ਲੁਧਿਆਣਾ 5 ਮਈ : ਪੀ.ਏ.ਯੂ. ਦੇ ਮਹੀਨਾਵਾਰ ਸਿਖਲਾਈ ਕੈਂਪ ਵਿੱਚ ਪੀਏਯੂ ਕਿਸਾਨ ਕਲੱਬ ਦੇ ਮਹਿਲਾ ਵਿੰਗ ਦੀਆਂ 60 ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਮੌਕੇ ਡਾ ਰੁਪਿੰਦਰ ਕੌਰ, ਸ਼੍ਰੀ ਰਾਹੁਲ ਗੁਪਤਾ ਅਤੇ ਸ੍ਰੀਮਤੀ ਕੰਵਲਜੀਤ ਕੌਰ ਨੇ ਮੌਸਮੀ ਫਲਾਂ ਦੀ ਵਰਤੋਂ ਕਰਕੇ ਸਿਹਤਮੰਦ ਡਰਿੰਕ ਬਣਾਉਣ ਦਾ ਪ੍ਰਦਰਸ਼ਨ ਕੀਤਾ। ਸਬਜ਼ੀ ਵਿਗਿਆਨ ਦੇ ਮਾਹਿਰ ਡਾ: ਦਿਲਪ੍ਰੀਤ ਸਿੰਘ ਨੇ ਸਬਜ਼ੀਆਂ
news
Articles by this Author
ਲੁਧਿਆਣਾ, 5 ਮਈ : ਅੱਜ ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਂਡੇਸ਼ਨ ਵਲੋਂ ਫਾਊਂਡੇਸ਼ਨ ਜਰਨਲ ਸਕੱਤਰ ਰੇਸ਼ਮ ਸੱਗੂ ਦੀ ਅਗਵਾਈ ਹੇਠ 18ਵੀਂ ਸਦੀ ਦੇ ਮਹਾਨ ਜਰਨੈਲ, "ਫ਼ਖ਼ਰ -ਏ-ਕੌਮ", ਦਿੱਲੀ ਦੇ ਲਾਲ ਕਿਲ੍ਹੇ ਦੇ ਜੇਤੂ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300 ਸਾਲਾ ਜਨਮ ਦਿਵਸ ਉਹਨਾਂ ਨੂੰ ਸ਼ਰਧਾ ਸਤਿਕਾਰ ਸਹਿਤ ਫੁੱਲ ਭੇਂਟ
ਵਾਸ਼ਿੰਗਟਨ, 05 ਮਈ : ਅਮਰੀਕਾ ਦੇ ਵਾਸ਼ਿੰਗਟਨ ‘ਚ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਦੁੱਖਦਾਰੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਵਿੱਚ ਇੱਕ ਗੈਸ ਸਟੇਸ਼ਨ ਦੀ ਦੁਕਾਨ ਤੇ ਕੰਮ ਕਰਦਾ ਸੀ, ਬੀਤੇ ਦਿਨੀਂ ਉਹ ਰੋਜਾਨਾ ਵਾਂਗ ਗੈਸ ਸਟੇਸ਼ਨ ਦੀ ਦੁਕਾਨ ਤੇ ਕੰਮ ਕਰਨ ਗਿਆ ਤਾਂ ਇਸ ਦੌਰਾਨ ਕੁੱਝ ਲੁਟੇਰੇ ਲੁੱਰ ਕਰਨ ਦੀ
ਮੁਰੈਨਾ, 05 ਮਈ : ਮੱਧ ਪ੍ਰਦੇਸ਼ ਦੇ ਮੁਰੈਨਾ ਦੇ ਪਿੰਡ ਲੇਪਾ ਭਿਡੋਸਾ ‘ਚ ਇੱਕ ਪਰਿਵਾਰ ਦੇ 6 ਲੋਕਾਂ ਨੂੰ ਗੋਲੀਮਾਰ ਕੇ ਕਤਲ ਕਰ ਦੇਣ ਦੀ ਦੁੱਖਦਾਈ ਖ਼ਬਰ ਹੈ। ਇਸ ਸਬੰਧੀ ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਦੋ ਪਰਿਵਾਰਾਂ ਦਾ ਤਕਰੀਬਨ ਪਿਛਲੇ 10 ਸਾਲਾਂ ਤੋਂ ਆਪਣੀ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਸ਼ੁੱਕਰਵਾਰ ਨੂੰ ਇੱਕ ਪਰਿਵਾਰ ਨੇ ਦੂਸਰੇ ਪਰਿਵਾਰ ਦੇ ਗੋਲੀਬਾਰੀ
ਬੇਲਗ੍ਰੇਡ, 5 ਮਈ : ਸਰਬੀਆ ਵਿੱਚ ਇੱਕ ਦਿਨ ਦੇ ਅੰਦਰ ਦੂਜੀ ਸਮੂਹਿਕ ਗੋਲੀਬਾਰੀ ਵਿੱਚ, ਰਾਜਧਾਨੀ ਬੇਲਗ੍ਰੇਡ ਦੇ ਦੱਖਣ ਦੇ ਇੱਕ ਪਿੰਡ ਵਿੱਚ ਇੱਕ ਬੰਦੂਕਧਾਰੀ ਨੇ ਇੱਕ ਚਲਦੇ ਵਾਹਨ ਤੋਂ ਕਥਿਤ ਤੌਰ 'ਤੇ ਆਟੋਮੈਟਿਕ ਹਥਿਆਰ ਨਾਲ ਗੋਲੀਬਾਰੀ ਕਰਨ ਤੋਂ ਬਾਅਦ ਘੱਟੋ ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਸੁੱਕਰਵਾਰ ਨੂੰ. ਘਟਨਾ ਰਾਤ ਕਰੀਬ 11 ਵਜੇ ਵਾਪਰੀ।
