news

Jagga Chopra

Articles by this Author

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਆਈਲੈਟਸ ਕੋਚਿੰਗ ਸੈਂਟਰ ਦਾ ਕੀਤਾ ਲਾਇਸੰਸ ਰੱਦ 

ਐਸ.ਏ.ਐਸ ਨਗਰ, 04 ਮਈ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਸ਼੍ਰੀਮਤੀ ਬਰਾੜ ਨੇ ਦੱਸਿਆ ਕਿ ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) (ਜੀ) ਤਹਿਤ ਰੱਦ ਕੀਤਾ ਗਿਆ ਹੈ।ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ

ਪਹਿਲਵਾਨ ਕੁੜੀਆਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ
  • ਪਹਿਲਵਾਨਾਂ ਦੇ ਸੰਘਰਸ਼ ਦੀ ਡਟਵੀ ਹਮਾਇਤ
  • 7 ਮਈ ਨੂੰ ਜੰਤਰ ਮੰਤਰ ਧਰਨੇ ਵਿੱਚ ਕਿਸਾਨ ਜੱਥੇਬੰਦੀ ਵੱਲੋਂ ਸੈਂਕੜੇ ਔਰਤਾਂ ਹੋਣਗੀਆਂ ਸ਼ਾਮਲ 
  • 11,12 ਅਤੇ 13 ਨੂੰ ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਔਰਤਾਂ ਵੱਲੋਂ ਕੀਤੇ ਜਾਣਗੇ ਰੋਸ ਮੁਜ਼ਾਹਰੇ

ਚੰਡੀਗੜ੍ਹ, 4 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ

ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ : ਈ.ਟੀ.ਓ.

ਚੰਡੀਗੜ੍ਹ, 4 ਮਈ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ

ਪਠਾਨਕੋਟ ਪੁਲਿਸ ਨੇ ਬਦਨਾਮ ਸਨੈਚਿੰਗ ਗਿਰੋਹ ਦਾ ਕੀਤਾ ਪਰਦਾਫਾਸ਼, ਦੋਸ਼ੀ ਗ੍ਰਿਫਤਾਰ
  • ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਪੁਲਿਸ ਨੇ ਕਈ ਕੇਸਾਂ ਵਿੱਚ ਲੋੜੀਂਦੇ ਬਦਨਾਮ ਅਪਰਾਧੀ ਨੂੰ ਕੀਤਾ ਕਾਬੂ

ਪਠਾਨਕੋਟ, 4 ਮਈ : ਪਠਾਨਕੋਟ ਪੁਲਿਸ ਨੇ ਇੱਕ ਤਿੱਖੀ ਕਾਰਵਾਈ ਕਰਦੇ ਹੋਏ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਬਦਨਾਮ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋ ਪੀੜਤਾ ਨੀਲਮ ਕੁਮਾਰੀ ਦੁਪਹਿਰ ਦਾ ਖਾਣਾ ਖਾਣ

ਬੀਜੇਪੀ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਹੋਇਆ ਬੇਨਕਾਬ : ਚੀਮਾ
  • ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਪੇਂਡੂ ਵਿਕਾਸ ਫੰਡ ਨੂੰ ਰੋਕਣਾ ਉਨ੍ਹਾਂ ਦੀ ਸੂਬੇ ਪ੍ਰਤੀ ਬਦਨੀਤੀ ਦਾ ਤਾਜ਼ਾ ਸਬੂਤ ਹੈ: ਹਰਪਾਲ ਚੀਮਾ
  • ਭਾਜਪਾ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ, ਕਿਸਾਨ ਅੰਦੋਲਨ ਨੂੰ ਸਫਲ ਕਰਨ ਲਈ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ: ਆਪ ਆਗੂ

ਚੰਡੀਗੜ੍ਹ, 4 ਮਈ : ਭਾਜਪਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ

ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ‘ਤੇ ਲਾਈ ਰੋਕ ਤੋਂ ਬਾਅਦ ਭਗਵੰਤ ਮਾਨ ਦਾ ਨਵੇਂ ਬਣੇ ਭਾਜਪਾਈਆਂ ਨੂੰ ਸਵਾਲ
  • ਕੀ ਕੈਪਟਨ, ਜਾਖੜ, ਮਨਪੀੑਤ ਬਾਦਲ,ਬੈਂਸ ਭਰਾ, ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ ਅਤੇ ਇੰਦਰ ਅਟਵਾਲ ਵਰਗੇ ਇਸਦਾ ਵਿਰੋਧ ਕਰਨਗੇ?- ਭਗਵੰਤ ਮਾਨ 
  • ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਮੁੜ ਹੋਇਆ ਨੰਗਾ : ਭਗਵੰਤ ਮਾਨ

ਚੰਡੀਗੜ੍ਹ, 4 ਮਈ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਅਤੇ ਮਾਰਕੀਟ ਫ਼ੀਸ ਵਿੱਚ ਕਟੌਤੀ ਕਰਨ ਨੂੰ ਲੈ

