news

Jagga Chopra

Articles by this Author

ਪਠਾਨਕੋਟ ਪੁਲਿਸ ਨੇ ਪੁਲਿਸ ਕਰਮਚਾਰੀਆਂ ਦੇ ਭਲਾਈ ਅਤੇ ਸਿਹਤਮੰਦ ਭਵਿੱਖ ਵੱਲ ਇੱਕ ਕਦਮ ਚੁੱਕਦਿਆਂ ਇੱਕ ਵਿਸ਼ੇਸ਼ ਸਿਹਤ ਅਤੇ ਤੰਦਰੁਸਤੀ ਵਰਕਸ਼ਾਪ ਦਾ ਕੀਤਾ ਆਯੋਜਨ
  • ਪਠਾਨਕੋਟ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਸਿਹਤ ਤੇ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ

ਪਠਾਨਕੋਟ, 6 ਮਈ : ਪਠਾਨਕੋਟ ਪੁਲਿਸ ਨੇ ਆਪਣੇ ਪੁਲਿਸ ਕਰਮਚਾਰੀਆਂ ਵਿੱਚ ਇੱਕ ਸਿਹਤਮੰਦ ਅਤੇ ਤਣਾਅ ਮੁਕਤ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਆਟੋਡੋਰੀਅਮ ਸੈਲੀ ਰੋਡ ਵਿਖੇ ਇੱਕ ਸਿਹਤ ਅਤੇ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ ਕੀਤਾ ਹੈ। ਇਸ ਵਰਕਸ਼ਾਪ ਦਾ ਆਯੋਜਨ ਸ਼ਨੀਵਾਰ, 6 ਮਈ

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪੰਜਵੜ ਦਾ ਗੋਲੀਆਂ ਮਾਰ ਕੇ ਕਤਲ

ਲਾਹੌਰ, 6 ਮਈ : ਕੋਤਵਾਦੀ ਸੰਗਠਨ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਸ਼ਨੀਵਾਰ ਨੂੰ ਲਾਹੌਰ ‘ਚ ਹੱਤਿਆ ਕਰ ਦਿੱਤੀ ਗਈ। ਉੱਚ ਹਰ ਕਸਬੇ ਦੀ ਸਮਰਲਾਵਰ ਸੁਸਾਇਟੀ ਵਿੱਚ ਦਾਖਲ ਹੋਇਆ ਅਤੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਪੰਜਵੜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ 1990 ਤੇ ਪਾਕਿਸਤਾਨ ਵਿੱਚ ਸਰਨ ਲੈ ਰਿਹਾ ਸੀ। ਉਹ ਇੱਥੇ ਮਲਿਕ ਸਰਦਾਰਾ ਸਿੰਘ ਦੇ ਨਾ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ  

ਐੱਸ.ਏ.ਐੱਸ. ਨਗਰ, 6 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,28,022 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 244 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ

ਲਾਇਸੈਂਸੀ ਪਿਸਟਲ ਖੋਹਣ ਵਾਲੇ 5 ਵਿਅਕਤੀ 3 ਪਿਸਟਲਾਂ ਸਮੇਤ ਕਾਬੂ

ਐੱਸ ਏ ਐੱਸ ਨਗਰ, 06 ਮਈ : ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 24/25-04-2023 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆ ਵੱਲੋਂ ਭੁਪਿੰਦਰ ਸਿੰਘ ਉਰਫ ਪਟਵਾਰੀ ਨੂੰ ਸਮੇਤ ਕਾਰ ਦੇ ਘੇਰ ਕੇ ਉਸ ਨਾਲ ਕੁੱਟ ਮਾਰ ਕੀਤੀ ਤੇ ਉਸ ਦੀ ਕਾਰ ਦੀ ਭੰਨ ਤੋੜ

ਡਿਪਟੀ ਕਮਿਸ਼ਨਰ ਮਰੀਜ਼ਾਂ ਦਾ ਹਾਲ ਚਾਲ ਜਾਣਨ ਲਈ ਖੁਦ ਪਹੁੰਚੇ ਸਿਵਲ ਹਸਪਤਾਲ ਫਾਜ਼ਿਲਕਾ
  • ਗਰਭਪਤੀ ਔਰਤਾਂ ਤੇ ਇਲਾਜ ਕਰਵਾਉਣ ਆਏ ਲੋਕਾਂ ਦਾ ਲਿਆ ਫੀਡ ਬੈਕ

ਫਾਜਿਲਕਾ, 6 ਮਈ : ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ.ਏ.ਐਸ ਵੱਲੋਂ ਸ਼ਨੀਵਾਰ ਨੂੰ ਫਾਜਿਲਕਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਜੱਚਾ ਬੱਚਾ ਵਾਰਡ ਸਮੇਤ ਵੱਖ-ਵੱਖ ਵਾਰਡਾਂ ਦਾ ਚੈਕਿੰਗ ਕਰਕੇ ਇੱਥੇ ਭਰਤੀ ਗਰਭਵਤੀ ਮਹਿਲਾਵਾਂ ਤੇ ਹੋਰ ਮਰੀਜਾਂ ਦਾ ਹਾਲ ਚਾਲ

