ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ
  • ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ

ਚੰਡੀਗੜ੍ਹ, 6 ਮਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼

ਡਿਪਟੀ ਕਮਿਸ਼ਨਰ ਨੇ ਜਲਾਲਾਬਾਦ ਦੀ ਅਨਾਜ ਮੰਡੀ ਦਾ ਕੀਤਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਤੇ ਲਿਫਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

ਫਾਜ਼ਿਲਕਾ, 5 ਮਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਚੱਲ ਰਹੇ ਖਰੀਦ ਪ੍ਰਬੰਧਾਂ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਤੋਂ

ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਚੱਪੜਚਿੜੀ ਵਿਖੇ ਯਾਦਗਾਰ ਨੂੰ ਜਾਂਦੀ ਸੜਕ ਦੀ ਹਾਲਤ ਮਾੜੀ
  •  ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ 

ਮੁਹਾਲੀ, 5 ਮਈ : ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਚੱਪੜਚਿੜੀ ਵਿਖੇ ਯਾਦਗਾਰ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਜ਼ਿਲਾ ਸੰਗਰੂਰ ’ਚ ਬੰਦ ਪਏ ਨਹਿਰੀ ਖ਼ਾਲਿਆਂ ਨੂੰ ਮੁੜ ਬਹਾਲ ਕਰਨ ਦੀ ਮੁਹਿੰਮ ਸ਼ੁਰੂ : ਡਿਪਟੀ ਕਮਿਸ਼ਨਰ ਜੋਰਵਾਲ

ਸੰਗਰੂਰ, 5 ਮਈ : ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅਹਿਮ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਪਿੰਡਾਂ ਦੇ ਚਿਰਾਂ ਤੋਂ ਬੰਦ ਪਏ ਖ਼ਾਲਿਆਂ ਵਿੱਚ ਪਾਣੀ ਸਪਲਾਈ ਨੂੰ ਮੁੜ ਸ਼ੁਰੂ ਕਰਨ ਲਈ ਪ੍ਰਕਿਰਿਆ ਜ਼ਮੀਨੀ ਤੌਰ ’ਤੇ ਆਰੰਭ ਕਰ ਦਿੱਤੀ ਗਈ ਹੈ। ਇਹ ਜਾਣਕਾਰੀ

ਡਾ.ਐਸ.ਪੀ.ਸਿੰਘ ਓਬਰਾਏ ਦਾ ਇੱਕ ਹੋਰ ਵੱਡਾ ਪਰਉਪਕਾਰ
  • ਬਜ਼ੁਰਗ ਮਾਪਿਆਂ ਦੇ ਲਾਡਲੇ ਗੁਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ

ਅੰਮ੍ਰਿਤਸਰ, 5 ਮਈ : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ

ਸ੍ਰ ਜੱਸਾ ਸਿੰਘ ਰਾਮਗੜ੍ਹੀਆਂ ਦੇ 300ਵੇਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਦੀਆਂ ਸਮੂਹ ਰਾਮਗੜ੍ਹੀਆਂ ਸੰਸਥਾਵਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਜੀ ਦਾ 300 ਸਾਲਾ ਜਨਮ ਸ਼ਤਾਬਦੀ ਦਿਹਾੜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆਂ ਪਾਰਕ 100 ਫੁੱਟੀ ਰੋਡ ’ਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰ ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਕੁਝ ਰੁਝੇਵੇਂ ਹੋਣ

ਸਿਹਤ ਵਿਭਾਗ ਵੱਲੋਂ "ਈਟ ਰਾਈਟ ਇੰਡੀਆ ਮੁਹਿੰਮ" ਤਹਿਤ ਫੂਡ ਟੈਸਟਿੰਗ ਵੈਨ ਰਾਹੀਂ ਲੋਕਾਂ ਨੂੰ ਕੀਤਾ ਗਿਆ ਜਾਗਰੂਕਤਾ

ਤਰਨ ਤਾਰਨ, 5 ਮਈ : ਸਟੇਟ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਿਨਸਿਟ੍ਰੇਸ਼ਨ ਡਾ. ਅਭਿਨਵ ਤ੍ਰਿਖਾ ਅਤੇ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਡਾ. ਰਿਸ਼ੀਪਾਲ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲਾ ਸਿਹਤ ਅਫਸਰ, ਡਾ ਸੁਖਬੀਰ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