ਮੁੱਖ ਮੰਤਰੀ ਮਾਨ ਅਤੇ ਮੁੱਖ ਮੰਤਰੀ ਕੇਜਰੀਵਾਲ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

ਚੰਡੀਗੜ੍ਹ, 4 ਮਈ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (ਸ਼ੁੱਕਰਵਾਰ) ਨੂੰ ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ

ਪੀ ਏ ਯੂ ਦੇ ਵਿਦਿਆਰਥੀ ਨੂੰ ਫੈਲੋਸ਼ਿਪ ਮਿਲੀ

ਲੁਧਿਆਣਾ 4 ਮਈ : ਪੀ.ਏ.ਯੂ. ਦੇ ਬਾਇਓਕਮਿਸਟਰੀ ਵਿਭਾਗ ਤੋਂ ਹਾਲ ਹੀ ਵਿੱਚ ਡਾਕਟਰੇਟ ਕਰਨ ਵਾਲੇ ਵਿਦਿਆਰਥੀ ਕੁਮਾਰੀ ਹਿਨਾ ਰਾਣੀ ਨੇ ਯੂ.ਐਸ. ਡੀਪਾਰਟਮੈਂਟ ਆਫ਼ ਐਗਰੀਕਲਚਰ, ਸੀਰੀਅਲ ਕਰੌਪਸ ਰਿਸਰਚ ਯੂਨਿਟ, ਮੈਡੀਸਨ, ਵਿਸਕਾਨਸਿਨ, ਯੂ. ਵਿੱਚ "ਪੋਸਟ-ਡਾਕਟੋਰਲ ਰਿਸਰਚ ਐਸੋਸੀਏਟ ਪੋਜੀਸ਼ਨ" ਪ੍ਰਾਪਤ ਕਰਕੇ ਆਪਣਾ ਨਾਮ ਰੌਸ਼ਨ ਕੀਤਾ ਹੈ। ਕੁਮਾਰੀ ਹਿਨਾ ਨਵੀਨ ਤਕਨੀਕਾਂ ਦੇ ਸੁਮੇਲ

ਹਿੰਦ-ਪਾਕਿ ਰਿਸ਼ਤਿਆਂ ਬਾਰੇ ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਸ਼ਾਹਮੁਖੀ ਵਿੱਚ  ਛਪਣਾ  ਦੱਖਣੀ ਏਸ਼ੀਆ ਦੇ ਅਮਨ ਲਈ ਚੰਗਾ ਯਤਨ : ਅਫ਼ਜਲ ਰਾਜ਼

ਲੁਧਿਆਣਾ, 4 ਮਈ : ਹਿੰਦ-ਪਾਕਿ ਰਿਸ਼ਤਿਆਂ ਬਾਰੇ ਗੁਰਭਜਨ ਗਿੱਲ ਦੀ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਸ਼ਾਹਮੁਖੀ ਵਿੱਚ  ਛਪਣਾ  ਦੱਖਣੀ ਏਸ਼ੀਆ ਦੇ ਅਮਨ ਲਈ ਚੰਗਾ ਯਤਨ ਹੈ ਅਤੇ ਦੋਹਾਂ ਮੁਲਕਾਂ ਦਾ ਸਾਹਿੱਤ ਲਿਪੀਅੰਤਰ ਹੋ ਕੇ ਦੇਹੀਂ ਪਾਸੀਂ ਛਪਣਾ ਚਾਹੀਦਾ ਹੈ। ਵਰਲਡ ਪੰਜਾਬੀ ਫੋਰਮ ਦੇ ਮੁਖੀ ਅਫ਼ਜ਼ਲ ਰਾਜ਼ ਨੇ ਇਹ ਸ਼ਬਦ ਗੁਜਰਾਤ(ਪਾਕਿਸਤਾਨ) ਵਿੱਚ  ਇਹ ਕਿਤਾਬ ਵਿਸ਼ਵ

ਪੀ ਏ ਯੂ ਵਿਚ ਕਵਿਤਾ ਬਾਰੇ ਵਰਕਸ਼ਾਪ ਹੋਈ

ਲੁਧਿਆਣਾ, 4 ਮਈ : ਪੀ ਏ ਯੂ ਦੇ ਸਟੂਡੈਂਟਸ ਹੋਮ ਵਿੱਚ ਅੱਜ ਜ਼ਿਲ੍ਹਾ ਭਾਸ਼ਾ ਦਫਤਰ ਵਲੋਂ ਯੰਗ ਰਾਇਟਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਵਿਤਾ ਬਾਰੇ ਇਕ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਦੀ ਪ੍ਰਧਾਨਗੀ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪ੍ਰਸਿੱਧ ਪੰਜਾਬੀ ਕਵੀ ਜਸਵੰਤ ਜ਼ਫਰ ਸ਼ਾਮਿਲ ਹੋਏ। ਵੱਡੀ ਗਿਣਤੀ ਵਿਚ ਵਿਦਿਆਰਥੀਆਂ