ਨਵੀਂ ਦਿੱਲੀ, 05 ਮਈ : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 3,962 ਨਵੇਂ ਮਾਮਲੇ ਦਰਜ ਕੀਤੇ ਗਏ ਤੇ 22 ਲੋਕਾਂ ਦੀ ਮੌਤ ਹੋ ਗਈ। ਸਰਗਰਮ ਮਾਮਲਿਆਂ ਦੀ ਗਿਣਤੀ 40,177 ਤੋਂ ਘੱਟ ਕੇ 36,244 ਰਹਿ ਗਈ ਹੈ।ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਅੰਕੜੇ ਜਾਰੀ ਕਰ ਕੇ ਕਿਹਾ ਕਿ 22 ਪੀੜਤਾਂ ਦੀਆਂ ਮੌਤਾਂ ਦੇ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 5,31,606
ਰਾਜੌਰੀ, 05 ਮਈ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਕੰਡੀ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੌਜ ਨੂੰ ਰਾਜੌਰੀ ਸੈਕਟਰ ਦੇ ਕੰਢੀ ਜੰਗਲ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਖਾਸ ਸੂਚਨਾ 'ਤੇ
- ਭਾਜਪਾ ਕਰਨਾਟਕ ਨੂੰ ਨੰਬਰ 1 ਰਾਜ ਬਣਾਏਗੀ : ਪ੍ਰਧਾਨ ਮੰਤਰੀ
ਬਲਾਰੀ (ਕਰਨਾਟਕ), 05 ਮਈ : ਕਰਨਾਟਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਨੇ ਦੇਸ਼ ਦੀ ਪ੍ਰਣਾਲੀ ਅਤੇ ਰਾਜਨੀਤੀ ਨੂੰ ਭ੍ਰਿਸ਼ਟ ਕਰਨ ਦਾ ਕੰਮ ਕੀਤਾ ਹੈ ਅਤੇ ਪਿਛਲੇ ਕੁਝ ਸਾਲਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ
- ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ : ਗਿਆਨੀ ਹਰਪ੍ਰੀਤ ਸਿੰਘ
- ਪੁਰਾਤਨ ਸਿੱਖ ਯੋਧਿਆਂ ਦਾ ਜੀਵਨ ਅਗਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਨ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
- ਪੰਥ ਦੀਆਂ ਸੰਸਥਾਵਾਂ ਦੀ ਸ਼ਕਤੀ ਹੀ ਦੇਸ਼ ਦੁਨੀਆਂ ’ਚ ਬੈਠੇ ਸਿੱਖਾਂ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 5 ਮਈ : ਅਠਾਰ੍ਹਵੀਂ ਸਦੀ
ਗੁਰਦਾਸਪੁਰ, 5 ਮਈ : ਪੁਲਿਸ ਜਿਲਾ ਬਟਾਲਾ ਵਲੋਂ ਇਕ ਐਸੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਜੋ ਲੁੱਟ ਖੋਹਾਂ ਦੀਆ ਵਾਰਦਾਤਾਂ ਨੂੰ ਅੰਜਾਮ ਦੇਂਦਾ ਸੀ ਅਤੇ ਇਹ ਗੈਂਗ ਚਲਾ ਰਹੇ 8 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਪੁਲਿਸ ਵਲੋਂ ਇਹਨਾਂ ਕੋਲੋਂ ਦੋ ਗੱਡੀਆਂ , 5 ਮੋਟਰਸਾਈਕਲ ਅਤੇ 4 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਹੋਇਆ ਹਨ । ਜ਼ਿਕਰਯੋਗ ਹੈ ਕਿ ਬੀਤੇ ਕਲ