ਜੈਪੁਰ, 04 ਮਈ : ਰਾਜਸਥਾਨ ਦੇ ਜੈਪੁਰ – ਅਜਮੇਰ ਨੈਸ਼ਨਲ ਹਾਈਵੇ ਤੇ ਰਾਮ ਨਗਰ ਨੇੜੇ ਇੱਕ ਸੀਮਿੰਟ ਨਾਲ ਭਰਿਆ ਟੈਂਕਰ - ਅਲਟੋ ਕਾਰ ਤੇ ਪਲਟ ਗਿਆ, ਇਸ ਹਾਦਸੇ ‘ਚ ਕਾਰ ਵਿੱਚ ਸਵਾਰ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਗੰਭੀਰ ਜਖ਼ਮੀ ਹਨ। ਮਿਲੀ ਜਾਣਕਾਰੀ ਰਾਜਸਥਾਨ ਦੇ ਰਾਮਨਗਰ ਖੇਤਰ 'ਚ ਦੁਪਹਿਰ ਨੂੰ ਟਾਇਰ ਫਟਣ ਕਾਰਨ ਇਕ ਟੈਂਕਰ ਬੇਕਾਬੂ ਹੋ ਕੇ ਡਿਵਾਈਡਰ ਨੂੰ ਤੋੜ ਕੇ ਇਕ
news
Articles by this Author
ਬਲੌਦ, 04 ਮਈ : ਛੱਤੀਸਗੜ੍ਹ ਦੇ ਬਲੌਦ ਕਾਂਕੇਰ ਨੈਸ਼ਨਲ ਹਾਈਵੇ ਤੇ ਜਗਤਰਾ ਵਿੱਚ ਇੱਕ ਬਲੈਰੋ ਅਤੇ ਟਰੱਕ ਦੀ ਟੱਕਰ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟੱਕਰ ਐਨੀ ਭਿਆਨਕ ਸੀ ਕਿ ਬਲੈਰੋ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 10 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਇੱਕ ਡੇਢ ਸਾਲ ਦਾ ਮਾਸੂਮ
ਇੰਫਾਲ, 4 ਮਈ : ਮਣੀਪੁਰ 'ਚ ਕਬਾਇਲੀਆਂ ਅਤੇ ਬਹੁਗਿਣਤੀ ਮੀਤੀ ਭਾਈਚਾਰੇ ਵਿਚਾਲੇ ਫੈਲੀ ਹਿੰਸਾ ਨੂੰ ਰੋਕਣ ਲਈ ਸੂਬੇ 'ਚ ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲ਼ੀ ਮਾਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਰਾਜਪਾਲ ਨੇ ਵੀਰਵਾਰ ਨੂੰ ਰਾਜ ਦੇ ਗ੍ਰਹਿ ਵਿਭਾਗ ਦੇ ਸ਼ੂਟ-ਐਟ-ਸਾਈਟ ਆਦੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਿੰਸਾ ਤੋਂ ਬਾਅਦ ਮਣੀਪੁਰ ਦੇ ਅੱਠ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ
- ਦਿੱਲੀ ਪੁਲਿਸ ਦੇ ਕੁਝ ਮੁਲਾਜ਼ਮ ਨਸ਼ੇ ਦੀ ਹਾਲਤ ਵਿਚ ਧਰਨੇ ਵਾਲੀ ਥਾਂ 'ਤੇ ਪੁੱਜੇ ਅਤੇ ਮਹਿਲਾ ਪਹਿਲਵਾਨਾਂ 'ਤੇ ਭੱਦੀਆਂ ਟਿੱਪਣੀਆਂ ਕੀਤੀਆਂ : ਪਹਿਲਵਾਨ
- ਪੁਲਿਸ ਵਾਲਿਆਂ ਨੇ ਨਾ ਤਾਂ ਕਿਸੇ ਪਹਿਲਵਾਨ ਨਾਲ ਕੁੱਟਮਾਰ ਕੀਤੀ ਅਤੇ ਨਾ ਹੀ ਕਿਸੇ ਨਾਲ ਦੁਰਵਿਹਾਰ ਕੀਤਾ : ਡੀਸੀਪੀ ਪ੍ਰਣਵ ਤਾਇਲ
ਨਵੀਂ ਦਿੱਲੀ, 4 ਮਈ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ
ਚੰਡੀਗੜ੍ਹ, 4 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਯੂ ਟਰਨ ਲੈਣ ਦੀ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਇਸ ਮਾਮਲੇ ’ਤੇ ਦੋਹਰੇ ਮਾਪਦੰਡ ਅਪਣਾ ਰਹੀ ਹੈ। ਅਕਾਲੀ ਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਮਾਮਲੇ ’ਤੇ ਭਾਜਪਾ ਤੇ ਆਮ ਆਦਮੀ
ਚੰਡੀਗੜ੍ਹ, 4 ਮਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਹੋ ਜਾਓ ਉਹ ਆਤਮ ਨਿਰਭਰ ਬਣ ਸਕਣ।
ਚੰਡੀਗੜ੍ਹ, 4 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਨਗਰ ਨਿਗਮ ਮੋਗਾ ਦੇ
ਡੇਰਾਬੱਸੀ, 4 ਮਈ : ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਗੈਰਮਿਆਰੀ ਪਨੀਰ ਦੀ ਵਰਤੋਂ ਦੇ ਦੋਸ਼ ਹੇਠ ਗੋਲਡਨ ਹੱਟ ਘੋਲੂਮਾਜਰਾ ਨੂੰ 5 ਹਜ਼ਾਰ ਅਤੇ ਅੰਕੁਸ਼ ਡੇਅਰੀ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਵੀ ਕੋਈ ਖ਼ੁਰਾਕ ਪਦਾਰਥਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਨਿਯਮਾਂ ਮੁਤਾਬਕ ਸ਼ਖਤ ਕਾਰਵਾਈ
- ਪਾਣੀ ਦੀ ਸਮੱਸਿਆ ਦੇ ਹੱਲ ਲਈ ਨੌ ਟਿਊਬਵੈਲ ਲਾਉਣ ਲਈ ਪ੍ਰਕਿਰਿਆ ਸ਼ੁਰੂ
ਐਸ.ਏ.ਐਸ ਨਗਰ, 4 ਮਈ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਛੇਤੀਂ ਹੱਲ ਹੋਣ ਦਾ ਰਾਹ ਤਿਆਰ ਹੋ ਗਿਆ ਹੈ। ਕੈਬਨਿਟ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਜਿੱਥੇ ਇੱਕ ਪਾਸੇ ਖਰੜ ਦੇ ਏ ਜੋਨ ਵਾਸਤੇ ਪੀਣ ਵਾਲੇ ਨਹਿਰੀ ਪਾਣੀ
ਐਸ.ਏ.ਐਸ ਨਗਰ, 4 ਮਈ : ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ, ਦੇਵੀ ਨਗਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ, ਗੀਗੇਮਾਜਰਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕੀਤਾ ਗਿਆ, ਇਸ ਦੀ ਵਧੇਰੇ ਜਾਣਕਾਰੀ ਦਿੰਦੇ