ਆਦਮਪੁਰ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅੱਜ ਇੱਥੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਭਰਵੀਂ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ
news
Articles by this Author
- ਰਾਜਿੰਦਰਾ ਹਸਪਤਾਲ ਨੇ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਆਫ਼ ਸਪੀਚ ਐਂਡ ਹੀਅਰਿੰਗ ਡਿਸਏਬਿਲਿਟੀਜ਼ ਨਾਲ ਸਮਝੌਤਾ ਸਹੀਬੱਧ
- ਕੋਕਲੀਅਰ ਇਮਪਲਾਂਟ ਦੇ ਮਰੀਜ਼ਾਂ ਦੇ ਲਈ ਵੱਖਰਾ ਆਡੀਓਲੋਜੀ ਵਿੰਗ ਬਣੇਗਾ ਤੇ ਪੰਜਾਬ ਦੇ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ
ਪਟਿਆਲਾ, 5 ਮਈ : ਪਟਿਆਲਾ ਦੇ ਰਜਿੰਦਰਾ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਭਾਰਤ ਸਰਕਾਰ ਤੋਂ
- ਪੰਜਾਬ ਸਰਕਾਰ ਨੌਜੁਆਨਾਂ ’ਤੇ ਪਾਏ ਕੇਸ ਵਾਪਸ ਲਵੇ : ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਮਈ : ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜੁਆਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜੁਆਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜੁਆਨਾਂ ਦੀ ਰਿਹਾਈ ਕਰਵਾਈ ਹੈ।
ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ 'ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ
ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ ਨਵਜੋਤ ਸਿੱਧੂ ਦੀ ਸੁਰੱਖਿਆ 'ਚ 24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ
ਫਾਜਿ਼ਲਕਾ, 5 ਮਈ : ਪੰਜਾਬ ਸਰਕਾਰ ਵੱਲੋਂ ਮਿਸ਼ਨ ਉੱਨਤ ਕਿਸਾਨ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਸ੍ਰੀ ਰਾਜੇਸ਼ ਕੁਮਾਰ ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਾਦ ਬੀਜ
ਫਾਜਿ਼ਲਕਾ, 5 ਮਈ : ਮਿਸ਼ਨ ਉੱਨਤ ਕਿਸਾਨ ਅਧੀਨ ਨਰਮਾ ਫਸਲਾਂ ਨੂੰ ਖੇਤੀ ਵਿਭਿੰਨਤਾ ਵਜੋਂ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਬਾਰੇ ਫਾਜ਼ਿਲਕਾ ਬਲਾਕ ਦੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਵੈਨ ਚਲਾਈ ਗਈ। ਜਿਸ ਨੂੰ ਡਿਪਟੀ
- ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਅਤੇ ਸਰਕਾਰੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣਾ ਪ੍ਰੋਗਰਾਮ ਦਾ ਉਦੇਸ਼ : ਡਿਪਟੀ ਕਮਿਸ਼ਨਰ
ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਾਡੀ ਨਵੀਂ ਪੀੜ੍ਹੀ ਨੂੰ ਸਮੇਂ ਦੀ ਹਾਣ ਦੀ ਬਣਾਉਣ ਦੀ ਸੋਚ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿਚ ਜਿ਼ਲ੍ਹਾ ਪ੍ਰਸ਼ਾਸਨ ਫਾf਼ਜਲਕਾ ਵੱਲੋਂ ਅੱਜ
ਲਾਂਡਰਾਂ, 5 ਮਈ : ਚੰਡੀਗੜ੍ਹ ਕਾਲਜ ਆਫ਼ ਫਾਰਮੇਸੀ (ਸੀਸੀਪੀ), ਸੀਜੀਸੀ ਲਾਂਡਰਾਂ ਵੱਲੋਂ ਐਸੋਸੀਏਸ਼ਨ ਆਫ਼ ਫਾਰਮਾਸਿਊਟੀਕਲ ਟੀਚਰਜ਼ ਆਫ਼ ਇੰਡੀਆ (ਏਪੀਟੀਆਈ) ਦੇ ਸਹਿਯੋਗ ਨਾਲ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਹ ਕਾਨਫਰੰਸ ‘ਇੰਡਸਟਰੀ ਡ੍ਰਾਈਵਡ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ: ਕਰੰਟ ਟਰੈਂਡਜ਼ ਐਂਡ ਪ੍ਰੋਸਪੈਕਟਸ 2023’ਵਿਸ਼ੇ ’ਤੇ ਆਧਾਰਿਤ ਰਹੀ। ਇਸ
ਜਲੰਧਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੀਤੀ ਸ਼ਾਮ ਇੱਥੇ ਜਲੰਧਰ ਦੇ ਉੱਘੇ ਉਦਯੋਗਪਤੀਆਂ ਦੇ ਸਮੂਹ ਨਾਲ ਮੁਲਾਕਾਤ ਕੀਤੀ। ਸ਼ੇਖਾਵਤ ਅਤੇ ਉਦਯੋਗਪਤੀਆਂ ਵਿਚਕਾਰ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਦੇ ਨਿਵਾਸ ਸਥਾਨ 'ਤੇ ਹੋਈ ਗੈਰ ਰਸਮੀ ਮੀਟਿੰਗ ਦੌਰਾਨ ਉਦਯੋਗਿਕ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