ਗੁਰਦਾਸਪੁਰ, 4 ਮਈ : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ
news
Articles by this Author
ਬਠਿੰਡਾ, 4 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਾਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੇ ਹਿੱਤਾਂ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹੇ ਅੰਦਰ ਆਸ਼ੀਰਵਾਦ ਸਕੀਮ ਅਧੀਨ 808 ਯੋਗ
ਦਮਦਮਾ ਸਾਹਿਬ, 4 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਬਿਆਨ ਵਿੱਚ ਦਸਿਆ ਹੈ ਕਿ ਵਿਸ਼ਵ ਵਿਚ ਬੈਠੇ ਸਿੱਖਾਂ ਦੀਆਂ ਗੱਤੀਵਿਧੀਆਂ ਤੇ ਪਿਛਲੇ ਇਕ ਦਹਾਕੇ ਤੋਂ ਕੰਮ ਕਰ ਰਹੀ ਸਿੱਖ ਗਰੁੱਪ ਸੰਸਥਾ ਨੇ ਵੱਖ-ਵੱਖ ਖੇਤਰਾਂ ਵਿਚ ਪ੍ਰਤਿਸ਼ਟਤਾ ਪ੍ਰਾਪਤ ਕਰਨ ਵਾਲੇ ਸੌ ਸਿੱਖ ਸਖਸ਼ੀਅਤਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਨਿਹੰਗ
ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਗੁਰੁਦਆਰਾ ਦੁੱਖ ਨਿਵਾਰਨ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਨਗਰ ਵਿੱਖੇ ਸਰਬਜੀਤ ਸਿੰਘ ਮੱਕੜ ਦੇ ਨਾਲ ਨਤਮਸਤਕ ਹੋਣ ਲਈ ਪੁੱਜੇ ਅਤੇ ਉਹਨਾਂ ਗੁਰੂ ਦੇ ਚਰਨਾਂ ਚ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਰਦੀਪ ਸਿੰਘ ਪੁਰੀ ਦਾ ਵੱਖ-ਵੱਖ ਸਿੰਘ ਸਭਾਵਾਂ ਵੱਲੋਂ
- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ: ਹਰਦੀਪ ਪੁਰੀ
ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਪੂਰਾ ਦੇਸ਼ ਅਤੇ ਭਾਜਪਾ ਸ਼ਾਸਤ ਸੂਬੇ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ, ਪਰ ਪੰਜਾਬ ਲਗਾਤਾਰ ਪਛੜਦਾ ਜਾ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ
ਮਾਨਸਾ, 4 ਮਈ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅੱਜ ਸੇਵਾਮੁਕਤੀ ਤੇ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਰਸਮੀ ਤੌਰ ਤੇ ਵਿਦਾਇਗੀ ਪਾਰਟੀ ਦਿੱਤੀ ਅਤੇ ਢੋਲ ਢਮੱਕੇ ਨਾਲ ਵਿਦਾਈ ਦਿੱਤੀ ਗਈ। ਵਿਭਾਗ ਵੱਲੋਂ ਉਨ੍ਹਾਂ ਨੂੰ ਪੰਜ ਲੱਖ ਰੁਪਏ ਚੈਕ ਵੀ ਦਿੱਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਾਵਕ ਹੁੰਦੇ ਕਿਹਾ ਕਿ ਜਿੰਦਗੀ ਦੇ ਵਿੱਚ ਕੁੱਝ ਘਟਨਾਵਾਂ ਵੀ
- ਕਿਹਾ, ਚੋਣ ਕਮਿਸ਼ਨ ਦੀ ਰੋਕ ਕਾਰਨ ਰੁਕਿਆ ਹੈ ਸੜਕ ਦਾ ਨਿਰਮਾਣ
- ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ ਮਨਜ਼ੂਰ ਕੀਤੇ ਹਨ 13.74 ਕਰੋੜ ਰੁਪਏ
ਹੁਸ਼ਿਆਰਪੁਰ, 4 ਮਈ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਜਲੰਧਰ ਲੋਕ ਸਭਾ ਦੀ ਉਪ ਚੋਣ ਦੇ ਚੱਲਦਿਆਂ
- ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ
ਫਿਲੌਰ, 4 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ
ਨਿਊਯਾਰਕ, 04 ਮਈ : ਅਮਰੀਕਾ ‘ਚ ਰਹਿੰਦੇ ਪੰਜਾਬੀ ਨੌਜਵਾਨ ਸਿੱਖ ਖੋਜਕਾਰ ਰਣਦੀਪ ਸਿੰਘ ਹੋਠੀ ਨਾਲ ਟੈਸਲਾ ਦੇ ਸੀਈਓ ਐਲਨ ਮਸਕ ਨਾਲ ਗੱਲਬਾਤ ਰਾਹੀਂ ਆਪਸੀ ਵਿਵਾਦ ਹੱਲ ਹੋ ਗਿਆ ਹੈ। ਇਸ ਸਬੰਧੀ ਸਿੱਖ ਖੋਜਕਾਰ ਹੋਠੀ ਨੇ ਐਲਨ ਮਸਕ ਵਿਰੁੱਧ ਮਾਣਹਾਨੀ ਦਾ ਕੇਸ ਪਾਇਆ ਸੀ, ਜਿਸ ਦੇ ਨਿਬੇੜੇ ਲਈ ਐਲਨ ਮਸਕ ਨੇ ਰਣਦੀਪ ਸਿੰਘ ਹੋਠੀ ਨੂੰ 10 ਹਜ਼ਾਰ ਡਾਲਰ ਦੇ ਕੇ ਹੱਲ ਕਰ ਲਿਆ ਹੈ। ਸਿੱਖ
ਡੇਰਾ ਇਸਮਾਈਲ ਖਾਨ, 04 ਮਈ : ਉੱਤਰ-ਪੱਛਮੀ ਪਾਕਿਸਤਾਨ ਦੇ ਇੱਕ ਸਕੂਲ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ 7 ਅਧਿਆਪਕਾਂ ਦੀ ਮੌਤ ਹੋ ਗਈ, ਇੱਕ ਪਹਿਲਾਂ ਹੋਏ ਹਮਲੇ ਦੇ ਜਵਾਬ ਵਿੱਚ, ਜਿਸ ਵਿੱਚ ਇੱਕ ਹੋਰ ਅਧਿਆਪਕ ਨੂੰ ਗੋਲੀ ਮਾਰ ਦਿੱਤੀ ਗਈ ਸੀ, ਜੀਓ ਟੀਵੀ ਦੀ ਰਿਪੋਰਟ ਹੈ। ਸਥਾਨਕ ਟੈਲੀਵਿਜ਼ਨ ਚੈਨਲ ਨੇ ਦੱਸਿਆ ਕਿ ਦੋਵੇਂ ਘਟਨਾਵਾਂ ਵੀਰਵਾਰ ਨੂੰ ਅਫਗਾਨਿਸਤਾਨ