ਅੰਮ੍ਰਿਤਸਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਤਰਨ ਤਾਰਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਅਤੇ ਆਲਮਬੀਰ ਸਿੰਘ ਸੰਧੂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ| ਸ੍ਰੀ ਸ਼ੇਖਾਵਤ ਨੇ ਦੋਹਾਂ
news
Articles by this Author
- ਨਵੀਨਤਮ ਸਿੱਖਿਆ ਸ਼ਾਸਤਰ ਲਈ ਸਿੱਖਿਆ ਸੁਧਾਰ ਹੈਂਡਬੁੱਕ ਲਾਂਚ
ਰਾਜਪੁਰਾ, 5 ਮਈ : ਚਿਤਕਾਰਾ ਯੂਨੀਵਰਸਿਟੀ, ਪੰਜਾਬ ਵਿਖੇ ਸਿੱਖਿਆ ਸੁਧਾਰਾਂ ਸਬੰਧੀ ‘‘ਪੈਡਾਗੋਗਿਕਲ ਵਰਕਸ਼ਾਪ ਅਤੇ ਪ੍ਰਦਰਸ਼ਨੀ” ਦਾ ਆਯੋਜਨ ਕੀਤਾ ਗਿਆ। ਸਮਾਰੋਹ ਦਾ ਆਰੰਭ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਪ੍ਰੋਜੈਕਟ “ਐੱਜੂਰਿਫ਼ਾਰਮਜ਼ “ ਦੇ ਹੁਣ ਤੱਕ ਦੇ ਸਫਰ ਬਾਰੇ ਜਾਣਕਾਰੀ ਦੇ ਨਾਲ ਹੋਇਆ। ਇਸ ਤੋਂ ਬਾਅਦ
ਦੋਰਾਹਾ, 06 ਮਈ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਰਾਹੀਂ ਪ੍ਰਾਪਤ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਹਾ ਵੱਲੋ ਵਿਭਾਗ ਰਾਹੀਂ ਭੇਜੀ ਜਾ ਰਹੀ ਫੀਡ ਜਿਸ ਵਿਚ ਵਿਸ਼ੇਸ਼ ਕਰਕੇ ਆਟਾ, ਪ੍ਰੀ-ਮਿਕਸ ਖਿਚੜੀ, ਬੇਸਣ, ਮੁਰਮੂਰੇ, ਚੀਨੀ, ਘਿਉ ਆਦਿ ਵਸਤੂਆਂ ਬਲਾਕ ਦੇ
- ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ - ਸੁਰਭੀ ਮਲਿਕ
ਲੁਧਿਆਣਾ, 6 ਮਈ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ
ਲੁਧਿਆਣਾ, 5 ਮਈ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਮਹੀਨਾਵਾਰ ਨਿਊਜ਼ਲੈਟਰ ਜਾਰੀ ਕੀਤਾ ਗਿਆ।'ਖ਼ਬਰਾਂ ਲੁਧਿਆਣਵੀ' ਸਿਰਲੇਖ ਲੁਧਿਆਣਾ ਦੇ ਲੋਕਾਂ ਨੂੰ ਪ੍ਰਸ਼ਾਸਨ ਨਾਲ ਜੁੜੇ ਰਹਿਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਦੇ ਯੋਗ ਬਣਾਏਗਾ।ਪ੍ਰਸ਼ਾਸਨ ਦੀ ਪਹਿਲਕਦਮੀ ਬਾਰੇ ਵਿਸਥਾਰ ਵਿੱਚ
ਹੁਸ਼ਿਆਰਪੁਰ, 5 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਵੀਰ ਸਿੰਘ ਨੇ ਜ਼ਿਲ੍ਹੇ 'ਚ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਵਿਖੇ ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੇ 7 ਸੈਂਪਲ ਲਏ ੍ਟ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ
ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ ਤੇ ਇਸ ਸੜਕ ਦੇ ਨਿਰਮਾਣ ਨੂੰ ਕਾਫੀ ਸਮੇਂ ਤੋਂ ਉਣਗੋਲਿਆ ਜਾਂਦਾ ਸੀ ਲੇਕਿਨ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹ ਪ੍ਰਣ ਕੀਤਾ ਸੀ ਕੇ ਜੌ ਇਲਾਕ਼ੇ
ਬੇਲਾ,5 ਮਈ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ (ਆਟੋਨੋਮਸ ਕਾਲਜ) ਵੱਲੋਂ ਬੀ.ਫਾਰਮੇਸੀ ਅਤੇ ਐਮ. ਫਾਰਮੇਸੀ ਦੇ ਅੰਤਮ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਵਿਦਾਇਗੀ ਪਾਰਟੀ ਸ਼ਾਨਦਾਰ ਰਹੀ। ਜੂਨੀਅਰਾਂ ਨੇ ਆਪਣੇ ਸੀਨੀਅਰਜ਼ ਲਈ ਇਸ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਬਹੁਤ ਕੋਸ਼ਿਸ਼ ਕੀਤੀ। ਉਨ੍ਹਾਂ ਦੁਆਰਾ ਆਯੋਜਿਤ ਕੀਤਾ ਗਿਆ
ਚੰਡੀਗੜ੍ਹ 5 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ
- DC ਸਮੇਤ 2 IAS ਅਧਿਕਾਰੀਆਂ ਦੀਆਂ ਪਤਨੀਆਂ ਦਾ ਨਾਮ ਵੀ FIR ‘ਚ ਸ਼ਾਮਲ
- ਹੁਣ ਵਿਜੀਲੈਂਸ ਖੰਘਾਲੇਗੀ ਸਾਰਾ ਰਿਕਾਰਡ
- ਫੜ੍ਹੇ ਜਾਣਗੇ ਘੁਟਾਲੇ ਵਿੱਚ ਸ਼ਾਮਿਲ ਹੋਰ ਵੱਡੇ ਮਗਰਮੱਛ
ਚੰਡੀਗੜ੍ਹ, 6 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਮਾਡਾ ਵੱਲੋਂ ਜ਼ਮੀਨ ਐਕੁਆਇਰ ਕਰਨ ‘ਚ ਜਾਅਲਸਾਜ਼ੀ ਕਰਕੇ ਕਰੋੜਾਂ ਰੁਪਏ ਦਾ ਸਰਕਾਰ ਦੇ ਖ਼ਜ਼ਾਨੇ ਨੂੰ ਰਗੜਾ ਲਾਉਣ ਦੀ ਦਰਜ ਹੋਈ FIR ਵਿਚ