ਦੋਹਰੇ ਸੰਵਿਧਾਨ ਮਾਮਲੇ ਵਿਚ ਸੰਮਨ ਰੱਦ ਹੋਣ ’ਤੇ ਅਕਾਲੀ ਦਲ ਖਿਲਾਫ ਪ੍ਰਚਾਰ ਮੁਹਿੰਮ ਬੰਦ ਹੋਵੇ : ਡਾ. ਚੀਮਾ

ਚੰਡੀਗੜ੍ਹ, 6 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਆਸ ਕਰਦਾ ਹੈ ਕਿ ਦੋਹਰੇ ਸੰਵਿਧਾਨ ਦੇ ਮਾਮਲੇ ’ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਖਿਲਾਦ ਸਾਰੇ ਦੋਸ਼ ਖਾਰਜ ਹੋਣ ਤੋਂ ਬਾਅਦ ਹੁਣ ਪਾਰਟੀ ਖਿਲਾਫ ਕੂੜ ਪ੍ਰਚਾਰ ਮੁਹਿੰਮ ਬੰਦ ਕਰ ਦਿੱਤੀ ਜਾਵੇਗੀ। ਕੇਸ ਦਾ ਵਿਸਥਾਰਿਤ ਫੈਸਲਾ ਆਉਣ ਤੋਂ ਬਾਅਦ ਅੱਜ ਇਸ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁਰੂਆਤ
  • ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਵਿਧਾਇਕ ਬੱਗਾ

ਲੁਧਿਆਣਾ, 05 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਮੱਲ੍ਹੀ ਫਾਰਮ ਰੋਡ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਵੱਲੋਂ ਲੁਧਿਆਣਾ 'ਚ ਬਾਲ ਘਰਾਂ ਦਾ ਦੌਰਾ
  • ਬਾਲ ਘਰਾਂ ਦੇ ਬੱਚਿਆਂ ਦੀ ਸਹੂਲਤ ਲਈ ਹੋਰ ਸੁਧਾਰ ਕਰਨ 'ਤੇ ਵੀ ਦਿੱਤਾ ਜ਼ੋਰ

ਲੁਧਿਆਣਾ, 05 ਮਈ : ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਨਵੀਂ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਜ ਦਲਾਲ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਵੀ ਮੋਜੂਦ ਸਨ।

ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ

ਲੁਧਿਆਣਾ, 5 ਮਈ : ਅੱਜ ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਖਲਾਈਆਂ ਅਤੇ ਖੇਤੀ ਮੁਹਾਰਤ ਯੋਜਨਾਵਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੇਤੀ ਮੁਹਾਰਤ ਦੇ ਖੇਤਰ ਵਿਚ ਕਿਸਾਨਾਂ ਤਕ ਪਹੁੰਚਾਈ ਜਾ ਰਹੀ ਨਵੀਨ ਤਕਨਾਲੋਜੀ ਬਾਰੇ ਵੀ ਜਾਣਿਆ। ਡਾ ਬਲਵੀਰ

ਪੀ ਏ ਯੂ ਮਾਹਿਰਾਂ ਨੇ ਕਿਸਾਨਾਂ ਨੂੰ ਪਾਣੀ ਅਤੇ ਮਜ਼ਦੂਰੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦੀ ਸਲਾਹ ਦਿੱਤੀ

ਲੁਧਿਆਣਾ 5 ਮਈ : ਪੀਏਯੂ ਕਿਸਾਨ ਕਲੱਬ ਦੇ ਮੈਂਬਰਾਂ ਲਈ ਇੱਕ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਖੇਤੀਬਾੜੀ ਮਾਹਿਰਾਂ ਨੇ ਮਸ਼ੀਨੀ ਪੈਡੀ ਟਰਾਂਸਪਲਾਂਟਰ ਦੀ ਵਰਤੋਂ ,ਮੈਟ ਟਾਈਪ ਪਨੀਰੀ ਨੂੰ ਉਗਾਉਣ, ਝੋਨੇ ਦੀ ਮਸ਼ੀਨੀ ਲੁਆਈ, ਸਿੱਧੀ ਬਿਜਾਈ ਵਾਲੇ ਝੋਨੇ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ।  ਪੰਜਾਬ ਵਿੱਚ ਸਿੱਧੀ ਬਿਜਾਈ ਦੀ ਸਫਲਤਾ, ਉਸ ਵਿੱਚ ਨਦੀਨਾਂ ਦੀ