ਬੰਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਅਨੁਸਾਰ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਛੇ ਹੋਰ ਆਮ ਆਦਮੀ ਕਲੀਨਿਕ ਲੋਕ ਸੇਵਾ ’ਚ ਅਰਪਿਤ ਕੀਤੇ ਗਏ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ
news
Articles by this Author
ਸੁਨਾਮ, 5 ਮਈ : ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਵੱਲੋਂ ਅੱਜ ਉਭਾਵਾਲ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਕੁਲ 11 ਆਮ ਆਦਮੀ ਕਲੀਨਿਕ ਆਰੰਭ ਹੋਏ ਹਨ। ਇਸ ਮੌਕੇ ਐਸ ਡੀ ਐਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਸ਼ੁਰੂ
ਰੂਪਨਗਰ, 5 ਮਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਹੇਠਾਂ ਗਿਰ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਬੜੀ ਹੀ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਜਿਹਨਾਂ ਵਿੱਚ ਹੋਰ ਘੱਟ ਪਾਣੀ ਨਾਲ ਹੋਣ ਵਾਲੀਆਂ ਲਾਹੇਵੰਦ ਫਸਲਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ, ਮੂੰਗੀ, ਮਾਂਹ, ਤਿੱਲ ਅਤੇ ਮੂੰਗਫਲੀ ਆਦਿ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ
ਮਾਨਸਾ, 5 ਮਈ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ 'ਤੇ ਬਲਾਕ ਬੁਢਲਾਡਾ ਦੇ ਬੋਹਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਐਸ.ਡੀ.ਐਮ ਬੁਢਲਾਡਾ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ ਨੇ ਕੀਤਾ। ਇਸ ਮੌਕੇ ਸ੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ
ਪਟਿਆਲਾ, 5 ਮਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ 'ਚ ਅੱਜ ਵੱਡਾ ਅਰਾਈ ਮਾਜਰਾ, ਸੱਤਿਆ ਇਨਕਲੇਵ ਤੇ ਆਰੀਆ ਸਮਾਜ ਵਿਖੇ 3 ਨਵੇਂ ਬਣੇ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਵੱਡਾ ਅਰਾਈ ਮਾਜਰਾ ਵਿਖੇ ਆਜ਼ਾਦੀ ਘੁਲਾਟੀਏ ਸ. ਮੋਹਕਮ ਸਿੰਘ ਅਤੇ ਵੱਡੀ ਗਿਣਤੀ ਇਕੱਤਰ ਹੋਏ ਆਮ ਲੋਕਾਂ ਦੀ ਮੌਜੂਦਗੀ 'ਚ ਅਜੀਤਪਾਲ ਸਿੰਘ ਕੋਹਲੀ ਨੇ
ਸ਼ਹੀਦ ਭਗਤ ਸਿੰਘ ਨਗਰ, 5 ਮਈ : ਪੇਂਡੂ ਇਲਾਕੇ ’ਚ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੱਜ ਪੰਜਾਬ ਭਰ ਵਿੱਚ ਲੋਕ ਅਰਪਣ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਲੜੀ ’ਚ ਐਸ ਡੀ ਐਮ ਡਾ. ਸ਼ਿਵਰਾਜ ਸਿੰਘ ਬੱਲ ਵੱਲੋਂ ਪਿੰਡ ਔੜ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਪਿੰਡ
- ਸਮੂਹ ਵਿਧਾਇਕਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕੀਤੀ ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ
ਮੋਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ
ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਵਿੱਖ ਦੀਆਂ ਜਰੂਰਤਾਂ ਅਨੁਸਾਰ ਪ੍ਰੋਜ਼ੈਕਟ ਤਿਆਰ ਕਰਨ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਵਿਚ ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਿਭੱਖ ਦੀਆਂ
ਪਟਿਆਲਾ, 5 ਮਈ : ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐਸ.) ਦੇ ਸਹਿਯੋਗ ਨਾਲ ਰਾਜ ਪੱਧਰੀ ਅੰਤਰ ਪੌਲੀਟੈਕਨਿਕ ਟੈੱਕ ਫੈਸਟ ਦਾ ਆਯੋਜਨ ਸਫਲਤਾਪੂਰਵਕ ਕਰਵਾਇਆ ਗਿਆ | ਇਹ ਤਕਨੀਕੀ ਫੈਸਟ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਵੀਨਤਾਕਾਰੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਨੂੰ ਆਪਣੇ ਤਕਨੀਕੀ ਹੁਨਰ ਨੂੰ ਪ੍ਰਦਰਸ਼ਿਤ ਕਰਨ
ਚੰਡੀਗੜ੍ਹ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